ETV Bharat / city

ਜੇਲ੍ਹ 'ਚ ਬੰਦ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਰਵਨੀਤ ਸਿੰਘ ਬਿੱਟੂ - ਆਸ਼ੂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਰਵਨੀਤ ਸਿੰਘ ਬਿੱਟੂ

Ravneet Singh Bittu ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਭਾਰਤ ਭੂਸ਼ਣ ਆਸ਼ੂ ਨੂੰ ਮਿਲਣ ਲਈ ਪਹੁੰਚੇ। ਉੱਥੇ ਹੀ ਵਿਜੀਲੈਂਸ ਵੱਲੋਂ ਭਾਰਤ ਭੂਸ਼ਣ ਦੀ ਗ੍ਰਿਫ਼ਤਾਰੀ ਸਮੇਂ ਰਵਨੀਤ ਬਿੱਟੂ ਵੱਲੋਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਵੀ ਕੀਤਾ ਗਿਆ ਸੀ। ਉੱਥੇ ਹੀ ਜੇਲ੍ਹ ਵਿਚ ਮੁਲਾਕਾਤ ਕਰਨ ਉਪਰੰਤ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਵੀ ਸਾਦੇ ਗਏ।Ravneet Bittu meets Bharat Bhushan Ashu.

Etv BharatRavneet Singh Bittu arrives at Patiala Central Jail to meet Bharat Bhushan Ashu
ਬੰਦ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਰਵਨੀਤ ਸਿੰਘ ਬਿੱਟੂ
author img

By

Published : Sep 26, 2022, 7:28 PM IST

ਪਟਿਆਲਾ: ਰਵਨੀਤ ਸਿੰਘ ਬਿੱਟੂ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਭਾਰਤ ਭੂਸ਼ਣ ਆਸ਼ੂ ਨੂੰ ਮਿਲਣ ਲਈ ਪਹੁੰਚੇ। ਉੱਥੇ ਹੀ ਵਿਜੀਲੈਂਸ ਵੱਲੋਂ ਭਾਰਤ ਭੂਸ਼ਣ ਦੀ ਗ੍ਰਿਫ਼ਤਾਰੀ ਸਮੇਂ ਰਵਨੀਤ ਬਿੱਟੂ ਵੱਲੋਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਵੀ ਕੀਤਾ ਗਿਆ ਸੀ। ਉੱਥੇ ਹੀ ਜੇਲ੍ਹ ਵਿਚ ਮੁਲਾਕਾਤ ਕਰਨ ਉਪਰੰਤ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਤਿੱਖੇ ਨਿਸ਼ਾਨੇ ਵੀ ਸਾਦੇ ਗਏ। ਇਸ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਭਾਰਤ ਭੂਸ਼ਣ ਆਸ਼ੂ ਨੂੰ ਮਿਲਣ ਲਈ ਪਹੁੰਚੇ ਸਨ। Ravneet Bittu meets Bharat Bhushan Ashu.

ਜੇਲ੍ਹ 'ਚ ਬੰਦ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਰਵਨੀਤ ਸਿੰਘ ਬਿੱਟੂ

ਇਹ ਹੈ ਮਾਮਲਾ ? :
ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ।

ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਸੀ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ।

ਇਹ ਵੀ ਪੜ੍ਹੋ: ਪੰਜਾਬ ਬੀਜੇਪੀ ਕੋਰ ਕਮੇਟੀ ਦੀ ਹੋਈ ਮੀਟਿੰਗ

ETV Bharat Logo

Copyright © 2025 Ushodaya Enterprises Pvt. Ltd., All Rights Reserved.