ETV Bharat / city

Punjab Assembly Election 2022: ਮਜੀਠਾ ਸੀਟ ’ਤੇ ਕੌਣ ਮਾਰੇਗਾ ਬਾਜੀ, ਜਾਣੋ ਇੱਥੋਂ ਦਾ ਸਿਆਸੀ ਹਾਲ... - ਵਿਧਾਨ ਸਭਾ ਹਲਕੇ ਮਜੀਠਾ ਦਾ ਸਿਆਸੀ ਸਮੀਕਰਨ

Assembly Election 2022: 2017 ਵਿੱਚ ਮਜੀਠਾ ਸੀਟ (Majitha Assembly Constituency) ’ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਜਿੱਤ ਹਾਸਲ ਕੀਤੀ ਸੀ ਤੇ ਉਹ ਹਰ ਵਾਰ ਇਸ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਹੀ ਕਾਬਜ ਹੁੰਦਾ ਆ ਰਿਹਾ ਹੈ। ਜਾਣੋ ਇਸ ਸੀਟ ਦਾ ਸਿਆਸੀ ਹਾਲ...

ਵਿਧਾਨ ਸਭਾ ਚੋਣਾਂ 2022 ਮਜੀਠਾ ਸੀਟ
ਵਿਧਾਨ ਸਭਾ ਚੋਣਾਂ 2022 ਮਜੀਠਾ ਸੀਟ
author img

By

Published : Dec 5, 2021, 11:23 AM IST

ਚੰਡੀਗੜ੍ਹ: ਪੰਜਾਬ ਵਿੱਚ ਵਿੱਚ ਵਿਧਾਨ ਸਭਾ ਚੋਣਾਂ 2022 (Punjab Assembly Election 2022) ਹੋਣ ਜਾ ਰਹੀਆਂ ਹਨ। ਵਿਧਾਨ ਸਭਾ ਚੋਣਾਂ ਲਈ ਹਰ ਪਾਰਟੀ ਨੇ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਕਈ ਪਾਰਟੀਆਂ ਨੇ ਤਾਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਪਰ ਕਈ ਪਾਰਟੀਆਂ ਵੱਲੋਂ ਅਜੇ ਵੀ ਉਮੀਦਵਾਰਾਂ ਦਾ ਐਲਾਨ ਕਰਨਾ ਬਾਕੀ ਹੈ, ਉਥੇ ਹੀ ਜੇਕਰ ਮਜੀਠਾ ਸੀਟ (Majitha Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਇਹ ਵੀ ਪੜੋ: Punjab Assembly Election 2022: ਆਖਿਰ ਇਸ ਵਾਰ ਕਿਸ ਦੀ ਝੋਲੀ ’ਚ ਪਵੇਗੀ ਤਲਵੰਡੀ ਸਾਬੋ ਸੀਟ, ਜਾਣੋ ਇੱਥੋਂ ਦਾ ਸਿਆਸੀ ਹਾਲ...

ਮਜੀਠਾ ਸੀਟ (Majitha Assembly Constituency)

ਮਜੀਠਾ ਸੀਟ (Majitha Assembly Constituency) ‘ਤੇ ਹੁਣ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਕਰਜਾ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਉਥੋਂ ਦੇ ਵਿਧਾਇਕ ਹਨ ਤੇ ਉਹ ਲੰਬੇ ਸਮੇਂ ਤੋਂ ਇਸ ਸੀਟ ’ਤੇ ਜਿੱਤ ਹਾਸਲ ਕਰ ਰਹੇ ਹਨ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਮਜੀਠਾ ਸੀਟ (Majitha Assembly Constituency) ‘ਤੇ 77.14 ਫੀਸਦ ਵੋਟਿੰਗ ਹੋਈ ਸੀ। ਉਥੇ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਬਿਕਰਮ ਸਿੰਘ ਮਜੀਠੀਆ ਵਿਧਾਇਕ ਚੁਣੇ ਗਏ ਸਨ, ਜਿਹਨਾਂ ਨੂੰ 65803 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਨੂੰ 42919 ਵੋਟਾਂ ਤੇ ਤੀਜੇ ਨੰਬਰ ’ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੂੰ 10252 ਵੋਟਾਂ ਹੀ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਸਭ ਤੋਂ ਵੱਧ 54.08 ਫੀਸਦ ਵੋਟ ਸ਼ੇਅਰ ਮਿਲੇ ਸਨ, ਜਦਕਿ ਕਾਂਗਰਸ ਨੂੰ 35.27 ਫੀਸਦ ਤੇ ਆਮ ਆਦਮੀ ਪਾਰਟੀ ਨੂੰ 8.43 ਫੀਸਦ ਵੋਟ ਸ਼ੇਅਰ ਮਿਲੇ ਸਨ।

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਮਜੀਠਾ ਸੀਟ (Majitha Assembly Constituency) ‘ਤੇ 80.77 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਵੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਵਿਧਾਇਕ ਚੁਣੇ ਗਏ ਸਨ, ਜਿਹਨਾਂ ਨੂੰ 73944 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ਦੇ ਰਹੇ ਆਜ਼ਾਦ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਨੂੰ 26363 ਵੋਟਾਂ ਤੇ ਤੀਜੇ ਨੰਬਰ ‘ਤੇ ਰਹੇ ਕਾਂਗਰਸ ਦੇ ਉਮੀਦਵਾਰ ਸ਼ਲਿੰਦਰ ਜੀਤ ਸਿੰਘ ਸ਼ੈਲੀ 7629 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਮਜੀਠਾ ਸੀਟ (Majitha Assembly Constituency) 'ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੋਟ ਸ਼ੇਅਰ 64.15 ਫੀਸਦ ਸੀ, ਜਦਕਿ ਕਾਂਗਰਸ ਦਾ 6.62 ਫੀਸਦ ਸੀ।

ਇਹ ਵੀ ਪੜੋ: Punjab Assembly Election 2022: ਬਾਦਲਾਂ ਦਾ ਗੜ੍ਹ ਹੈ ਲੰਬੀ ਸੀਟ, ਜਾਣੋ ਇੱਥੇ ਦਾ ਸਿਆਸੀ ਹਾਲ...

ਮਜੀਠਾ ਸੀਟ (Majitha Assembly Constituency) ਦਾ ਸਿਆਸੀ ਸਮੀਕਰਨ

ਫਿਲਹਾਲ ਮਜੀਠਾ ਸੀਟ (Majitha Assembly Constituency) ’ਤੇ ਸਿਰਫ਼ ਸ਼੍ਰੋਮਣੀ ਅਕਾਲੀ ਨੇ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਮੌਜੂਦਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਇੱਕ ਵਾਰ ਫੇਰ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ, ਉਥੇ ਹੀ ਹੁਣ ਹੁਣ ਦੇਖਣਾ ਹੋਵੇਗਾ ਕਿ ਇਥੇ ਬਾਕੀ ਪਾਰਟੀਆਂ ਵੱਲੋਂ ਆਪਣੇ ਕਿਹੜੇ-ਕਿਹੜੇ ਉਮੀਦਵਾਰ ਐਲਾਣੇ ਜਾਣਗੇ, ਜਿਸ ਤੋਂ ਬਾਅਦ ਹਲਕੇ ਦਾ ਸਿਆਸੀ ਸਮੀਕਰਨ ਤੈਅ ਹੋ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.