ETV Bharat / city

ਪੰਜਾਬ 'ਚ ਕੋਰੋਨਾ ਦੇ ਮਾਮਲੇ 1ਲੱਖ 35 ਹਜ਼ਾਰ ਤੋਂ ਪਾਰ, 4259 ਲੋਕਾਂ ਦੀ ਮੌਤ

ਸੂਬੇ ਵਿੱਚ 527 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 14 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 35 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4259 ਤੱਕ ਪਹੁੰਚ ਗਿਆ ਹੈ।

ਪੰਜਾਬ 'ਚ ਕੋਰੋਨਾ ਦੇ ਮਾਮਲੇ 1ਲੱਖ 35 ਹਜ਼ਾਰ ਤੋਂ ਪਾਰ, 4259 ਲੋਕਾਂ ਦੀ ਮੌਤ
ਪੰਜਾਬ 'ਚ ਕੋਰੋਨਾ ਦੇ ਮਾਮਲੇ 1ਲੱਖ 35 ਹਜ਼ਾਰ ਤੋਂ ਪਾਰ, 4259 ਲੋਕਾਂ ਦੀ ਮੌਤ
author img

By

Published : Nov 4, 2020, 8:06 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 527 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 14 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 35 ਹਜ਼ਾਰ ਤੋਂ ਪਾਰ ਹੋ ਗਈ ਹੈ।

ਪੰਜਾਬ 'ਚ ਕੋਰੋਨਾ ਦੇ ਮਾਮਲੇ 1ਲੱਖ 35 ਹਜ਼ਾਰ ਤੋਂ ਪਾਰ, 4259 ਲੋਕਾਂ ਦੀ ਮੌਤ
ਪੰਜਾਬ ਕੋਰੋਨਾ ਮਾਮਲੇ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,35,313 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4259 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 13 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜ਼ਿਲ੍ਹੇਵਾਰ ਕੋਰੋਨਾ ਮਾਮਲੇ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,35,313 ਮਰੀਜ਼ਾਂ ਵਿੱਚੋਂ 1,26,583 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4471 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.