ETV Bharat / city

ਸੀਐੱਮ 'ਮਾਨ' ਦੇ ਮੰਤਰੀਆਂ ਦੀ ਹੋਈ ਤਾਜਪੋਸ਼ੀ

ਸੀਐੱਮ ਮਾਨ ਦੇ 10 ਮੰਤਰੀ ਅੱਜ ਚੁੱਕਣਗੇ ਸਹੁੰ
ਸੀਐੱਮ ਮਾਨ ਦੇ 10 ਮੰਤਰੀ ਅੱਜ ਚੁੱਕਣਗੇ ਸਹੁੰ
author img

By

Published : Mar 19, 2022, 10:27 AM IST

Updated : Mar 19, 2022, 11:45 AM IST

11:43 March 19

ਮੰਤਰੀ ਮੰਡਲ ਦੇ 10 ਮੰਤਰੀਆਂ ਨੇ ਚੁੱਕੀ ਸਹੁੰ

'ਆਪ' ਆਗੂ ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਨੇ ਪੰਜਾਬ ਮੰਤਰੀ ਮੰਡਲ 'ਚ ਮੰਤਰੀ ਵਜੋਂ ਸਹੁੰ ਚੁੱਕੀ।

11:26 March 19

ਆਪਣੀ ਸਾਰੀ ਡਿਊਟੀ ਇਮਾਨਦਾਰੀ ਨਾਲ ਨਿਭਾਵਾਂਗੀ: ਡਾ. ਬਲਜੀਤ ਕੌਰ

  • I thank people of Punjab & party high command. It is AAP's good mindset that they've included a woman in cabinet. I'll carry out all my duties honestly. As a woman & doctor, I'll work for development of women & health sector: Dr Baljit Kaur who will take oath as Punjab Minister pic.twitter.com/e6wB5dC8yp

    — ANI (@ANI) March 19, 2022 " class="align-text-top noRightClick twitterSection" data=" ">

ਡਾ. ਬਲਜੀਤ ਕੌਰ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਾ ਹਾਂ। ਇਹ 'ਆਪ' ਦੀ ਚੰਗੀ ਸੋਚ ਹੈ ਕਿ ਉਨ੍ਹਾਂ ਨੇ ਇਕ ਔਰਤ ਨੂੰ ਮੰਤਰੀ ਮੰਡਲ 'ਚ ਸ਼ਾਮਲ ਕੀਤਾ ਹੈ। ਮੈਂ ਆਪਣੀ ਸਾਰੀ ਡਿਊਟੀ ਇਮਾਨਦਾਰੀ ਨਾਲ ਨਿਭਾਵਾਂਗੀ। ਇੱਕ ਔਰਤ ਅਤੇ ਡਾਕਟਰ ਹੋਣ ਦੇ ਨਾਤੇ ਮੈਂ ਔਰਤਾਂ ਅਤੇ ਸਿਹਤ ਖੇਤਰ ਦੇ ਵਿਕਾਸ ਲਈ ਕੰਮ ਕਰਾਂਗੀ

11:23 March 19

ਚਾਰ ਮੰਤਰੀਆਂ ਨੇ ਚੁੱਕੀ ਸਹੁੰ

  • Chandigarh | AAP leaders Harpal Singh Cheema, Dr Baljit Kaur, Harbhajan Singh ETO, Dr Vijay Singla take oath as ministers in the Punjab cabinet. pic.twitter.com/pqDiUZwKP2

ਆਪ' ਆਗੂ ਹਰਪਾਲ ਸਿੰਘ ਚੀਮਾ, ਡਾ: ਬਲਜੀਤ ਕੌਰ, ਹਰਭਜਨ ਸਿੰਘ ਈਟੀਓ, ਡਾ: ਵਿਜੇ ਸਿੰਗਲਾ ਨੇ ਪੰਜਾਬ ਮੰਤਰੀ ਮੰਡਲ 'ਚ ਮੰਤਰੀਆਂ ਵਜੋਂ ਸਹੁੰ ਚੁੱਕੀ।

11:00 March 19

ਸੀਐੱਮ ਮਾਨ ਦੇ ਧੀ ਅਤੇ ਪੁੱਤਰ ਵੀ ਸਮਾਗਮ ’ਚ ਪਹੁੰਚੇ

  • Punjab's Cabinet expansion ceremony to be held shortly in Chandigarh. Children of CM Bhagwant Mann - daughter Seerat Kaur Mann and son Dilshan Mann - are also attending the event. pic.twitter.com/fOl9UdFTxW

ਪੰਜਾਬ ਦੇ ਮੰਤਰੀ ਮੰਡਲ ਦਾ ਵਿਸਤਾਰ ਸਮਾਗਮ ਜਲਦ ਹੀ ਚੰਡੀਗੜ੍ਹ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਬੱਚੇ ਧੀ ਸੀਰਤ ਕੌਰ ਮਾਨ ਅਤੇ ਪੁੱਤਰ ਦਿਲਸ਼ਾਨ ਮਾਨ ਵੀ ਪਹੁੰਚ ਚੁੱਕੇ ਹਨ।

10:30 March 19

11 ਵਜੇ ਸਹੁੰ ਚੁੱਕ ਸਮਾਗਮ

ਸੀਐੱਮ ਮਾਨ ਦੇ 10 ਮੰਤਰੀ ਅੱਜ ਚੁੱਕਣਗੇ ਸਹੁੰ

ਪੰਜਾਬ ਰਾਜਭਵਨ ’ਚ ਅਧਿਕਾਰੀਆਂ ਦਾ ਆਉਣਾ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਕਈ ਆਗੂ ਵੀ ਰਾਜਭਵਨ ਵਿਖੇ ਪਹੁੰਚ ਰਹੇ ਹਨ। ਮਿਲੀ ਜਾਣਕਾਰੀ ਮੁਤਾਬਿਕ 11 ਵਜੇ ਪੰਜਾਬ ਕੈਬਨਿਟ ਦਾ ਸਹੁੰ ਚੁੱਕ ਸਮਾਗਮ ਹੋਵੇਗਾ।

10:09 March 19

ਸੀਐੱਮ ਮਾਨ ਦੇ 10 ਮੰਤਰੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚੋਂ ਅੱਜ 10 ਮੰਤਰੀ (Announcement of 10 Cabinet Ministers) ਸਹੁੰ ਚੁੱਕਣਗੇ। ਪੰਜਾਬ ਰਾਜਭਵਨ ’ਚ ਅਧਿਕਾਰੀਆਂ ਦਾ ਆਉਣਾ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਕਈ ਆਗੂ ਵੀ ਰਾਜਭਵਨ ਵਿਖੇ ਪਹੁੰਚ ਰਹੇ ਹਨ। ਮਿਲੀ ਜਾਣਕਾਰੀ ਮੁਤਾਬਿਕ 11 ਵਜੇ ਪੰਜਾਬ ਕੈਬਨਿਟ ਦਾ ਸਹੁੰ ਚੁੱਕ ਸਮਾਗਮ ਹੋਵੇਗਾ।

ਦੱਸ ਦਈਏ ਕਿ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਸੀ ਕਿ ਪੰਜਾਬ ਦੀ ਕੈਬਨਿਟ ’ਚ 10 ਕੈਬਨਿਟ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ ਤੇ ਹੁਣ ਕੈਬਨਿਟ ਵਿੱਚ ਲਏ ਗਏ ਇਨ੍ਹਾਂ 10 ਵਿਧਾਇਕਾਂ ਨੂੰ 19 ਮਾਰਚ ਯਾਨੀ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ (Punjab's new cabinet to be sworn in today) ਜਾਵੇਗੀ।

ਮਾਨ ਨੇ ਕੀਤਾ ਸੀ ਟਵੀਟ

ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਸੀ ਕਿ ‘ਪੰਜਾਬ ਦਾ ਨਵਾਂ ਮੰਤਰੀ ਮੰਡਲ (New Cabinet of Punjab) ਕੱਲ੍ਹ ਸਹੁੰ ਚੁੱਕੇਗਾ। ਪੰਜਾਬ ਦੇ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇੱਕ ਇਮਾਨਦਾਰ ਸਰਕਾਰ ਦੇਣੀ ਹੈ। ਅਸੀਂ ਇੱਕ ਰੰਗਲਾ ਪੰਜਾਬ ਬਣਾਉਣਾ ਹੈ।’

ਇਹ ਵੀ ਪੜੋ: ਭਗਵੰਤ ਮਾਨ ਸਰਕਾਰ ਦੇ 10 ਮੰਤਰੀਆਂ ਵਿੱਚ ਦੋ ਪੁਰਾਣੇ ਚਿਹਰੇ

ਪੰਜਾਬ ਦਾ ਨਵਾਂ ਮੰਤਰੀ ਮੰਡਲ

  1. ਹਰਪਾਲ ਸਿੰਘ ਚੀਮਾ, ਵਿਧਾਨ ਸਭਾ ਹਲਕਾ ਦਿੜ੍ਹਬਾ
  2. ਗੁਰਮੀਤ ਸਿੰਘ ਮੀਤ ਹੇਅਰ, ਵਿਧਾਨ ਸਭਾ ਹਲਕਾ ਬਰਨਾਲਾ
  3. ਡਾ. ਬਲਜੀਤ ਕੌਰ, ਵਿਧਾਨ ਸਭਾ ਹਲਕਾ ਮਲੋਟ
  4. ਹਰਭਜਨ ਸਿੰਘ ਈ. ਟੀ. ਓ., ਵਿਧਾਨ ਸਭਾ ਹਲਕਾ ਜੰਡਿਆਲਾ
  5. ਡਾ. ਵਿਜੈ ਸਿੰਗਲਾ, ਵਿਧਾਨ ਸਭਾ ਹਲਕਾ ਮਾਨਸਾ
  6. ਲਾਲ ਚੰਦ ਕਟਾਰੂਚੱਕ, ਵਿਧਾਨ ਸਭਾ ਹਲਕਾ ਭੋਆ
  7. ਕੁਲਦੀਪ ਸਿੰਘ ਧਾਲੀਵਾਲ, ਵਿਧਾਨ ਸਭਾ ਹਲਕਾ ਅਜਨਾਲਾ
  8. ਲਾਲਜੀਤ ਸਿੰਘ ਭੁੱਲਰ, ਵਿਧਾਨ ਸਭਾ ਹਲਕਾ ਪੱਟੀ
  9. ਬ੍ਰਹਮ ਸ਼ੰਕਰ ਜਿੰਪਾ, ਵਿਧਾਨ ਸਭਾ ਹਲਕਾ ਹੁਸ਼ਿਆਰਪੁਰ
  10. ਹਰਜੋਤ ਸਿੰਘ ਬੈਂਸ, ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ

Last Updated : Mar 19, 2022, 11:45 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.