ETV Bharat / city

ਪੰਜਾਬ ਸਰਕਾਰ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਬੈਜ਼ ਕੀਤੇ ਜਾਰੀ - Punjab Government issue logo bach

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਬੈਜ਼ ਜਾਰੀ ਕੀਤੇ ਗਏ ਹਨ। ਇਹ ਬੈਜ਼ ਸਰਕਾਰ ਵੱਲੋਂ ਸੰਗਤਾਂ ਨੂੰ ਮੁਫ਼ਤ ਵੰਡੇ ਜਾਣਗੇ।

ਫ਼ੋਟੋ।
author img

By

Published : Nov 3, 2019, 3:02 AM IST

ਚੰਡੀਗੜ੍ਹ: ਪੰਜਾਬ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਦਾ ਬੈਜ਼, ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ ਦੀ ਹਾਜ਼ਰੀ ਵਿੱਚ ਜ਼ਾਰੀ ਕੀਤਾ ਗਿਆ।

ਫ਼ੋਟੋ।
ਫ਼ੋਟੋ।

ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਤਿਆਰ ਕੀਤਾ ਗਿਆ ਹੈ। ਇਹ ਇੱਕ ਬਹੁਤ ਵਧੀਆ ਬੈਜ਼ ਤਿਆਰ ਕੀਤਾ ਗਿਆ ਹੈ, ਜੋ ਸੰਗਤਾਂ ਆਪਣੀ ਜੇਬ ਦੇ ਉੱਪਰ ਲਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਹ ਬੈਜ਼ ਸਰਕਾਰ ਵੱਲੋਂ ਸੰਗਤਾਂ ਨੂੰ ਮੁਫ਼ਤ ਵੰਡੇ ਜਾਣਗੇ।

ਫ਼ੋਟੋ।
ਫ਼ੋਟੋ।

ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਦੇ ਹਰ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਸੁਲਤਾਨਪੁਰ ਲੋਧੀ ਵਿਖੇ ਠਹਿਰਣ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਵਿੱਚ ਕੋਈ ਦਿੱਕਤ ਨਾ ਆਵੇ।

ਇਸ ਮੌਕੇ ਵਿਭਾਗ ਵੱਲੋਂ 500 ਸਾਲ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸੂਚਨਾ ਪੁਸਤਕਾਂ ਵੀ ਜਾਰੀ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇੰਨਾਂ ਸਮਾਗਮਾਂ ਵਿੱਚ ਪੰਜਾਬ ਤੋਂ ਹੀ ਨਹੀਂ ਬਲਕਿ ਦੁਨੀਆਂ ਭਰ ਤੋਂ ਸੰਗਤਾਂ ਨੇ ਆਉਣਾ ਹੈ ਜਿੰਨ੍ਹਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਹ ਸੂਚਨਾ ਪੁਸਤਕਾਂ ਪੰਜਾਬੀ ਦੇ ਨਾਲ ਨਾਲ ਅੰਗਰੇਜੀ ਵਿੱਚ ਵੀ ਤਿਆਰ ਕੀਤੀਆਂ ਗਈਆਂ ਹਨ। ਇਹ ਸੂਚਨਾ ਸਾਰੇ ਸਹਾਇਤਾ ਕੇਂਦਰਾਂ 'ਤੇ ਉਪਲੱਬਧ ਕਰਵਾਈਆਂ ਗਈਆਂ ਹਨ, ਜੋ ਮੁਫ਼ਤ 'ਚ ਦਿੱਤੀਆਂ ਜਾਣਗੀਆਂ।

Intro:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਦਾ ਬੈਜ਼, ਸੈਰ ਸਪਾਟਾ ਮੰਤਰੀ ਚੰਨੀ ਨੇ ਕੀਤਾ ਜਾਰੀ

੍ਹ ਸੈਰ ਸਪਾਟਾ ਵਿਭਾਗ ਪੰਜਾਬ ਨੇ ਸ਼ਰਧਾਲੂਆਂ ਦੀ ਸਹੂਲਤ ਲਈ ਅੰਗਰੇਜੀ ਅਤੇ ਪੰਜਾਬ ਵਿਚ ਸੂਚਨਾ ਪੁਸਤਕਾਂ ਵੀ ਕੀਤੀਆਂ ਜਾਰੀ

੍ਹ ਸ਼ਰਧਾਲੂਆਂ ਦੀ ਸਹੂਲਤ ਲਈ ਸੂਬੇ ਦੇ ਏਅਰਪੋਰਟਾਂ, ਰੇਲਵੇ ਸਟੇਸ਼ਨਾਂ ਅਤੇ ਬੱਸ਼ ਅੱਡਿਆਂ 'ਤੇ 39 ਸਹਾਇਤਾ ਕੇਂਦਰ ਸਥਾਪਿਤBody:ਚੰਡੀਗੜ੍ਹ, 2 ਨਵੰਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਦਾ ਬੈਜ਼, ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਅਤੇ ਡਾਇਰੈਕਟਰ ਸ. ਮਾਲਵਿੰਦਰ ਸਿੰਘ ਜੱਗੀ ਦੀ ਹਾਜ਼ਰੀ ਵਿਚ ਜ਼ਾਰੀ ਕੀਤਾ।

ਇਸ ਮੌਕੇ ਸੈਰ ਸਪਾਟਾ ਮੰਤਰੀ ਸ. ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਤਿਆਰ ਕੀਤਾ ਗਿਆ ਸੀ।ਜਿਸ ਦਾ ਇੱਕ ਬਹੁਤ ਜੀ ਵਧੀਆ ਬੈਜ਼ ਤਿਆਰ ਕੀਤਾ ਗਿਆ ਹੈ, ਜੋ ਸੰਗਤਾਂ ਆਪਣੀ ਜੇਬ ਦੇ ਉੱਪਰ ਲਾ ਸਕਣਗੀਆਂ।ਉਨ੍ਹਾਂ ਦੱਸਿਆ ਕਿ ਇਹ ਬੈਜ ਸਰਕਾਰ ਵਲੋਂ ਸੰਗਤਾਂ ਨੂੰ ਮੁਫਤ ਵੰਡੇ ਜਾਣਗੇ।

ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤਾ ਦੀ ਸਹੂਲਤ ਹਰ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਸੰਗਤਾਂ ਨੂੰ ਸੁਲਤਾਨਪੁਰ ਲੋਧੀ ਵਿਖੇ ਠਹਿਰਣ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਵਿਚ ਕੋਈ ਦਿੱਕਤ ਨਾ ਆਵੇ।

ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸੂਚਨਾ ਪੁਸਤਕਾਂ ਵੀ ਜਾਰੀ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਇੰਨਾਂ ਸਮਾਗਮਾਂ ਵਿਚ ਪੰਜਾਬ ਤੋਂ ਹੀ ਨਹੀਂ ਬਲਕਿ ਦੁਨੀਆਂ ਭਰ ਤੋਂ ਸੰਗਤਾਂ ਨੇ ਆਉਣਾ ਹੈ ਜਿੰਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਹ ਸੂਚਨਾ ਪੁਸਤਕਾਂ ਪੰਜਾਬੀ ਦੇ ਨਾਲ ਨਾਲ ਅੰਗਰੇਜੀ ਵਿਚ ਵੀ ਤਿਆਰ ਕੀਤੀਆਂ ਗਈਆਂ ਹਨ।ਇਹ ਸੂਚਨਾ ਪਸਿਤਕਾਂ ਸਾਰੇ ਸਹਾਇਤਾ ਕੇਂਦਰਾਂ 'ਤੇ ਉਪਲੱਬਧ ਕਰਵਾਈਆਂ ਗਈਆਂ ਹਨ, ਜੋ ਮੁਫਤ ਦਿੱਤੀਆਂ ਜਾਣਗੀਆਂ।

ਅੱਜ ਸੈਰ ਸਪਾਟਾ ਮੰਤਰੀ ਨਾਲ ਮੀਟਿੰਗ ਦੌਰਨਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆਂ ਕਿ ਪੰਜਾਬ ਸਰਕਾਰ ਵਲੋਂ 550 ਸਾਲ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਵਿਖੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ 39 ਸਹਾਇਤਾ ਕੇਂਦਰ ਵੱਖ ਵੱਖ ਸ਼ਹਿਰਾਂ ਵਿਚ ਸਥਾਪਿਤ ਕੀਤੇ ਗਏ ਹਨ।ਇਹ ਸਹਾਇਤ ਕੇਂਦਰ ਅੰਤਸ਼ਟਰੀ ਏਅਰਪੋਰਟ ਅੰਮ੍ਰਿਤਸਰ ਅਤੇ ਚੰਡੀਗੜ੍ਹ, ਘਰੇਲੂ ਏਅਰਪੋਰਟ ਆਦਮਪੁਰ, ਰੇਲਵੇ ਸਟੇਸ਼ਨ ਚੰਡੀਗੜ੍ਹ, ਅਮ੍ਰਿਤਸਰ, ਜਲੰਧਰ, ਸੁਲਤਾਨਪੁਰ ਲੋਧੀ ਅਤੇ ਕਪੂਰਥਲਾ ਤੋਂ ਇਲਾਵਾ ਬੱਸ ਅੱਡਿਆਂ ਜਲੰਧਰ, ਕਰਤਾਰਪੁਰ, ਅੰਮ੍ਰਿਤਸਰ, ਕਪੂਰਥਲਾ ਵਿਖੇ ਸਥਾਪਿਤ ਕੀਤੇ ਗਏ ਹਨ।ਇੰਨਾਂ ਵਿਚੋਂ ਤਿੰਨ ਸਹਾਇਤਾ ਕੇਂਦਰ ਡੇਰਾ ਬਾਬਾ ਨਾਨਕ ਵਿਖੇ ਵੀ ਸਥਾਪਿਤ ਕੀਤੇ ਗਏ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਅਤੇ ਡਾਇਰੈਕਟਰ ਸ. ਮਾਲਵਿੰਦਰ ਸਿੰਘ ਜੱਗੀ, ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਸ੍ਰੀ ਪ੍ਰਵੀਨ ਥਿੰਦ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਰੋਹਿਤ ਗੁਪਤਾ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ, ਤਕਨੀਕੀ ਸਿੱਖਿਆ ਵਿਭਾਗ ਦੀ ਵਧੀਕ ਡਾਇਰੈਕਟਰ ਸ੍ਰੀਮਤੀ ਦਲਜੀਤ ਕੌਰ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.