ETV Bharat / city

ਹਰਿਆਣਾ ਦੇ ਸੀਐਮ ਦੀ ਰਿਹਾਇਸ਼ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ - ਕਾਂਗਰਸ ਸੇਵਾ ਦਲ ਦੇ ਪ੍ਰਧਾਨ

ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਸਿੰਘ ਕੌੜਾ ਦੀ ਅਗਵਾਈ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਹਰਿਆਣਾ ਦੇ ਸੀਐਮ ਦੀ ਰਿਹਾਇਸ਼ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

ਹਰਿਆਣਾ ਦੇ ਸੀਐਮ ਦੀ ਰਿਹਾਇਸ਼ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

author img

By

Published : Dec 28, 2020, 5:10 PM IST

ਚੰਡੀਗੜ੍ਹ: ਸੈਕਟਰ 15 ਸਥਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਕਾਂਗਰਸ ਨੇ ਆਪਣਾ 136ਵਾਂ ਸਥਾਪਨਾ ਦਿਵਸ ਤਿਰੰਗਾ ਲਹਿਰਾ ਕੇ ਮਨਾਇਆ।

ਹਰਿਆਣਾ ਦੇ ਸੀਐਮ ਦੀ ਰਿਹਾਇਸ਼ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

ਉੱਥੇ ਹੀ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਸਿੰਘ ਕੌੜਾ ਦੀ ਅਗਵਾਈ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਨੇ ਕਾਂਗਰਸ ਭਵਨ ਤੋਂ ਬਾਹਰ ਨਿਕਲਦੇ ਸਾਰ ਹੀ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਪ੍ਰਦਰਸ਼ਨਕਾਰੀ ਬੈਰੀਕੇਡ ਕੋਲ ਪਹੁੰਚਣ ਤੋਂ ਪਹਿਲਾਂ ਹੀ ਗ੍ਰਿਫਤਾਰ

ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਲਗਾਤਾਰ ਕਾਂਗਰਸ ਭਾਜਪਾ 'ਤੇ ਨਿਸ਼ਾਨਾ ਵਿਨ੍ਹ ਰਹੀ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪਾਣੀ ਦੀਆਂ ਬੁਛਾੜਾਂ ਪੈਣ ਦੇ ਬਾਵਜੂਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ਤੱਕ ਬੈਰੀਕੇਡ ਤੋੜ ਕੇ ਪਹੁੰਚ ਕੀਤੀ ਗਈ ਸੀ, ਜਿਸ ਦੇ ਚਲਦਿਆਂ ਚੰਡੀਗੜ੍ਹ ਪੁਲਿਸ ਨੇ ਕਾਂਗਰਸ ਸੇਵਾ ਦਲ ਦੇ ਪ੍ਰਦਰਸ਼ਨਕਾਰੀਆਂ ਨੂੰ ਅੱਜ ਬੈਰੀਕੇਡ ਕੋਲ ਪਹੁੰਚਣ ਤੋਂ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ।

ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ

ਦੱਸ ਦਈਏ ਕਿ ਪ੍ਰਦਰਸ਼ਨ ਕਰ ਰਹੇ ਕਾਂਗਰਸ ਸੇਵਾ ਦਲ ਵੱਲੋਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤਾਂ ਉੱਥੇ ਹੀ ਨਵੇਂ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.