ETV Bharat / city

ਪੰਜਾਬ 'ਚ ਵਿਗੜਦੇ ਮਾਹੌਲ ਦਰਮਿਆਨ ਸਰਕਾਰ ਨੇ ਬਦਲਿਆ ਲਾਅ ਐਂਡ ਆਰਡਰ ਦਾ ADGP - transfers of officers in the police department

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਵਿਭਾਗ ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀਆਂ ਖੂਨੀ ਵਾਰਦਾਤਾਂ, ਚੋਰੀ ਅਤੇ ਲੁੱਟ ਖੋਹ ਸਣੇ ਹੋਰ ਵਾਰਦਾਤਾਂ ਨੂੰ ਵੇਖਦੇ ਹੋਏ ਇਸ ਫੇਰਬਦਲ ’ਚ ਐਲਕੇ ਯਾਦਵ ਨੂੰ ਏਡੀਜੀਪੀ ਵਿਜੀਲੈਂਸ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਐਲਕੇ ਯਾਦਵ ਆਪਣੀ ਅਗਲੀ ਪੋਸਟਿੰਗ ਤੱਕ ਡੀਜੀਪੀ ਨੂੰ ਰਿਪੋਰਟ ਕਰਨਗੇ।

ਅਧਿਕਾਰੀਆਂ ਦੇ ਤਬਾਦਲੇ
ਅਧਿਕਾਰੀਆਂ ਦੇ ਤਬਾਦਲੇ
author img

By

Published : May 23, 2022, 3:57 PM IST

Updated : May 23, 2022, 4:09 PM IST

ਚੰਡੀਗੜ੍ਹ: ਪੰਜਾਬ ’ਚ ਸੱਤਾ ਹਾਸਿਲ ਕਰਨ ਤੋਂ ਬਾਅਦ ਮਾਨ ਸਰਕਾਰ ਵੱਲੋਂ ਵੱਡੇ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਦੇ ਚੱਲਦੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਮਹਿਕਮੇ ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਵਿੱਚ ਵਿਗੜਦੇ ਮਾਹੌਲ ਦੇ ਦਰਮਿਆਨ ਮਾਨ ਸਰਕਾਰ ਨੇ ਪੰਜਾਬ ਪੁਲਿਸ ਮਹਿਕਮੇ ਵਿੱਚ ਵੱਡਾ ਫੇਰਬਦਲ ਕੀਤਾ ਹੈ। ਦੱਸ ਦਈਏ ਕਿ ਸਰਕਾਰ ਵੱਲੋਂ 7 ਆਈਏਐਸ ਅਧਿਕਾਰੀ ਅਤੇ ਇੱਕ ਇੰਡੀਅਨ ਫਾਰੇਸਟ ਸਰਵਿਸਜ਼ ਦੇ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ 34 ਪੀਸੀਐਸ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ।

ਅਧਿਕਾਰੀਆਂ ਦੇ ਤਬਾਦਲੇ
ਅਧਿਕਾਰੀਆਂ ਦੇ ਤਬਾਦਲੇ

ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਚ ਕੁੱਲ 42 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਚ 7 ਆਈਪੀਐਸ, ਇੱਕ ਆਈਐਫਐਸ ਅਤੇ 34 ਪੀਸੀਐਸ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ।

ਅਧਿਕਾਰੀਆਂ ਦੇ ਤਬਾਦਲੇ
ਅਧਿਕਾਰੀਆਂ ਦੇ ਤਬਾਦਲੇ

ਗੁਰਪ੍ਰੀਤ ਕੌਰ ਸਪਰਾ ਹੁਣ ਵਿੱਤ ਸਕੱਤਰ ਦੇ ਨਾਲ ਜਲੰਧਰ ਦੀ ਡਿਵੀਜ਼ਨਲ ਕਮਿਸ਼ਨਰ ਹੋਵੇਗੀ। ਪ੍ਰਦੀਪ ਕੁਮਾਰ ਨੂੰ ਟਰਾਂਸਪੋਰਟ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਨੀਲਿਮਾ ਨੂੰ ਫੂਡ ਐਂਡ ਡਰੱਗ ਕਮਿਸ਼ਨਰ ਅਤੇ ਸਟੇਟ ਹੈਲਥ ਏਜੰਸੀ ਦਾ ਸੀਈਓ ਬਣਾਇਆ ਗਿਆ ਹੈ। ਰਾਜੀਵ ਕੁਮਾਰ ਗੁਪਤਾ ਡੀਪੀਆਈ ਕਾਲਜ ਅਤੇ ਤਕਨੀਕੀ ਸਿੱਖਿਆ ਸਕੱਤਰ ਹੋਣਗੇ। ਟੀ.ਬੇਨੀਥ ਨੂੰ ਮਾਨਸਾ ਦਾ ਏ.ਡੀ.ਸੀ ਵਿਕਾਸ ਤਾਇਨਾਤ ਕਰਕੇ ਸ਼ਹਿਰੀ ਵਿਕਾਸ ਦਾ ਚਾਰਜ ਵੀ ਦਿੱਤਾ ਗਿਆ ਹੈ। IFS ਅਧਿਕਾਰੀ ਮਨੀਸ਼ ਕੁਮਾਰ ਨੂੰ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਦਾ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ।

ਅਧਿਕਾਰੀਆਂ ਦੇ ਤਬਾਦਲੇ
ਅਧਿਕਾਰੀਆਂ ਦੇ ਤਬਾਦਲੇ

ਏਡੀਜੀਪੀ ਨਰੇਸ਼ ਕੁਮਾਰ ਨੂੰ ਮਨੁੱਖੀ ਅਧਿਕਾਰਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਐਮਐਫ ਫਾਰੂਕੀ ਨੂੰ ਏਡੀਜੀਪੀ ਰੇਲਵੇ ਤਾਇਨਾਤ ਕੀਤਾ ਗਿਆ ਹੈ। ਹਾਂ। ਨਾਗੇਸ਼ਵਰ ਰਾਓ ਨੂੰ ਏਡੀਜੀਪੀ ਪ੍ਰੋਵੀਜ਼ਨਿੰਗ ਬਣਾਇਆ ਗਿਆ ਹੈ। ਐਲ ਕੇ ਯਾਦਵ ਨੂੰ ਨਵੀਂ ਤਾਇਨਾਤੀ ਤੱਕ ਡੀਜੀਪੀ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਨਰਿੰਦਰ ਭਾਰਗਵ ਲੁਧਿਆਣਾ ਦੇ ਨਵੇਂ ਸੰਯੁਕਤ ਪੁਲਿਸ ਕਮਿਸ਼ਨਰ ਹੋਣਗੇ।

ਅਧਿਕਾਰੀਆਂ ਦੇ ਤਬਾਦਲੇ
ਅਧਿਕਾਰੀਆਂ ਦੇ ਤਬਾਦਲੇ

ਦੱਸ ਦਈਏ ਕਿ ਸਰਕਾਰ ਨੇ 14 ਆਈਪੀਐਸ ਅਤੇ 28 ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਜਿਸ ’ਚ ਐਲਕੇ ਯਾਦਵ ਨੂੰ ਏਡੀਜੀਪੀ ਵਿਜੀਲੈਂਸ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਐਲਕੇ ਯਾਦਵ ਆਪਣੀ ਅਗਲੀ ਪੋਸਟਿੰਗ ਤੱਕ ਡੀਜੀਪੀ ਨੂੰ ਰਿਪੋਰਟ ਕਰਨਗੇ। ਇਨ੍ਹਾਂ ਤੋਂ ਇਲਾਵਾ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਕੁਮਾਰ ਦਾ ਵੀ ਤਬਾਦਲਾ ਕੀਤਾ ਗਿਆ ਹੈ।

ਇਹ ਵੀ ਪੜੋ: ਜਥੇਦਾਰ ਦੇ ਹਥਿਆਰਾਂ ਵਾਲੇ ਬਿਆਨ ’ਤੇ ਖੜੇ ਹੋਏ ਸਵਾਲ, ਮੰਗਿਆ ਸਪੱਸ਼ਟੀਕਰਨ !

Last Updated : May 23, 2022, 4:09 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.