ETV Bharat / city

ਬਜਟ ਇਜਲਾਸ ਦੇ ਪਹਿਲੇ ਹੀ ਦਿਨ ਅਕਾਲੀ ਦਲ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

author img

By

Published : Feb 20, 2020, 12:01 PM IST

ਬਜਟ ਇਜਲਾਸ ਦੇ ਪਹਿਲੇ ਹੀ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਜ਼ੋਰਦਾਰ ਹੰਗਾਮਾ ਕੀਤਾ। ਅਕਾਲੀਆਂ ਨੇ ਬਿਜਲੀ ਘੁਟਾਲੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ।

budget session
ਬਜਟ ਇਜਲਾਸ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਤੋਂ ਪਹਿਲਾਂ ਹੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਗਿਆ।

ਬਜਟ ਇਜਲਾਸ ਦੇ ਪਹਿਲੇ ਹੀ ਦਿਨ ਅਕਾਲੀ ਦਲ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਮੁਜਾਹਰਾ ਕੀਤਾ ਅਤੇ ਬਿਜਲੀ ਘੁਟਾਲੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ।

ਇਸ ਦੌਰਾਨ ਬਿਕਰਮ ਮਜੀਠੀਆ ਵੱਲੋਂ ਗਲ਼ ਵਿੱਚ ਬਿਜਲੀ ਦੇ ਬੱਲਬ ਪਾ ਕੇ ਬਿਜਲੀ ਦੇ ਵਧੇ ਰੇਟਾਂ ਦਾ ਵਿਰੋਧ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.