ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Prices of vegetables) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।
ਇਹ ਵੀ ਪੜੋ: Weather Report: ਆਉਣ ਵਾਲੇ ਦਿਨਾਂ ’ਚ ਆਸਮਾਨ ਤੋਂ ਵਰ੍ਹੇਗੀ ਅੱਗ, ਜਾਣੋ ਅੱਜ ਕਿਹੜਾ ਸ਼ਹਿਰ ਰਹੇਗਾ ਸਭ ਤੋਂ ਗਰਮ
ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 170 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ ਅਤੇ ਅਦਰਕ 110 ਰੁਪਏ ਕਿਲੋ ਵਿਕ ਰਹੇ ਹਨ।
ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 170 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।
ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 190 ਰੁਪਏ ਕਿਲੋ, ਨਿੰਬੂ 180 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 90 ਰੁਪਏ ਕਿਲੋ, ਬੰਦ ਗੋਭੀ 50 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 110 ਰੁਪਏ ਕਿਲੋ ਹੈ।
ਇਹ ਵੀ ਪੜੋ: ਹੈਰਾਨੀਜਨਕ ! ਗਊਸ਼ਾਲਾ ਦੀ ਗੋਲਕ 'ਚੋਂ ਨਿਕਲੇ ਪੁਰਾਣੇ ਨੋਟ