ETV Bharat / city

ਬੀਤੇ 24 ਘੰਟਿਆ 'ਚ ਪੰਜਾਬ 'ਚ 3187 ਨਵੇਂ ਮਾਮਲੇ, 60 ਮਰੀਜਾਂ ਦੀ ਮੌਤ

ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 3187 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ ਤੋਂ ਪਾਰ ਪਹੁੰਚ ਹੋ ਗਈ ਹੈ।

ਫ਼ੋਟੋ
ਫ਼ੋਟੋ
author img

By

Published : Apr 2, 2021, 11:23 AM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 3187 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ ਤੋਂ ਪਾਰ ਪਹੁੰਚ ਹੋ ਗਈ ਹੈ।

ਫ਼ੋਟੋ
ਫ਼ੋਟੋ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 242895 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 6,926 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 2,42,895 ਮਰੀਜ਼ਾਂ ਵਿੱਚੋਂ 2,11,325 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 24,644 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.