ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੰਮਪਰੂਵਮੈਂਟ ਟਰੱਸਟ ਦੇ 10 ਨਵੇਂ ਚੇਅਰਮੈਨਾਂ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। Improvement Trust appointed 10 new chairmen.
-
ਇੰਮਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਉਮੀਦ ਕਰਦਾ ਹਾਂ ਕਿ ਨਾਮ ਮੁਤਾਬਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਇਮਾਨਦਾਰੀ ਨਾਲ ਕੰਮ ਕਰਨਗੇ…ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ‘ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ…
— Bhagwant Mann (@BhagwantMann) September 8, 2022 " class="align-text-top noRightClick twitterSection" data="
ਪੰਜਾਬ ਦੀ 'ਰੰਗਲਾ ਪੰਜਾਬ' ਟੀਮ 'ਚ ਸਾਰਿਆਂ ਦਾ ਸਵਾਗਤ ਹੈ... pic.twitter.com/Qy24nXjd36
">ਇੰਮਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਉਮੀਦ ਕਰਦਾ ਹਾਂ ਕਿ ਨਾਮ ਮੁਤਾਬਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਇਮਾਨਦਾਰੀ ਨਾਲ ਕੰਮ ਕਰਨਗੇ…ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ‘ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ…
— Bhagwant Mann (@BhagwantMann) September 8, 2022
ਪੰਜਾਬ ਦੀ 'ਰੰਗਲਾ ਪੰਜਾਬ' ਟੀਮ 'ਚ ਸਾਰਿਆਂ ਦਾ ਸਵਾਗਤ ਹੈ... pic.twitter.com/Qy24nXjd36ਇੰਮਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਉਮੀਦ ਕਰਦਾ ਹਾਂ ਕਿ ਨਾਮ ਮੁਤਾਬਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਇਮਾਨਦਾਰੀ ਨਾਲ ਕੰਮ ਕਰਨਗੇ…ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ‘ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ…
— Bhagwant Mann (@BhagwantMann) September 8, 2022
ਪੰਜਾਬ ਦੀ 'ਰੰਗਲਾ ਪੰਜਾਬ' ਟੀਮ 'ਚ ਸਾਰਿਆਂ ਦਾ ਸਵਾਗਤ ਹੈ... pic.twitter.com/Qy24nXjd36
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਨੇ ਟਵੀਟ ਕਰਦਿਆ ਲਿਖਿਆ ਕਿ ਇੰਮਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ, ਉਮੀਦ ਕਰਦਾ ਹਾਂ ਕਿ ਨਾਮ ਮੁਤਾਬਿਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ‘ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ। ਪੰਜਾਬ ਦੀ 'ਰੰਗਲਾ ਪੰਜਾਬ' ਟੀਮ 'ਚ ਸਾਰਿਆਂ ਦਾ ਸਵਾਗਤ ਹੈ।
ਦੱਸ ਦੇਈਏ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਵੀ ਜ਼ਿਲ੍ਹਾ ਯੋਜਨਾ ਬੋਰਡ ਦੇ ਨਿਯੁਕਤ ਕੀਤੇ ਨਵੇਂ ਚੇਅਰਮੈਨਾਂ ਨੂੰ ਵਧਾਈ ਦਿੱਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਟਵਿਟ ਕਰ ਕੇ ਲਿਖਿਆ ਸੀ ਕਿ ਮੈਨੂੰ ਉਮੀਦ ਹੈ ਕਿ ਨਵੇਂ ਅਧਿਕਾਰੀ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਸਾਡੀ ਕੋਸ਼ਿਸ਼ ਹੈ ਕਿ ਸਰਕਾਰੀ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚੇ। ਜਿਸ ਲਈ ਤੁਹਾਡੀ ਜ਼ਿੰਮੇਵਾਰੀ ਜ਼ਰੂਰੀ ਹੈ। ਪੰਜਾਬ ਦੀ "ਰੰਗਲਾ ਪੰਜਾਬ" ਟੀਮ ਵਿੱਚ ਤੁਹਾਡਾ ਸੁਆਗਤ ਹੈ। Congratulatory news to the chairmen from CM Mann.
ਇਹ ਵੀ ਪੜ੍ਹੋ: ਸੀਐਮ ਮਾਨ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ