ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਨਵੇਂ ਅਧਿਕਾਰੀ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਸਾਡੀ ਕੋਸ਼ਿਸ਼ ਹੈ ਕਿ ਸਰਕਾਰੀ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚੇ। ਜਿਸ ਲਈ ਤੁਹਾਡੀ ਜ਼ਿੰਮੇਵਾਰੀ ਜ਼ਰੂਰੀ ਹੈ। ਪੰਜਾਬ ਦੀ "ਰੰਗਲਾ ਪੰਜਾਬ" ਟੀਮ ਵਿੱਚ ਤੁਹਾਡਾ ਸੁਆਗਤ ਹੈ।Congratulatory news to the chairmen from CM Mann.
-
ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਨਵੇਂ ਅਹੁਦੇਦਾਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਉਮੀਦ ਕਰਦਾ ਹਾਂ…
— Bhagwant Mann (@BhagwantMann) September 7, 2022 " class="align-text-top noRightClick twitterSection" data="
ਸਾਡੀ ਕੋਸ਼ਿਸ਼ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਦੀ ਹੈ…ਜਿਸ ਲਈ ਤੁਹਾਡੀ ਜ਼ਿੰਮੇਵਾਰੀ ਅਹਿਮ ਹੈ…ਪੰਜਾਬ ਦੀ “ਰੰਗਲਾ ਪੰਜਾਬ” ਟੀਮ ਵਿੱਚ ਤੁਹਾਡਾ ਸਵਾਗਤ ਹੈ.. pic.twitter.com/mV04eguHY3
">ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਨਵੇਂ ਅਹੁਦੇਦਾਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਉਮੀਦ ਕਰਦਾ ਹਾਂ…
— Bhagwant Mann (@BhagwantMann) September 7, 2022
ਸਾਡੀ ਕੋਸ਼ਿਸ਼ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਦੀ ਹੈ…ਜਿਸ ਲਈ ਤੁਹਾਡੀ ਜ਼ਿੰਮੇਵਾਰੀ ਅਹਿਮ ਹੈ…ਪੰਜਾਬ ਦੀ “ਰੰਗਲਾ ਪੰਜਾਬ” ਟੀਮ ਵਿੱਚ ਤੁਹਾਡਾ ਸਵਾਗਤ ਹੈ.. pic.twitter.com/mV04eguHY3ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਨਵੇਂ ਅਹੁਦੇਦਾਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਉਮੀਦ ਕਰਦਾ ਹਾਂ…
— Bhagwant Mann (@BhagwantMann) September 7, 2022
ਸਾਡੀ ਕੋਸ਼ਿਸ਼ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਦੀ ਹੈ…ਜਿਸ ਲਈ ਤੁਹਾਡੀ ਜ਼ਿੰਮੇਵਾਰੀ ਅਹਿਮ ਹੈ…ਪੰਜਾਬ ਦੀ “ਰੰਗਲਾ ਪੰਜਾਬ” ਟੀਮ ਵਿੱਚ ਤੁਹਾਡਾ ਸਵਾਗਤ ਹੈ.. pic.twitter.com/mV04eguHY3
ਇਹ ਵੀ ਪੜ੍ਹੋ: ਅਮਰੀਕ ਸਿੰਘ ਅਜਨਾਲਾ ਨੇ ਸੁਖਬੀਰ ਬਾਦਲ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ