ਚੰਡੀਗੜ੍ਹ: ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਮੀਂਹ (Rain in some cities of Punjab) ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਮੌਸਮ ਵਿਭਾਗ ਵੱਲੋਂ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿੱਥੇ ਪਰਸੋਂ ਸ਼ਾਮ ਤੋਂ ਹੀ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮੀਂਹ ਪੈ ਰਿਹਾ ਹੈ, ਉਥੇ ਹੀ ਕੁਝ ਸਮੇਂ ਦੇ ਵਖਵੇ ਤੋਂ ਬਾਅਦ ਤੜਕੇ ਤੋਂ ਫਿਰ ਪੰਜਾਬ ਦੇ ਕੁਝ ਸ਼ਹਿਰਾਂ ਸਮੇਤ ਚੰਡੀਗੜ੍ਹ ਵਿੱਚ ਹਲਕਾ ਮੀਂਹ ਪੈ ਰਿਹਾ ਹੈ।
ਇਹ ਵੀ ਪੜੋ: Love Horoscope: ਵੀਕੈਂਡ ਦੀ ਸ਼ੁਰੂਆਤ 'ਚ ਹੋਵੇਗੀ ਨਵੇਂ ਪਿਆਰ ਦੀ ਦਸਤਕ, ਜਾਣੋ ਆਪਣੀ ਰਾਸ਼ੀ ਦਾ ਹਾਲ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ