ETV Bharat / city

Vegetable rates: ਜਾਣੋ, ਸਬਜ਼ੀਆਂ ਦੀਆਂ ਕੀਮਤਾਂ

Prices of vegetables: ਪੰਜਾਬ ’ਚ ਵਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜ਼ੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

Vegetable rates: ਜਾਣੋ, ਸਬਜੀਆਂ ਦੀਆਂ ਕੀਮਤਾਂ

author img

By

Published : Jul 31, 2022, 8:15 AM IST

Updated : Jul 31, 2022, 8:32 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜ਼ੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

ਜਲੰਧਰ ’ਚ ਸਬਜ਼ੀਆਂ ਦੀਆਂ ਕੀਮਤਾਂ:
ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ,ਘੀਆ 25 ਰੁਪਏ ਕਿਲੋ, ਹਰੇ ਮਟਰ 90 ਰੁਏ ਕਿਲੋ, ਸ਼ਿਮਲਾ ਮਿਰਚ 120 ਰੁਪਏ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ ਅਤੇ ਅਦਰਕ 110 ਰੁਪਏ ਕਿਲੋ ਵਿਕ ਰਹੇ ਹਨ।

Vegetable rates: ਜਾਣੋ, ਸਬਜੀਆਂ ਦੀਆਂ ਕੀਮਤਾਂ
Vegetable rates: ਜਾਣੋ, ਸਬਜੀਆਂ ਦੀਆਂ ਕੀਮਤਾਂ

ਬਠਿੰਡਾ ’ਚ ਸਬਜ਼ੀਆਂ ਦੀਆਂ ਕੀਮਤਾਂ:
ਬਠਿੰਡਾ ਸ਼ਹਿਰ ’ਚ ਟਮਾਟਰ 50 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 60 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਲੁਧਿਆਣਾ ’ਚ ਸਬਜ਼ੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 30 ਰੁਪਏ ਕਿਲੋ ਅਤੇ ਹਰੇ ਮਟਰ 90 ਰੁਪਏ ਕਿਲੋ ਹਨ।

ਇਹ ਵੀ ਪੜ੍ਹੋ:CWG 2022: ਮੀਰਾਬਾਈ ਚਾਨੂ ਨੇ ਭਾਰਤ ਦੀ ਝੋਲੀ ਪਾਇਆ ਪਹਿਲਾ ਗੋਲਡ ਮੈਡਲ

Last Updated : Jul 31, 2022, 8:32 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.