ETV Bharat / city

vegetables Prices: ਜਾਣੋ, ਸਬਜੀਆਂ ਦੇ ਰੇਟ

Prices of vegetables: ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਸਬਜੀਆਂ ਦੇ ਰੇਟ
ਸਬਜੀਆਂ ਦੇ ਰੇਟ
author img

By

Published : Aug 8, 2022, 8:26 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜੋ: Weather Report: ਸੂਬੇ ਭਰ ਵਿੱਚ ਮੁੜ ਵਧੀ ਗਰਮੀ, ਜਾਣੋ ਮੌਸਮ ਦਾ ਹਾਲ

ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 35 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 110 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 60 ਰੁਪਏ ਕਿਲੋ ਵਿਕ ਰਹੀ ਹੈ।

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ, ਅਦਰਕ 120 ਰੁਪਏ, ਘੀਆ 50 ਰੁਪਏ ਕਿਲੋ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।

ਸਬਜੀਆਂ ਦੇ ਰੇਟ
ਸਬਜੀਆਂ ਦੇ ਰੇਟ

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 110 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 50 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਇਹ ਵੀ ਪੜੋ: fuel rates: ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ

ETV Bharat Logo

Copyright © 2024 Ushodaya Enterprises Pvt. Ltd., All Rights Reserved.