ਲੁਧਿਆਣਾ: ਪੰਜਾਬ ਦੇ ਕਈ ਹਿੱਸਿਆਂ ਨਾਲ ਲੁਧਿਆਣਾ 'ਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਦਾ ਮੁਤਾਬਕ ਅਗਲੇ 2 ਦਿਨ ਹੋਰ ਮੀਂਹ ਪਵੇਗਾ।
ਇਹ ਵੀ ਪੜੋ: 550ਵਾਂ ਪ੍ਰਕਾਸ਼ ਪੁਰਬ: ਕੌਮਾਂਤਰੀ ਨਗਰ ਕੀਰਤਨ ਦੇ ਚੰਡੀਗੜ੍ਹ ਪੁੱਜਣ 'ਤੇ ਸੰਗਤਾਂ 'ਚ ਉਤਸ਼ਾਹ
ਮੌਸਮ ਵਿਭਾਗ ਦੇ ਮੁਖੀ ਡਾ.ਪ੍ਰਭਜੋਤ ਕੌਰ ਨੇ ਜਾਣਕਾਰੀ ਦਿੰਦੇ ਕਿਹਾ ਕਿ 13, 14 ਅਗਸਤ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਉਨ੍ਹਾਂ ਕਿਹਾ ਕਿ ਹਾਲਾਂਕਿ 15 ਅਗਸਤ ਦੀ ਰਿਪੋਰਟ ਹਾਲੇ ਤੱਕ ਉਨ੍ਹਾਂ ਕੋਲ ਨਹੀਂ ਪਹੁੰਚੀ ਪਰ ਅਗਲੇ 2 ਦਿਨ ਤੱਕ ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਹੈ।