ETV Bharat / city

vegetables Prices: ਜਾਣੋ ਆਪਣੇ ਸ਼ਹਿਰ ’ਚ ਸਬਜੀਆਂ ਦੇ ਭਾਅ - ਸਬਜੀਆਂ ਦੇ ਭਾਅ

ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਸਬਜੀਆਂ ਦੀਆਂ ਕੀਮਤਾਂ
ਸਬਜੀਆਂ ਦੀਆਂ ਕੀਮਤਾਂ
author img

By

Published : May 8, 2022, 10:21 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

ਇਹ ਵੀ ਪੜੋ: ਧਰਮਸ਼ਾਲਾ ਦੇ ਹਿਮਾਚਲ ਅਸੈਂਬਲੀ ਗੇਟ 'ਤੇ ਲੱਗੇ ਖਾਲਿਸਤਾਨੀ ਝੰਡੇ

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 160 ਰੁਪਏ ਕਿਲੋ, ਨਿੰਬੂ 180 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 50 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।

ਸਬਜੀਆਂ ਦੀਆਂ ਕੀਮਤਾਂ
ਸਬਜੀਆਂ ਦੀਆਂ ਕੀਮਤਾਂ

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 160 ਰੁਪਏ ਕਿਲੋ, ਨਿੰਬੂ 150 ਰੁਪਏ ਕਿਲੋ, ਹਰੀ ਮਿਰਚ 100 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 100 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 120 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 40 ਰੁਪਏ ਕਿਲੋ, ਗਾਜਰ 90 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਵਿਕ ਰਹੇ ਹਨ।

ਇਹ ਵੀ ਪੜੋ: 2400 ਰੁਪਏ ਕਿਲੋ ਵਿਕਣ ਵਾਲੀ ਲਾਲ ਭਿੰਡੀ ਦੇ ਫਾਇਦੇ ਨੇ ਬਹੁਤ ਸਾਰੇ, ਕੈਂਸਰ ਦੇ ਇਲਾਜ ਲਈ ਵੀ ਹੈ ਰਾਮਬਾਣ

ETV Bharat Logo

Copyright © 2024 Ushodaya Enterprises Pvt. Ltd., All Rights Reserved.