ETV Bharat / city

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਸਮਰਪਿਤ ਕੀਤੀਆਂ 35 ਫਸਲਾਂ ਦੀਆਂ ਵਿਸ਼ੇਸ਼ ਕਿਸਮਾਂ

author img

By

Published : Sep 28, 2021, 6:51 PM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਸਲਾਂ ਦੀਆਂ ਵਿਸ਼ੇਸ਼ ਕਿਸਮਾਂ ਰਾਸ਼ਟਰ ਨੂੰ ਸਮਰਪਿਤ ਕਰਨਗੇ। ਪ੍ਰਧਾਨ ਮੰਤਰੀ ਦਫਤਰ (ਪੀ.ਐੱਮ.ਓ.) ਮੁਤਾਬਕ 2021 ਵਿਚ ਅਜਿਹੀਆਂ 35 ਕਿਸਮਾਂ ਵਿਕਸਿਤ ਕੀਤੀਆਂ ਗਈਆਂ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਸਮਰਪਿਤ ਕੀਤੀਆਂ 35 ਫਸਲਾਂ ਦੀਆਂ ਵਿਸ਼ੇਸ਼ ਕਿਸਮਾਂ
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਸਮਰਪਿਤ ਕੀਤੀਆਂ 35 ਫਸਲਾਂ ਦੀਆਂ ਵਿਸ਼ੇਸ਼ ਕਿਸਮਾਂ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਜਲਵਾਯੂ ਮੁਤਾਬਕ ਤਕਨੀਕ ਨੂੰ ਅਪਨਾਉਣ ਲਈ ਵੱਡੇ ਪੱਧਰ 'ਤੇ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਅੱਜ (ਮੰਗਲਵਾਰ ) 35 ਫਸਲਾਂ ਦੀਆਂ ਵਿਸ਼ੇਸ਼ ਕਿਸਮਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤੇ। ਪ੍ਰਧਾਨ ਮੰਤਰੀ ਦਫਤਰ ਨੇ ਕਿਹਾ ਕਿ ਡਿਜੀਟਲ ਸਮਾਰੋਹ (Digital ceremony) ਦੌਰਾਨ ਪ੍ਰਧਾਨ ਮੰਤਰੀ ਮੋਦੀ ਰਾਏਪੁਰ ਵਿਚ ਨੈਸ਼ਨਲ ਇੰਸਟਿਚਿਊਟ ਆਫ ਬਾਇਓਟੈੱਕ ਸਟ੍ਰੈਸ ਟਾਲਰੈਂਸ (National Institute of Biotech Stress Tolerance) ਦੇ ਨਵ-ਨਿਰਮਿਤ ਕੰਪਲੈਕਸ ਦਾ ਉਦਘਾਟਨ ਕਰਨਗੇ।

ਪੀ.ਐੱਮ. ਓ. ਮੁਤਾਬਕ ਇਸ ਮੌਕੇ 'ਤੇ ਮੋਦੀ ਨੇ ਖੇਤੀਬਾੜੀ ਯੂਨੀਵਰਸਿਟੀਆਂ (Agricultural Universities) ਨੂੰ ਹਰਿਤ ਕੰਪਲੈਕਸ ਪੁਰਸਕਾਰ (Complex Award) ਵੀ ਪ੍ਰਦਾਨ ਕੀਤੇ ਅਤੇ ਨਵਿਆਉਣ ਸਬੰਧੀ ਤਰੀਕਿਆਂ ਦੀ ਵਰਤੋਂ ਕਰਨ ਵਾਲੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਦਫਤਰ (Prime Minister's Office) ਮੁਤਾਬਕ ਫਸਲਾਂ ਦੀਆਂ ਵਿਸ਼ੇਸ਼ ਕਿਸਮਾਂ ਭਾਰਤੀ, ਖੇਤੀ ਰਿਸਰਚ ਕੌਂਸਲ ਵਲੋਂ ਵਿਕਸਿਤ ਕੀਤੀਆਂ ਗਈਆਂ ਹਨ ਤਾਂ ਜੋ ਜਲਵਾਯੂ ਪਰਿਵਰਤਨ ਅਤੇ ਕੁਪੋਸ਼ਣ ਦੀਆਂ ਦੋਹਰੀਆਂ ਚੁਣੌਤੀਆਂ ਨਾਲ ਨਜਿੱਠਿਆ ਜਾ ਸਕੇ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸੋਮਵਾਰ ਨੂੰ ਆਯੁਸ਼ਮਾਨ ਭਾਰਤ-ਡਿਜੀਟਲ ਮਿਸ਼ਨ (India-Digital Mission) ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਸ ਵਿਚ ਸਿਹਤ ਸਹੂਲਤਾਂ ਦੇ ਖੇਤਰ ਵਿਚ ਕ੍ਰਾਂਤੀਕਾਰੀ (Revolutionary) ਲਿਆਉਣ ਦੀ ਤਾਕਤ ਹੈ। ਇਸ ਡਿਜੀਟਲ ਮਿਸ਼ਨ ਦੇ ਤਹਿਤ ਲੋਕਾਂ ਨੂੰ ਡਿਜੀਟਲ ਸਿਹਤ ਪਛਾਣ ਪੱਤਰ ਪ੍ਰਦਾਨ ਕੀਤਾ ਜਾਵੇਗਾ ਜਿਸ ਵਿਚ ਉਨ੍ਹਾਂ ਦਾ ਸਿਹਤ ਸਬੰਧੀ ਰਿਕਾਰਡ ਦਰਜ (Record health records) ਹੋਵੇਗ।

ਪ੍ਰਧਾਨ ਮੰਤਰੀ ਨੇ ਪਿਛਲੇ ਸਾਲ 15 ਅਗਸਤ ਨੂੰ ਲਾਲ ਕਿਲੇ ਤੋਂ ਰਾਸ਼ਟਰੀ ਡਿਜੀਟਲ ਸਿਹਤ ਮੁਹਿੰਮ ਦੇ ਪਾਇਲਟ ਪ੍ਰਾਜੈਕਟ ਦਾ ਐਲਾਨ ਕੀਤਾ ਸੀ। ਮੌਜੂਦਾ ਸਮੇਂ ਵਿਚ ਇਸ ਯੋਜਨਾ ਨੂੰ 6 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਸ਼ੁਰੂਆਤੀ ਪੜਾਅ ਵਿਚ ਲਾਗੂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਵਿਭਾਗਾਂ ਰਾਹੀਂ ਕਈ ਨਿਸ਼ਾਨੇ ਸਾਧੇ ਕਾਂਗਰਸ ਨੇ

ETV Bharat Logo

Copyright © 2024 Ushodaya Enterprises Pvt. Ltd., All Rights Reserved.