ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (2022 Punjab Assembly Election) ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹੋਈਆਂ ਪਈਆਂ ਹਨ। ਆਪਣੀ ਪਾਰਟੀ ਦੇ ਪ੍ਰਚਾਰ ਦੇ ਲਈ ਹਰ ਇੱਕ ਜਦੋ ਜਹਿਦ ਕੀਤੀ ਵੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਵੀ ਤਿਆਰੀ ਖਿਂਚੀਆਂ ਹੋਈਆਂ ਹਨ।
-
Met the Ustaad of Punjabi music industry @BabbuMaan. Had an insightful discussion on the state of Punjab. pic.twitter.com/m9tir4WN56
— Raghav Chadha (@raghav_chadha) December 23, 2021 " class="align-text-top noRightClick twitterSection" data="
">Met the Ustaad of Punjabi music industry @BabbuMaan. Had an insightful discussion on the state of Punjab. pic.twitter.com/m9tir4WN56
— Raghav Chadha (@raghav_chadha) December 23, 2021Met the Ustaad of Punjabi music industry @BabbuMaan. Had an insightful discussion on the state of Punjab. pic.twitter.com/m9tir4WN56
— Raghav Chadha (@raghav_chadha) December 23, 2021
ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪੰਜਾਬੀ ਗਾਇਕ ਬੱਬੂ ਮਾਨ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀ ਇੱਕ ਤਸਵੀਰ ਉਨ੍ਹਾਂ ਨੇ ਆਪਣੇ ਟਵੀਟਰ ਹੈਂਡਲ ’ਤੇ ਸ਼ੇਅਰ ਕੀਤੀ। ਤਸਵੀਰ ਸਾਂਝੀ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਸਤਾਦ ਬੱਬੂ ਮਾਨ ਦੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਮੁਲਾਕਾਤ ਦੌਰਾਨ ਪੰਜਾਬ ਸੂਬੇ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਗਈ।
ਕਾਬਿਲੇਗੌਰ ਹੈ ਕਿ ਕਿਸਾਨੀ ਅੰਦੋਲਨ ਦੌਰਾਨ ਪੰਜਾਬੀ ਗਾਇਕ ਬੱਬੂ ਮਾਨ ਨੇ ਕਿਸਾਨੀ ਅੰਦੋਲਨ ’ਚ ਹਿੱਸਾ ਲੈਂਦੇ ਰਹੇ ਹਨ। ਅੰਦੋਲਨ ਚ ਸ਼ਾਮਲ ਹੋ ਕੇ ਉਨ੍ਹਾਂ ਨੇ ਕਈ ਵਾਰ ਕਿਸਾਨਾਂ ਦਾ ਹੌਂਸਲਾ ਵਧਾਇਆ ਹੈ।
ਇਹ ਵੀ ਪੜੋ: ਰੇਲ ਰੋਕੋ ਅੰਦੋਲਨ: ਦਿੱਲੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਖ਼ਿਲਾਫ਼ ਡਟੇ ਕਿਸਾਨ, ਪੰਜਾਬ ’ਚ ਰੇਲ ਸੇਵਾ ਠੱਪ...