ETV Bharat / city

ਪਨਬਸ ਡਰਾਈਵਰਾਂ ਅਤੇ ਕੰਡਕਟਰਾਂ ਨੇ ਖੁੱਦ 'ਤੇ ਛਿੜਕਿਆ ਪੈਟਰੋਲ, ਖੁਦਕੁਸ਼ੀ ਦੀ ਦਿੱਤੀ ਚਿਤਾਵਨੀ - Strong warning to the government

ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦੌਰਾਨ ਬਸ ਦੀ ਛੱਤ ਉੱਤੇ ਚੜ੍ਹੇ ਡਰਾਵੀਰ ਅਤੇ ਕੰਡਕਟਰਾਂ ਨੇ ਖੁੱਦ ਉੱਤੇ ਤੇਲ ਪਾਕੇ ਸਰਕਾਰ ਨੂੰ ਅਲਟੀਮੇਟਮ (Ultimatum to the government) ਦਿੰਦਿਆਂ ਆਤਮਦਾਹ ਦੀ ਧਮਕੀ ਦਿੱਤੀ,ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਆਊਟਸੋਰਸਿੰਗ ਰਾਹੀਂ ਭਰਤੀ ਕਰਕੇ ਉਨ੍ਹਾਂ ਨੂੰ ਕੱਢਣਾ ਚਾਹੁੰਦੀ ਹੈ ਅਤੇ ਅਜਿਹਾ ਉਹ ਕਿਸੇ ਕੀਮਤ ਉੱਤੇ ਨਹੀਂ ਹੋਣ ਦੇਣਗੇ।

Panbus drivers and conductors sprinkled petrol on themselves, warned of self immolation
ਪਨਬਸ ਡਰਾਈਵਰਾਂ ਅਤੇ ਕੰਡਕਟਰਾਂ ਨੇ ਖੁੱਦ 'ਤੇ ਛਿੜਕਿਆ ਪੈਟਰੋਲ,ਆਤਮਦਾਹ ਦੀ ਦਿੱਤੀ ਚਿਤਾਵਨੀ
author img

By

Published : Oct 1, 2022, 2:17 PM IST

Updated : Oct 1, 2022, 3:09 PM IST

ਚੰਡੀਗੜ੍ਹ: ਪਨਬੱਸ ਦੇ ਬੱਸ ਡਿਪੂ ਦੇ ਬਾਹਰ ਪੰਜਾਬ ਰੋਡਵੇਜ਼ (Punjab Roadways), ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (PRTC Contract Workers Union ) ਨੇ ਧਰਨਾ ਦਿੱਤਾ। ਪੰਜਾਬ ਦੇ ਪਨਬੱਸ ਡਰਾਈਵਰਾਂ ਅਤੇ ਕੰਡਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਦੀ ਛੱਤ ਉੱਤੇ ਖੜ੍ਹੇ ਹੋ ਕੇ, ਖੁਦ ਉੱਤੇ ਪੈਟਰੋਲ ਛਿੜਕਿਆ(Poured petrol on himself) ਅਤੇ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਰੋਸ ਪ੍ਰਦਰਸ਼ਨ ਕੀਤਾ।

ਪਨਬਸ ਡਰਾਈਵਰਾਂ ਅਤੇ ਕੰਡਕਟਰਾਂ ਨੇ ਖੁੱਦ 'ਤੇ ਛਿੜਕਿਆ ਪੈਟਰੋਲ

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਆਊਟਸੋਰਸਿੰਗ ਰਾਹੀਂ ਭਰਤੀ (Recruiting through outsourcing) ਪ੍ਰਕਿਰਿਆ ਬੰਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਨਿਗੁਣੀਆਂ ਤਨਖਾਹਾਂ (double wages ) ਉੱਤੇ ਕੰਮ ਕਰਨ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਅਤੇ ਠੇਕੇ ਉੱਤੇ ਕੰਮ ਕਰਵਾ ਕੇ ਲਗਾਤਾਰ ਸ਼ੋਸ਼ਣ ਕੀਤਾ ਜਾ ਰਿਹਾ ਹੈ।

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਸਖ਼ਤ ਚਿਤਾਵਨੀ (Strong warning to the government) ਦਿੰਦਿਆਂ ਕਿਹਾ ਕਿ ਜੇਕਰ ਆਊਟਸੋਰਸਿੰਗ ਭਰਤੀ ਪ੍ਰਕਿਰਿਆ ਬੰਦ ਨਹੀਂ ਹੋਈ ਤਾਂ ਉਹ ਖੁੱਦ ਉੱਤੇ ਪੈਟਰੋਲ ਛਿੜਕ ਕੇ ਆਤਮਦਾਹ ਕਰਨਗੇ ਅਤੇ ਇਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।

ਇਹ ਵੀ ਪੜ੍ਹੋ: ਲੜਕੀਆਂ ਨੂੰ ਜ਼ਬਰੀ ਫੋਨ ਨੰਬਰ ਦੇਣ ਅਤੇ ਗ਼ਲਤ ਹਰਕਤਾਂ ਕਰਨ ਵਾਲਾ ਵਿਅਕਤੀ ਗ੍ਰਿਫਤਾਰ

Last Updated : Oct 1, 2022, 3:09 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.