ETV Bharat / city

Punjab Weather Report: ਗਰਮੀ ਦਾ ਕਹਿਰ ਜਾਰੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ - ਬਠਿੰਡਾ ਤਾਪਮਾਨ

ਪੰਜਾਬ ਦਾ ਤਾਪਮਾਨ ਵਿੱਚ ਕਾਫ਼ੀ ਵੱਧ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ 19 ਅਪ੍ਰੈਲ ਨੂੰ ਵੀ ਸੂਬੇ ਵਿੱਚ ਗਰਮੀ ਕਾਫੀ ਪੈ ਸਕਦੀ ਹੈ ਜਿਸਦਾ ਅਸਰ ਆਮ ਲੋਕਾਂ ਦੇ ਰਹਿਣ ਸਹਿਣ 'ਤੇ ਹੋ ਸਰਦਾ ਹੈ।ਸੂਬੇ ਦੇ ਸ਼ਹਿਰਾਂ ਦਾ ਤਾਪਮਾਨ 38 ਡਿਗਰੀ ਤੋਂ 42 ਡਿਗਰੀ ਤੱਕ ਰਹਿਣ ਦੀ ਉਮੀਦ ਜਤਾਈ ਜਾ ਰਹੀ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦਾ ਤਾਪਮਾਨ ਕਾਫੀ ਗਰਮ ਰਹਿਣ ਵਾਲਾ ਹੈ।

punjab weather report 19 april, temperature will rise in amritsar jalandhar ludhiana patiala bathinda
Punjab Weather Report: ਗਰਮੀ ਦਾ ਕਹਿਰ ਜਾਰੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
author img

By

Published : Apr 19, 2022, 8:58 AM IST

ਹੈਦਰਾਬਾਦ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਤਾਪਮਾਨ ਵਿੱਚ ਕਾਫ਼ੀ ਵੱਧ ਰਿਹਾ ਹੈ। ਅੱਜ ਵੀ ਸੂਬੇ ਵਿੱਚ ਗਰਮੀ ਕਾਫੀ ਪੈ ਸਕਦੀ ਹੈ ਜਿਸਦਾ ਅਸਰ ਆਮ ਲੋਕਾਂ ਦੇ ਰਹਿਣ ਸਹਿਣ 'ਤੇ ਹੋ ਸਰਦਾ ਹੈ।ਸੂਬੇ ਦੇ ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਤੋਂ 40 ਡਿਗਰੀ ਤੱਕ ਰਹਿਣ ਦੀ ਉਮੀਦ ਜਤਾਈ ਜਾ ਰਹੀ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦਾ ਤਾਪਮਾਨ ਕਾਫੀ ਗਰਮ ਰਹਿਣ ਵਾਲਾ ਹੈ।

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਅਤੇ ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ, ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਅਤੇ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।

ਗਰਮੀ ਦਾ ਕਹਿਰ ਜਾਰੀ
ਗਰਮੀ ਦਾ ਕਹਿਰ ਜਾਰੀ

ਪੰਜਾਬ ਵਿੱਚ ਲਗਾਤਾਰ ਗਰਮੀ ਵੱਧ ਰਹੀ ਹੈ। 19 ਅਪ੍ਰੈਲ ਨੂੰ ਵੀ ਲਗਾਤਾਰ ਗਰਮੀ ਵਧਣ ਦੀ ਭਵਿੱਖਵਾਨੀ ਕੀਤੀ ਜਾ ਰਹੀ ਹੈ। ਹਰ ਦਿਨ ਤਾਪਮਾਨ ਲਗਾਤਾਰ ਵਧਣ ਕਾਰਨ ਲੋਕਾਂ ਨੂੰ ਆਪਣੀ ਰੋਜਾਨਾ ਦੀ ਜਿੰਦਗੀ ਵਿੱਚ ਬਦਲਾਅ ਕਰਨੇ ਪੈ ਰਹੇ ਹੈ। ਗਰਮੀ ਦਾ ਅਸਰ ਪਸ਼ੂਆਂ ਅਤੇ ਰੂੱਖਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ’ਚ ਫਿਰ ਜ਼ਰੂਰੀ ਹੋਇਆ ਮਾਸਕ, ਹਰਿਆਣਾ ਸਰਕਾਰ ਵੀ ਕੱਟੇਗੀ ਮੁੜ ਚਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.