ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਵਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਆਲੂ ਅਤੇ ਕਣਕ ਦੀ ਫ਼ਸਲ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਣਕ ਬੀਜਣ ਵਾਲੇ ਕਿਸਾਨਾਂ ਨੂੰ ਕਿਹਾ ਕਿ ਉਨ੍ਹਾਂ ਦੀ ਫ਼ਸਲ ਸੁਚਾਰੂ ਢੰਗ ਨਾਲ ਖ਼ਰੀਦੀ ਜਾਵੇਗੀ ਅਤੇ ਸਮੇਂ ਸਿਰ ਅਦਾਇਗੀ ਵੀ ਕੀਤੀ ਜਾਵੇਗੀ।
ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ ਵਿੱਚ 21 ਦਿਨਾਂ ਲਈ ਲਾਕਡਾਊਨ ਕੀਤਾ ਗਿਆ ਹੈ ਜਿਸ ਕਰਕੇ ਕਿਸਾਨ ਆਪਣੀਆਂ ਫ਼ਸਲਾਂ ਦੀ ਸੰਭਾਲ ਲਈ ਕੋਲਡ ਸਟੋਰ ਖੋਲ੍ਹਣ ਦੀ ਮੰਗ ਕਰ ਰਹੇ ਹਨ।
-
Reviewed arrangements for harvesting of potato & wheat crop. Farmers need not worry as proper arrangements are being put in place for harvesting & storage of potato crop. Also assure all wheat farmers that their crop will be procured smoothly & timely payment will be released. pic.twitter.com/CIBbMujngN
— Capt.Amarinder Singh (@capt_amarinder) March 27, 2020 " class="align-text-top noRightClick twitterSection" data="
">Reviewed arrangements for harvesting of potato & wheat crop. Farmers need not worry as proper arrangements are being put in place for harvesting & storage of potato crop. Also assure all wheat farmers that their crop will be procured smoothly & timely payment will be released. pic.twitter.com/CIBbMujngN
— Capt.Amarinder Singh (@capt_amarinder) March 27, 2020Reviewed arrangements for harvesting of potato & wheat crop. Farmers need not worry as proper arrangements are being put in place for harvesting & storage of potato crop. Also assure all wheat farmers that their crop will be procured smoothly & timely payment will be released. pic.twitter.com/CIBbMujngN
— Capt.Amarinder Singh (@capt_amarinder) March 27, 2020
ਇਹ ਵੀ ਪੜ੍ਹੋ: ਕੋਵਿਡ-19: ਕਰਫ਼ਿਊ ਦੌਰਾਨ ਡਿਊਟੀ ਨਿਭਾ ਰਹੇ ਪੁਲਿਸ ਵਾਲਿਆਂ ਨੂੰ ਵੰਡੇ ਪੀਜ਼ੇ
ਇਹ ਵੀ ਜ਼ਿਕਰ ਕਰ ਦਈਏ ਕਿ ਅਪ੍ਰੈਲ ਮਹੀਨੇ ਵਿੱਚ ਕਣਕ ਦੀ ਵਾਢੀ ਦਾ ਸਮਾਂ ਵੀ ਹੋ ਜਾਵੇਗਾ ਅਤੇ ਕੋਰੋਨਾ ਦਾ ਕਹਿਰ ਓਦੋਂ ਤੱਕ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਕਰਕੇ ਕਿਸਾਨ ਸਰਕਾਰ ਤੋਂ ਉਨ੍ਹਾਂ ਦੀਆਂ ਫ਼ਸਲਾਂ ਨੂੰ ਬਚਾਉਣ ਦੀ ਮੰਗ ਕਰ ਰਹੇ ਹਨ।