ETV Bharat / city

Punjab Assembly Election 2022: AAP ਦੇ ਕਬਜੇ ’ਚ ਹੈ ਗੜ੍ਹਸ਼ੰਕਰ ਸੀਟ, ਜਾਣੋ ਇੱਥੋਂ ਦਾ ਸਿਆਸੀ ਹਾਲ...

Assembly Election 2022: 2017 ਵਿੱਚ ਗੜ੍ਹਸ਼ੰਕਰ ਸੀਟ (Garhshankar Assembly Constituency) ’ਤੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ (Jai Krishan Singh) ਨੇ ਜਿੱਤ ਹਾਸਲ ਕੀਤੀ ਸੀ ਤੇ ਹੁਣ ਇਸ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਦਬਦਬਾ ਨਜ਼ਰ ਆ ਰਿਹਾ ਹੈ। ਜਾਣੋ ਇਸ ਸੀਟ ਦਾ ਸਿਆਸੀ ਹਾਲ...

ਗੜ੍ਹਸ਼ੰਕਰ ਸੀਟ
ਗੜ੍ਹਸ਼ੰਕਰ ਸੀਟ
author img

By

Published : Nov 25, 2021, 2:13 PM IST

ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਸਾਲ ਜਾਨੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਥੇ ਹੀ ਜੇਕਰ ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਗੜ੍ਹਸ਼ੰਕਰ ਸੀਟ (Garhshankar Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਇਹ ਵੀ ਪੜੋ: Punjab Assembly Election 2022: ਬਾਦਲਾਂ ਦਾ ਗੜ੍ਹ ਹੈ ਲੰਬੀ ਸੀਟ, ਜਾਣੋ ਇੱਥੇ ਦਾ ਸਿਆਸੀ ਹਾਲ...

ਗੜ੍ਹਸ਼ੰਕਰ ਸੀਟ (Garhshankar Assembly Constituency)

ਜੇਕਰ ਗੜ੍ਹਸ਼ੰਕਰ ਸੀਟ (Garhshankar Assembly Constituency) ਦੀ ਗੱਲ ਕੀਤੀ ਜਾਵੇ ਤਾਂ ਹੁਣ ਇਸ ਸਮੇਂ ਆਮ ਆਦਮੀ ਪਾਰਟੀ (Aam Aadmi Party) ਦੇ ਜੈ ਕਿਸ਼ਨ ਰੋੜੀ (Jai Kishan Rori) ਵਿਧਾਇਕ ਹਨ, ਪਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਇਸ ਵਾਰ ਇੱਥੇ ਮਜ਼ਬੂਤ ​​ਨਜ਼ਰ ਆ ਰਿਹਾ ਹੈ। ਮੌਜੂਦਾ ਵਿਧਾਇਕ ਦੇ ਕੰਮ ਤੋਂ ਜਨਤਾ ਸੰਤੁਸ਼ਟ ਨਾ ਹੋਣ ਕਾਰਨ ਪਾਰਟੀ ਦੇ ਕੁਝ ਵਰਕਰ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਗੜ੍ਹਸ਼ੰਕਰ ਸੀਟ (Garhshankar Assembly Constituency) ’ਤੇ 74.87 ਫੀਸਦ ਵੋਟਿੰਗ ਹੋਈ ਸੀ। ਉਥੇ ਹੀ ਆਮ ਆਦਮੀ ਪਾਰਟੀ (Aam Aadmi Party) ਦੇ ਜੈ ਕਿਸ਼ਨ ਰੋੜੀ (Jai Kishan Rori) ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਸੁਰਿੰਦਰ ਸਿੰਘ ਹੀਰ ਨੂੰ ਹਰਾਇਆ ਸੀ। ਇਸ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਨੂੰ 41,720 ਵੋਟਾਂ ਮਿਲੀਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਸੁਰਿੰਦਰ ਸਿੰਘ ਹੀਰ (SURINDER SINGH HEER) ਨੂੰ 40,070 ਪਈਆਂ ਸਨ। ਉਥੇ ਹੀ ਤੀਜੇ ਨੰਬਰ ’ਤੇ ਰਹੇ ਕਾਂਗਰਸ ਦੇ ਉਮੀਦਵਾਰ ਲਵ ਕੁਮਾਰ ਗੋਲਡੀ (LOV KUMAR GOLDY) ਨੂੰ 31,909 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਸਭ ਤੋਂ ਵੱਧ 33.50 ਫੀਸਦ ਵੋਟ ਸ਼ੇਅਰ ਮਿਲੇ ਸਨ, ਜਦਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ 32.18 ਫੀਸਦ ਤੇ ਕਾਂਗਰਸ ਨੂੰ 25.62 ਫੀਸਦ ਵੋਟ ਸ਼ੇਅਰ ਮਿਲੇ ਸਨ।

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਗੜ੍ਹਸ਼ੰਕਰ ਸੀਟ (Garhshankar Assembly Constituency) 'ਤੇ 74.87 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠ (Surinder Singh Bhulewal Rathan) ਦੀ ਜਿੱਤ ਹੋਈ ਸੀ, ਜਿਹਨਾਂ ਨੂੰ 47,728 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ਦੇ ਰਹੇ ਕਾਂਗਰਸ ਦੇ ਉਮੀਦਵਾਰ ਲਵ ਕੁਮਾਰ ਗੋਲਡੀ (Lov Kumar Goldy) ਨੂੰ 41,435 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਬਸਪਾ ਪਾਰਟੀ ਦੀ ਉਮੀਦਵਾਰ ਗੁਰਲਾਲ ਸੈਲਾ (GURLAL SAILA) ਨੂੰ 18,358 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਗੜ੍ਹਸ਼ੰਕਰ ਸੀਟ (Garhshankar Assembly Constituency) 'ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੋਟ ਸ਼ੇਅਰ 41.96 ਫੀਸਦ ਸੀ, ਜਦਕਿ ਕਾਂਗਰਸ ਦਾ 36.43 ਫੀਸਦ ਤੇ ਬਸਪਾ ਦਾ 16.14 ਫੀਸਦੀ ਸੀ।

ਇਹ ਵੀ ਪੜੋ: Assembly Elections 2022:SYL ਦੇ ਸਮਰਥਨ ਵਾਲੀ ਪਾਰਟੀ ਦਾ ਹਿੱਸਾ ਨਹੀਂ ਹੋਣਗੇ, ਕੁਲਤਾਰ ਸੰਧਵਾਂ

ਸੋ ਹੁਣ ਗੜ੍ਹਸ਼ੰਕਰ ਸੀਟ (Garhshankar Assembly Constituency) 'ਤੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਜੈ ਕਿਸ਼ਨ ਰੋੜੀ (Jai Kishan Rori) ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਐਲਾਨੇ ਗਏ ਉਮੀਦਵਾਰ ਸੁਰਿੰਦਰ ਸਿੰਘ ਠੇਕੇਦਾਰ ਹੋਣਗੇ। ਬੇਸ਼ੱਕ ਇਸ ਸਮੇਂ ਗੜ੍ਹਸ਼ੰਕਰ ਸੀਟ (Garhshankar Assembly Constituency) 'ਤੇ ਆਮ ਆਦਮੀ ਪਾਰਟੀ (Aam Aadmi Party) ਕਾਬਜ਼ ਹੈ, ਪਰ ਅਕਾਲੀ ਦਲ ਇਸ ਵਾਰ ਇੱਥੇ ਮਜ਼ਬੂਤ ​​ਨਜ਼ਰ ਆ ਰਿਹਾ ਹੈ। ਮੌਜੂਦਾ ਵਿਧਾਇਕ ਦੇ ਕੰਮ ਤੋਂ ਜਨਤਾ ਸੰਤੁਸ਼ਟ ਨਾ ਹੋਣ ਕਾਰਨ ਪਾਰਟੀ ਦੇ ਕੁਝ ਵਰਕਰ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਹਾਲਾਂਕਿ ਇੱਥੇ ਕਾਂਗਰਸ ਖੁਦ ਦੋ ਹਿੱਸਿਆਂ ਵਿੱਚ ਵੰਡੀ ਹੋਈ ਨਜ਼ਰ ਆ ਰਹੀ ਹੈ।

ਕਾਂਗਰਸ ਵਿੱਚ ਇਸ ਵਾਰ ਨਿਮਿਸ਼ਾ ਮਹਿਤਾ ਦੇ ਨਾਲ ਲਵ ਕੁਮਾਰ ਗੋਲਡੀ ਤੋਂ ਇਲਾਵਾ ਅੰਮ੍ਰਿਤਪਾਲ ਲਾਲੀ ਵੀ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਕਾਂਗਰਸ ਇੱਥੇ ਕਿਸ ਨੂੰ ਟਿਕਟ ਦਿੰਦੀ ਹੈ, ਉਸ ਦੀ ਜਿੱਤ ਵੀ ਇਸ 'ਤੇ ਨਿਰਭਰ ਕਰਦੀ ਹੈ। ਇਸ ਦੇ ਨਾਲ ਹੀ ਇਸ ਸੀਟ 'ਤੇ ਭਾਜਪਾ ਕਿਸ ਨੂੰ ਮੈਦਾਨ 'ਚ ਉਤਾਰੇਗੀ, ਇਸ ਬਾਰੇ ਤਸਵੀਰ ਸਪੱਸ਼ਟ ਨਹੀਂ ਹੈ, ਪਰ ਭਾਜਪਾ ਇਸ ਸੀਟ 'ਤੇ ਕਮਜ਼ੋਰ ਨਜ਼ਰ ਆ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.