ਚੰਡੀਗੜ੍ਹ: ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਫੌਜ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੀ ਆਰਥਿਕ ਮਦਦ ਕੀਤੇ ਜਾਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੂੰ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
-
Saddened to learn of demise of Sepoy Lovepreet Singh of 16 RR/11 Sikh of Gurdaspur in a tragic mishap during patrol in Poonch sector where he slipped & fell in the mountains. Condolences to the bereaved family. Have announced ex-gratia grant of ₹50 lakh & job to the Next of Kin. pic.twitter.com/O2bZgo5sUh
— Capt.Amarinder Singh (@capt_amarinder) August 21, 2021 " class="align-text-top noRightClick twitterSection" data="
">Saddened to learn of demise of Sepoy Lovepreet Singh of 16 RR/11 Sikh of Gurdaspur in a tragic mishap during patrol in Poonch sector where he slipped & fell in the mountains. Condolences to the bereaved family. Have announced ex-gratia grant of ₹50 lakh & job to the Next of Kin. pic.twitter.com/O2bZgo5sUh
— Capt.Amarinder Singh (@capt_amarinder) August 21, 2021Saddened to learn of demise of Sepoy Lovepreet Singh of 16 RR/11 Sikh of Gurdaspur in a tragic mishap during patrol in Poonch sector where he slipped & fell in the mountains. Condolences to the bereaved family. Have announced ex-gratia grant of ₹50 lakh & job to the Next of Kin. pic.twitter.com/O2bZgo5sUh
— Capt.Amarinder Singh (@capt_amarinder) August 21, 2021
ਦੱਸ ਦਈਏ ਕਿ ਭਾਰਤੀ ਫੌਜ ਦੇ ਸਿਪਾਹੀ ਲਵਪ੍ਰੀਤ ਸਿੰਘ ਪੁੰਛ ਸੈਕਟਰ ਚ ਸੰਤੁਲਣ ਖੋਹਣ ਅਤੇ ਡੁੰਘੀ ਖੱਡ ਚ ਡਿੱਗਣ ਤੋਂ ਬਾਅਦ ਭਾਰਤੀ ਫੌਜ ਦੇ ਸਿਪਾਲੀ ਲਵਪ੍ਰੀਤ ਸਿੰਘ ਦੀ ਜਾਨ ਚਲੀ ਗਈ ਸੀ।
ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਪਰਿਵਾਰ ਦੇ ਨਾਲ ਦੁਖ ਸਾਂਝਾ ਕਰਦੇ ਹੋਏ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਦੇ ਲਈ ਫੌਜੀਆਂ ਦਾ ਤਿਆਗ ਅਤੇ ਜੀਵਨ ਦਾ ਬਲਿਦਾਨ ਉਨ੍ਹਾਂ ਦੇ ਸਾਥੀਆਂ ਨੂੰ ਜਿਆਦਾ ਤਿਆਗ ਕਰਨ ਅਤੇ ਆਪਣੇ ਫਰਜ਼ ਦੀ ਪਾਲਣਾ ਕਰਨ ਦੇ ਲਈ ਪ੍ਰੇਰਿਤ ਕਰੇਗਾ।
ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਤਹਿਸੀਲ ਦੇ ਪਿੰਡ ਮਾਰੀ ਟਾਂਡਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਚ ਉਨ੍ਹਾਂ ਦੇ ਪਿਤਾ ਰਿਟਾਇਰ ਸੂਬੇਦਾਰ ਜਸਵਿੰਦਰ ਸਿੰਘ, ਮਾਤਾ ਰਵਿੰਦਰ ਕੌਰ ਅਤੇ ਇੱਕ ਭਰਾ ਸਿਪਾਹੀ ਮਨਪ੍ਰੀਤ ਸਿੰਘ ਹਨ ਜੋ ਕਿ 10 ਸਿੱਖ ’ਚ ਸੇਵਾ ਕਰ ਰਿਹਾ ਹੈ।
ਇਹ ਵੀ ਪੜੋ: ਚੰਡੀਗੜ੍ਹ ਪ੍ਰਸ਼ਾਸਨ ਨੇ ਰੱਖੜੀ ਮੌਕੇ ਔਰਤਾਂ ਨੂੰ ਦਿੱਤਾ ਇਹ ਖ਼ਾਸ ਤੋਹਫ਼ਾ