ETV Bharat / city

24 ਘੰਟਿਆਂ 'ਚ ਪੰਜਾਬ 'ਚ 124 ਨਵੇਂ ਕੇਸਾਂ ਦੀ ਪੁਸ਼ਟੀ, 6 ਮੌਤਾਂ

ਪੰਜਾਬ ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ 124 ਨਵੇਂ ਕੇਸ ਸਾਹਮਣੇ ਆਏ ਹਨ ਅਤੇ 6 ਮੌਤਾਂ ਦਰਜ ਕੀਤੀਆਂ ਗਈਆਂ ਹਨ।

ਫ਼ੋਟੋ
ਫ਼ੋਟੋ
author img

By

Published : Jul 11, 2021, 9:00 AM IST

ਚੰਡੀਗੜ੍ਹ: ਕੋਰੋਨਾ ਕਹਿਰ ਦਿਨੋ ਦਿਨ ਘਟਦਾ ਜਾ ਰਿਹਾ ਹੈ। ਹੁਣ ਦੇਸ਼ ਦੇ ਕੋਰੋਨਾ ਕੇਸਾਂ ਵਿੱਚ ਕਾਫੀ ਕਟੌਤੀ ਦਰਜ ਕੀਤੀ ਜਾ ਰਹੀ ਹੈ। ਜੇਕਰ ਪੰਜਾਬ ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਦਰਜ ਹੋਏ ਕੇਸਾਂ ਦੀ ਗੱਲ ਦੀ ਕੀਤੀ ਜਾਵੇ ਤਾਂ ਪੰਜਾਬ ਵਿੱਚ 124 ਨਵੇਂ ਕੇਸ ਸਾਹਮਣੇ ਆਏ ਹਨ ਅਤੇ 6 ਮੌਤਾਂ ਦਰਜ ਕੀਤੀਆਂ ਗਈਆਂ ਹਨ।

ਫ਼ੋਟੋ
ਫ਼ੋਟੋ

ਇਸ ਦੇ ਨਾਲ ਹੀ ਇਨ੍ਹਾਂ 24 ਘੰਟਿਆਂ ਵਿੱਚ 248 ਮਰੀਜ਼ ਸਿਹਤਯਾਬ ਹੋਏ ਹਨ। ਕੋਰੋਨਾ ਦੇ ਕੇਸਾਂ ਲਗਾਤਾਰ ਆ ਰਹੀ ਕਟੌਤੀ ਨਾਲ ਹੁਣ ਪੰਜਾਬ ਵਿੱਚ ਸਰਗਰਮ ਕੇਸ 1,674 ਹੀ ਰਹਿ ਗਏ ਹਨ।

ਇਹ ਵੀ ਪੜ੍ਹੋ:ਕੋਰਟ ਨੇ ਦਿੱਲੀ ਪੁਲਿਸ ਨੂੰ ਦਿੱਤੇ ਆਦੇਸ਼, ਮਨਜਿੰਦਰ ਸਿੰਘ ਸਿਰਸਾ ਦੇਸ਼ ਛੱਡ ਨਾ ਜਾਵੇ ਭੱਜ

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 597469 ਹੋ ਗਈ ਹੈ ਅਤੇ 16177 ਮਰੀਜ਼ਾਂ ਦੀ ਕੁਲ ਮੌਤ ਹੋਈ ਹੈ। ਰਾਹਤ ਦੀ ਗੱਲ ਹੈ ਕਿ 579618 ਮਰੀਜ਼ ਸਿਹਤਯਾਬ ਵੀ ਹੋਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.