ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੰਗਲਾਤ ਤੇ ਜੰਗਲੀ ਜੀਵ ਦੇ ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਉਪ ਕੁਲਪਤੀ ਦਾ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
-
Punjab Governor @vpsbadnore has accepted the resignation of Vice-Chancellor of Punjabi University, Patiala Dr. BS Ghuman. Additional Chief Secretary Forests and Wildlife Ravneet Kaur has been given the charge of VC till further orders.
— Government of Punjab (@PunjabGovtIndia) November 26, 2020 " class="align-text-top noRightClick twitterSection" data="
">Punjab Governor @vpsbadnore has accepted the resignation of Vice-Chancellor of Punjabi University, Patiala Dr. BS Ghuman. Additional Chief Secretary Forests and Wildlife Ravneet Kaur has been given the charge of VC till further orders.
— Government of Punjab (@PunjabGovtIndia) November 26, 2020Punjab Governor @vpsbadnore has accepted the resignation of Vice-Chancellor of Punjabi University, Patiala Dr. BS Ghuman. Additional Chief Secretary Forests and Wildlife Ravneet Kaur has been given the charge of VC till further orders.
— Government of Punjab (@PunjabGovtIndia) November 26, 2020
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਨਵੇਂ ਉਪ ਕੁਲਪਤੀ ਦੀ ਚੋਣ ਦੀ ਪ੍ਰਕ੍ਰਿਆ ਸ਼ੁਰੂ ਕਰਨ ਲਈ ਆਖਿਆ ਹੈ।
ਜ਼ਿਕਰਯੋਗ ਹੈ ਕਿ ਡਾ. ਘੁੰਮਣ ਨੇ 17 ਨਵੰਬਰ, 2020 ਨੂੰ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਸੀ।