ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਟਿਊਬਵੈੱਲਾਂ ਦਾ ਲੋਡ ਵਧਾਉਣ ’ਤੇ ਆਉਣ ਵਾਲੇ ਖਰਚ ਵਿੱਚ ਕਟੌਤੀ ਕੀਤੀ ਗਈ ਸੀ ਜਿਸ ਤੋਂ ਬਾਅਦ ਹੁਣ ਤੱਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਹੈ। ਇਸ ਸਬੰਧੀ ਜਾਣਕਾਰੀ ਟਵੀਟ ਕਰ ਸੀਐੱਮ ਮਾਨ ਨੇ ਦਿੱਤੀ ਹੈ। ਨਾਲ ਹੀ ਉਨ੍ਹਾਂ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ ਵੀ ਕੀਤਾ ਗਿਆ ਹੈ।
-
ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਕਟੌਤੀ ਤੋਂ ਬਾਅਦ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਅਤੇ ਉਨ੍ਹਾਂ ਨੂੰ ₹123 ਕਰੋੜ ਦੀ ਬੱਚਤ ਹੋਈ..
— Bhagwant Mann (@BhagwantMann) July 23, 2022 " class="align-text-top noRightClick twitterSection" data="
ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ 15 ਸਤੰਬਰ ਤੱਕ ਵਧਾਈ ਗਈ ਹੈ..ਕਿਸਾਨਾਂ ਨੂੰ ਅਪੀਲ..ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲਵੋ..
">ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਕਟੌਤੀ ਤੋਂ ਬਾਅਦ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਅਤੇ ਉਨ੍ਹਾਂ ਨੂੰ ₹123 ਕਰੋੜ ਦੀ ਬੱਚਤ ਹੋਈ..
— Bhagwant Mann (@BhagwantMann) July 23, 2022
ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ 15 ਸਤੰਬਰ ਤੱਕ ਵਧਾਈ ਗਈ ਹੈ..ਕਿਸਾਨਾਂ ਨੂੰ ਅਪੀਲ..ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲਵੋ..ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਕਟੌਤੀ ਤੋਂ ਬਾਅਦ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਅਤੇ ਉਨ੍ਹਾਂ ਨੂੰ ₹123 ਕਰੋੜ ਦੀ ਬੱਚਤ ਹੋਈ..
— Bhagwant Mann (@BhagwantMann) July 23, 2022
ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ 15 ਸਤੰਬਰ ਤੱਕ ਵਧਾਈ ਗਈ ਹੈ..ਕਿਸਾਨਾਂ ਨੂੰ ਅਪੀਲ..ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲਵੋ..
ਦੱਸ ਦਈਏ ਕਿ ਸੀਐੱਮ ਮਾਨ ਵੱਲੋਂ ਟਿਊਬਵੈੱਲਾਂ ਦਾ ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ 15 ਸਤੰਬਰ ਤੱਕ ਵਧਾਈ ਗਈ ਹੈ। ਇਸ ਸਬੰਧੀ ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਕਟੌਤੀ ਤੋਂ ਬਾਅਦ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਅਤੇ ਉਨ੍ਹਾਂ ਨੂੰ 123 ਰੁਪਏ ਕਰੋੜ ਦੀ ਬੱਚਤ ਹੋਈ। ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ 15 ਸਤੰਬਰ ਤੱਕ ਵਧਾਈ ਗਈ ਹੈ। ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲਵੋ।
ਕਿਸਾਨਾਂ ਲਈ ਸਰਕਾਰ ਦਾ ਵੱਡਾ ਫੈਸਲਾ: ਕਾਬਿਲੇਗੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ 4750 ਰੁਪਏ ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ 2500 ਰੁਪਏ ਕਰ ਦਿੱਤਾ ਗਿਆ ਸੀ। ਪੰਜਾਬ ਦੇ ਕਿਸਾਨਾਂ ਨੂੰ ਮੁਸ਼ਕਿਲ ਆ ਰਹੀ ਸੀ ਕਿ ਖੇਤਾਂ ਵਿੱਚ ਲੱਗੀਆਂ ਮੋਟਰਾਂ ਦਾ ਲੋਡ ਵਧਾਉਣ ਚਾਹੁੰਦੇ ਸਨ ਪਰ ਖਰਚ ਜਿਆਦਾ ਹੋਣ ਕਾਰਨ ਕਿਸਾਨਾਂ ਨੂੰ ਪਰੇਸ਼ਾਨੀ ਆ ਰਹੀ ਸੀ ਪਰ ਇਸ ਫੈਸਲੇ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ।
ਇਹ ਵੀ ਪੜੋ: ਪੰਜਾਬ ਦੇ ਸ਼ੇਰਾ ਕਤਲਕਾਂਡ ਦਾ ਸ਼ੂਟਰ ਰੋਹਿਤ ਗ੍ਰਿਫਤਾਰ, 25 ਲੱਖ ਲਈ ਸੀ ਸੁਪਾਰੀ