ETV Bharat / city

Punjab Congress Conflict: ਸ਼ਿਕਾਇਤਾਂ ਲੈ ਦਿੱਲੀ ਲਈ ਰਵਾਨਾ ਹੋਏ ਕਾਂਗਰਸੀ ਵਿਧਾਇਕ - Harish Rawat

ਗੁਪਤ ਬੈਠਕਾਂ ਦਾ ਦੌਰ ਨਾਰਾਜ਼ ਵਿਧਾਇਕਾਂ ਦਾ ਚੱਲ ਰਿਹਾ ਸੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ( Chief Minister Capt. Amarinder Singh ) ਵੱਲੋਂ 2017 ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਨੂੰ ਲੈ ਕੇ ਵਿਧਾਇਕਾਂ ’ਚ ਰੋਸ ਪਾਇਆ ਜਾ ਰਿਹਾ ਸੀ

ਸ਼ਿਕਾਇਤਾਂ ਲੈ ਦਿੱਲੀ ਲਈ ਰਵਾਨਾ ਹੋਏ ਕਾਂਗਰਸੀ ਵਿਧਾਇਕ

author img

By

Published : May 30, 2021, 7:53 PM IST

ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ’ਚ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਨੂੰ ਲੈ ਕੇ ਤਿੰਨ ਮੈਂਬਰੀ ਪੈਨਲ ਕੱਲ੍ਹ 11 ਵਜੇ 25 ਵਿਧਾਇਕਾਂ ਨਾਲ ਬੈਠਕ ਕਰੇਗਾ ਜਿਸ ਵਿੱਚ ਛੇ ਵਿਧਾਇਕ ਮਾਝਾ ਤੋਂ 6 ਦੁਆਬੇ ਤੋਂ ਅਤੇ 13 ਵਿਧਾਇਕ ਮਾਲਵਾ ਦੇ ਰਹਿਣਗੇ ਜਿਸ ਦੀ ਪੁਸ਼ਟੀ ਖ਼ੁਦ ਦਿੱਲੀ ਪੁੱਜੇ ਡਾ. ਰਾਜ ਕੁਮਾਰ ਵੇਰਕਾ ਨੇ ਕੀਤੀ।

ਸ਼ਿਕਾਇਤਾਂ ਲੈ ਦਿੱਲੀ ਲਈ ਰਵਾਨਾ ਹੋਏ ਕਾਂਗਰਸੀ ਵਿਧਾਇਕ

ਇਹ ਵੀ ਪੜੋ: Punjab Congress Conflict: ਜੂਨ ਦੇ ਪਹਿਲੇ ਹਫ਼ਤੇ ਨਾਰਾਜ਼ ਵਿਧਾਇਕਾਂ ਨਾਲ ਮੁਲਾਕਾਤ ਕਰੇਗੀ ਹਾਈਕਮਾਨ
ਦੱਸ ਦਈਏ ਕਿ ਲਗਾਤਾਰ ਗੁਪਤ ਬੈਠਕਾਂ ਦਾ ਦੌਰ ਨਾਰਾਜ਼ ਵਿਧਾਇਕਾਂ ਦਾ ਚੱਲ ਰਿਹਾ ਸੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2017 ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਨੂੰ ਲੈ ਕੇ ਵਿਧਾਇਕਾਂ ’ਚ ਰੋਸ ਪਾਇਆ ਜਾ ਰਿਹਾ ਸੀ ਖਾਸ ਕਰ ਬੇਅਦਬੀ ਮਾਮਲੇ ਨੂੰ ਲੈ ਕੇ ਹਰ ਇੱਕ ਵਿਧਾਇਕ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਵਿੱਚ ਵੀ ਆਪਣਾ ਰੋਸ ਜ਼ਾਹਿਰ ਕਰ ਚੁੱਕੇ ਸਨ।

ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Harish Rawat), ਐਮਪੀ ਮਲਿਕਾਅਰਜੁਨ ਖੜਗੇ (Mallikarjun Kharge) ਅਤੇ ਸਾਬਕਾ ਐਮਪੀ ਜੈ ਪ੍ਰਕਾਸ਼ ਅਗਰਵਾਲ (Jai Prakash Aggarwal) ਦੀ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਤਿੰਨ ਦਿਨ ਲਗਾਤਾਰ ਕਾਂਗਰਸ ਦੇ ਵਿਧਾਇਕਾਂ ਨਾਲ ਬੈਠਕ ਕਰ ਕਲੇਸ਼ ਨੂੰ ਖਤਮ ਕਰੇਗੀ। ਖ਼ਬਰਾਂ ਇਹ ਵੀ ਆ ਰਹੀਆਂ ਹਨ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਵੀ ਦਿੱਤੀ ਜਾ ਸਕਦੀ ਹੈ।
ਇਹ ਵੀ ਪੜੋ: Rape: ਫੌਜੀ ਨੇ ਚਚੇਰੀ ਭੈਣ ਨਾਲ ਬਲਾਤਕਾਰ ਕੀਤਾ ਗਰਭਵਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.