ਚੰਡੀਗੜ੍ਹ: ਪੰਜਾਬ ਭਾਜਪਾ (Punjab BJP) ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ (General Secretary Dr. Subhash Sharma) ਵੱਲੋਂ ਪ੍ਰੈੱਸ ਕਾਰਨਫਰੰਸ ਕੀਤੀ ਜਾ ਰਹੀ ਹੈ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਅੱਜ ਦੀ ਪ੍ਰੈਸ ਕਾਨਫਰੰਸ ਦਿੱਲੀ ਦੇ ਸੀ.ਐੱਮ (CM of Delhi) ਦੀਆਂ ਗਤੀਵਿਧੀਆਂ ਨਾਲ ਸਬੰਧਤ ਹੈ। ਕੇਜਰੀਵਾਲ 20 ਨਵੰਬਰ ਨੂੰ ਮੁੜ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ (Kejriwal) ਹਰ ਵਾਰ ਪੰਜਾਬ ਆ ਕੇ ਗਰੰਟੀ ਦਿੰਦਾ ਹੈ, ਪਰ ਅਸਲ ਵਿੱਚ ਦਿੱਲੀ ( Delhi) ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ (Pollution) ਕਾਰਨ ਦਿੱਲੀ ਦੇ ਹਾਲਾਤ ਖ਼ਰਾਬ ਹੋ ਗਈ ਹੈ ਜਿਸ ਕਰਕੇ ਦਿੱਲੀ ( Delhi) ਨੂੰ ਤਾਲਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਜਦੋਂ ਪੂਰਾ ਦੇਸ਼ ਦਿੱਲੀ ( Delhi) ਨੂੰ ਲੈ ਕੇ ਚਿੰਤਤ ਹੈ, ਜਦੋਂ ਵੀ ਪ੍ਰਦੂਸ਼ਣ ਵਧਦਾ ਹੈ ਤਾਂ ਕੇਜਰੀਵਾਲ ਪੰਜਾਬ, ਹਰਿਆਣਾ, ਯੂਪੀ ਅਤੇ ਰਾਜਸਥਾਨ 'ਤੇ ਪਾ ਦਿੰਦਾ ਹੈ।
ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਵੱਲੋਂ ਪ੍ਰੈੱਸ ਕਾਨਫਰੰਸ - ਹਰਿਆਣਾ
ਪੰਜਾਬ ਭਾਜਪਾ (Punjab BJP) ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ (General Secretary Dr. Subhash Sharma) ਵੱਲੋਂ ਪ੍ਰੈੱਸ ਕਾਰਨਫਰੰਸ ਕੀਤੀ ਜਾ ਰਹੀ ਹੈ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਅੱਜ ਦੀ ਪ੍ਰੈਸ ਕਾਨਫਰੰਸ ਦਿੱਲੀ ਦੇ ਸੀ.ਐੱਮ (CM of Delhi) ਦੀਆਂ ਗਤੀਵਿਧੀਆਂ ਨਾਲ ਸਬੰਧਤ ਹੈ।