ETV Bharat / city

ਪੰਜਾਬ 'ਚ 158 ਨਵੇਂ ਮਾਮਲਿਆਂ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 6900 ਤੋਂ ਪਾਰ - 158 new corona case in punjab

ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 158 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6907 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1901 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 178 ਲੋਕਾਂ ਦੀ ਮੌਤ ਹੋਈ ਹੈ।

PUNJAB REPORTED 158 NEW COVIDCASES ON Wednesday
ਫੋਟੋ
author img

By

Published : Jul 8, 2020, 9:05 PM IST

ਚੰਡੀਗੜ੍ਹ: ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 158 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6907 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1901 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 178 ਲੋਕਾਂ ਦੀ ਮੌਤ ਹੋਈ ਹੈ।

PUNJAB REPORTED 158 NEW COVIDCASES ON Wednesday
ਫੋਟੋ

ਇਨ੍ਹਾਂ 158 ਨਵੇਂ ਮਾਮਲਿਆਂ ਵਿੱਚੋਂ 11 ਅੰਮ੍ਰਿਤਸਰ, 12 ਲੁਧਿਆਣਾ, 72 ਜਲੰਧਰ, 4 ਪਟਿਆਲਾ, 5 ਸਗੰਰੂਰ, 9 ਗੁਰਦਾਸਪੁਰ , 6 ਮੋਹਾਲੀ, 2 ਪਠਾਨਕੋਟ, 1 ਹੁਸ਼ਿਆਰਪੁਰ, 26 ਐਸਬੀਐਸ ਨਗਰ, 3 ਫ਼ਤਿਹਗੜ੍ਹ ਸਾਹਿਬ, 1 ਰੋਪੜ, 17 ਫ਼ਰੀਦਕੋਟ, 9 ਫਿਰੋਜ਼ਪੁਰ, 5 ਬਠਿੰਡਾ, 2 ਮਾਨਸਾ, 3 ਕਪੂਰਥਲਾ ਤੋਂ ਮਾਮਲੇ ਸਾਹਮਣੇ ਆਏ ਹਨ।

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 6907 ਮਰੀਜ਼ਾਂ ਵਿੱਚੋਂ 4828 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1901 ਐਕਟਿਵ ਮਾਮਲੇ ਹਨ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,60189 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 6907 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.