ਚੰਡੀਗੜ੍ਹ: ਸਿਮਰਨਜੀਤ ਸਿੰਘ ਬੈਂਸ ਖਿਲਾਫ਼ ਐਫ.ਆਈ. ਆਰ ਦਰਜ ਕੀਤੀ ਗਈ ਹੈ, ਜ਼ਿਲ੍ਹਾ ਲੁਧਿਆਣਾ ਦੀ ਅਦਾਲਤ ਨੇ ਐਫ.ਆਈ.ਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਬੈਂਸ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਕਿ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਹ ਵੀ ਪੜ੍ਹੋ:- ਸਿੱਧੂ ਮਾਮਲਾ: ਲੁਧਿਆਣਾ 'ਚ ਪੋਸਟਰ, ਬੱਬਰ ਸ਼ੇਰ ਇਕ ਹੀ ਹੁੰਦਾ