ETV Bharat / city

Punjab Assembly Election 2022: ਮਹਿਲ ਕਲਾਂ ਸੀਟ ’ਤੇ ਕਿਸਦਾ ਚੱਲੇਗਾ ਜਾਦੂ, ਜਾਣੋ ਇੱਥੋਂ ਦਾ ਸਿਆਸੀ ਹਾਲ...

author img

By

Published : Nov 29, 2021, 10:46 AM IST

Assembly Election 2022: ਵਿਧਾਨ ਸਭਾ ਹਲਕਾ ਮਹਿਲ ਕਲਾਂ (Mehal Kalan Assembly Constituency) ’ਚ ਇਸ ਸਮੇਂ ਆਮ ਆਦਮੀ ਪਾਰਟੀ (Aam Aadmi Party) ਤੋਂ ਕੁਲਵੰਤ ਸਿੰਘ ਪੰਡੋਰੀ (KULWANT SINGH PANDORI) ਵਿਧਾਇਕ ਹਨ ਤੇ ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

ਪੰਜਾਬ ਵਿਧਾਨ ਸਭਾ ਚੋਣਾਂ 2022 ਮਹਿਲ ਕਲਾਂ ਸੀਟ

ਚੰਡੀਗੜ੍ਹ: 2022 ਦੇ ਸ਼ੁਰੂ ਵਿੱਚ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਇਹਨਾਂ ਚੋਣਾਂ ਵਿੱਚ ਸੱਤਾ ਹਾਸਲ ਕਰਨ ਲਈ ਹਰ ਪਾਰਟੀ ਵੱਲੋਂ ਪੂਰੀ ਵਾਹ ਲਗਾਈ ਜਾ ਰਹੀ ਹੈ। ਪੰਜਾਬ ਵਿੱਚ 117 ਹਲਕੇ ਹਨ, ਜਿਹਨਾਂ ’ਤੇ ਚੋਣਾਂ ਹੋਣ ਜਾ ਰਹੀਆਂ ਹਨ, ਅੱਜ ਅਸੀਂ ਵਿਧਾਨ ਸਭਾ ਹਲਕੇ ਮਹਿਲ ਕਲਾਂ (Mehal Kalan Assembly Constituency) ਦੀ ਗੱਲ ਕਰਾਂਗੇ, ਕਿ ਆਖਿਰਕਾਰ ਇਸ ਹਲਕੇ ਦਾ ਸਿਆਸੀ ਸਮੀਕਰਨ ਕੀ ਹੈ ਤੇ ਇਸ ਵਾਰ ਲੋਕਾਂ ਦਾ ਕਿਸ ਪਾਰਟੀ ਵੱਲ ਵਧੇਰੇ ਝੁਕਾਅ ਹੈ।

ਇਹ ਵੀ ਪੜੋ: Punjab Assembly Election 2022: ਬੁਢਲਾਡਾ ਸੀਟ ’ਤੇ ਕੌਣ ਮਾਰੇਗਾ ਬਾਜੀ, ਜਾਣੋ ਇੱਥੋਂ ਦਾ ਸਿਆਸੀ ਹਾਲ...

ਮਹਿਲ ਕਲਾਂ ਸੀਟ (Mehal Kalan Assembly Constituency)

ਮਹਿਲ ਕਲਾਂ (Mehal Kalan Assembly Constituency) ਰਾਖਵੀਂ ਸੀਟ ਹੈ, ਇਸ ਸਮੇਂ ਇਸ ਸੀਟ ’ਤੇ ਆਮ ਆਦਮੀ ਪਾਰਟੀ (Aam Aadmi Party) ਦੇ ਕੁਲਵੰਤ ਸਿੰਘ ਪੰਡੋਰੀ (KULWANT SINGH PANDORI) ਮੌਜੂਦਾ ਵਿਧਾਇਕ ਹਨ, ਪਰ ਇਸ ਵਾਰ ਇਸ ਸੀਟ ’ਚ ਫਸਵਾਂ ਮੁਕਾਬਲਾ ਹੋਣ ਦੀ ਸੰਭਾਵਨਾ ਹੈ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਮਹਿਲ ਕਲਾਂ ਸੀਟ (Mehal Kalan Assembly Constituency) ’ਤੇ 80.84 ਫੀਸਦ ਵੋਟਿੰਗ ਹੋਈ ਸੀ ਤੇ ਆਮ ਆਦਮੀ ਪਾਰਟੀ (Aam Aadmi Party) ਦੇ ਕੁਲਵੰਤ ਸਿੰਘ ਪੰਡੋਰੀ (KULWANT SINGH PANDORI) ਵਿਧਾਇਕ ਚੁਣੇ ਗਏ ਸਨ। ਪੰਡੋਰੀ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਅਜੀਤ ਸਿੰਘ ਸੰਤ (AJIT SINGH SHANT) ਨੂੰ ਹਰਾਇਆ ਸੀ। ਇਸ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਨੂੰ 57551 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਅਜੀਤ ਸਿੰਘ ਸੰਤ (AJIT SINGH SHANT) ਨੂੰ 30487 ਵੋਟਾਂ ਤੇ ਤੀਜੇ ਨੰਬਰ ’ਤੇ ਕਾਂਗਰਸ ਦੀ ਉਮੀਦਵਾਰ ਹਰਚੰਦ ਕੌਰ (HARCHAND KAUR) ਨੂੰ 25688 ਵੋਟਾਂ ਹੀ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਸਭ ਤੋਂ ਵੱਧ 46.12 ਫੀਸਦ ਵੋਟ ਸ਼ੇਅਰ ਰਿਹਾ ਸੀ, ਜਦਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ 24.43 ਫੀਸਦ ਤੇ ਕਾਂਗਰਸ ਦਾ 20.59 ਫੀਸਦ ਵੋਟ ਸ਼ੇਅਰ ਰਿਹਾ ਸੀ।

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਮਹਿਲ ਕਲਾਂ ਸੀਟ (Mehal Kalan Assembly Constituency) ’ਤੇ 80.82 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ ਦੀ ਉਮੀਦਵਾਰ ਹਰਚੰਦ ਕੌਰ (HARCHAND KAUR) ਨੇ ਜਿੱਤ ਹਾਸਲ ਕੀਤੀ ਸੀ, ਜਿਸ ਨੂੰ 50,188 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਗੋਬਿੰਦ ਸਿੰਘ (GOBIND SINGH) ਨੂੰ 42797 ਵੋਟਾਂ, ਜਦਕਿ ਤੀਜੇ ਨੰਬਰ ’ਤੇ ਰਹੇ ਪੀਪਲਜ਼ ਪਾਰਟੀ ਆਫ ਪੰਜਾਬ ਦੇ ਉਮੀਦਵਾਰ ਰਾਜ ਸਿੰਘ (RAJ SINGH) ਨੂੰ 8820 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਮਹਿਲ ਕਲਾਂ ਸੀਟ (Mehal Kalan Assembly Constituency) ’ਤੇ ਕਾਂਗਰਸ ਦਾ ਵੋਟ ਸ਼ੇਅਰ 44.72 ਫੀਸਦ, ਜਦਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ 38.13 ਫੀਸਦ ਤੇ ਪੀਪਲਜ਼ ਪਾਰਟੀ ਆਫ ਪੰਜਾਬ ਦਾ 7.08 ਫੀਸਦੀ ਸੀ।

ਇਹ ਵੀ ਪੜੋ: Punjab Assembly Election 2022: AAP ਦੇ ਕਬਜੇ ’ਚ ਹੈ ਗੜ੍ਹਸ਼ੰਕਰ ਸੀਟ, ਜਾਣੋ ਇੱਥੋਂ ਦਾ ਸਿਆਸੀ ਹਾਲ...

ਵਿਧਾਨ ਸਭਾ ਹਲਕਾ ਮਹਿਲ ਕਲਾਂ (Mehal Kalan Assembly Constituency) ਦਾ ਸਿਆਸੀ ਸਮੀਕਰਨ

ਵਿਧਾਨ ਸਭਾ ਹਲਕਾ ਮਹਿਲ ਕਲਾਂ ਸੀਟ (Mehal Kalan Assembly Constituency) ’ਤੇ ਇਸ ਵਾਰ ਕਾਂਗਰਸ ਤੇ ਆਮ ਆਦਮੀ ਪਾਰਟੀ ਵਿੱਚ ਹੀ ਮੁੱਖ ਮੁਕਾਬਲਾ ਹੋਵੇਗਾ। ਉਥੇ ਹੀ ਅਕਾਲੀ-ਬਸਪਾ ਗੱਠਜੋੜ ਵਿੱਚ ਇਹ ਸੀਟ ਬਸਪਾ ਕੋਲ ਹੈ ਤੇ ਬਸਪਾ ਨੇ ਚਮਕੌਰ ਸਿੰਘ ਵੀਰ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ, ਖ਼ਬਰਾਂ ਇਹ ਮਿਲ ਰਹੀਆਂ ਹਨ ਕਿ ਅਕਾਲੀ ਆਗੂਆਂ ਨਾਲ ਬਸਪਾ ਉਮੀਦਵਾਰ ਦਾ ਤਾਲਮੇਲ ਨਹੀਂ ਬਣ ਪਾ ਰਿਹਾ ਹੈ।

ਉਥੇ ਹੀ ਦੂਜੇ ਪਾਸੇ ਟਕਸਾਲੀ ਕਾਂਗਰਸੀਆਂ ਨੇ ਕਾਂਗਰਸੀ ਵੱਲੋਂ ਉਮੀਦਵਾਰ ਦੀ ਦਾਅਵੇਦਾਰ ਬੀਬੀ ਹਰਚੰਦ ਕੌਰ ਘਨੌਰੀ ਖ਼ਿਲਾਫ਼ ਬਗਾਵਤ ਦਾ ਬਿਗਲ ਵਜਾ ਹੈ ਤੇ ਟਕਸਾਲੀ ਕਾਂਗਰਸੀ ਕਹਿ ਰਹੇ ਹਨ ਕਿ ਜੇਕਰ ਬੀਬੀ ਘਨੌਰੀ ਨੂੰ ਟਿਕਟ ਦਿੱਤੀ ਗਈ ਤਾਂ ਉਹ ਕਾਂਗਰਸ ਦਾ ਪ੍ਰਚਾਰ ਨਹੀਂ ਕਰਨਗੇ। ਫਿਲਹਾਲ ਦਾ ਇਸ ਹਲਕੇ ਵਿੱਚ ਕਾਂਗਰਸ ਤੇ ਆਪ ਵਿਚਾਲੇ ਟੱਕਰ ਹੋਵੇਗਾ ਜੇਕਰ ਕਾਂਗਰਸ ਵਿੱਚ ਬਗਾਵਤੀ ਸੁਰ ਉੱਠੇ ਤਾਂ ਇਹ ਸਮੀਕਰਨ ਬਦਲ ਵੀ ਸਕਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.