ETV Bharat / city

ਕ੍ਰਿਸਮਿਸ ਤੇ ਸ਼ਹੀਦੀ ਜੋੜ ਮੇਲ ਦੇ ਮੱਦੇਨਜ਼ਰ ਨਾਇਟ ਕਰਫਿਊ 'ਚ ਢਿੱਲ

author img

By

Published : Dec 24, 2020, 9:59 PM IST

Updated : Dec 24, 2020, 10:40 PM IST

ਕ੍ਰਿਸਮਿਸ ਦੇ ਤਿਉਹਾਰ ਦੇ ਮੱਦੇਨਜ਼ਰ 24 ਦਸੰਬਰ ਦੀ ਰਾਤ ਨੂੰ ਪੰਜਾਬ ਸਰਕਾਰ ਨੇ ਰਾਤ ਦੇ ਕਰਫਿਉ 'ਚ ਢਿੱਲ ਦਿੱਤੀ ਹੈ। ਇਸੇ ਤਰ੍ਹਾਂ ਸ਼ਹੀਦੀ ਜੋੜ ਮੇਲ ਦੇ ਕਾਰਨ 25, 26, 27 ਨੂੰ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਰਾਤ ਦੇ ਕਰਫਿਊ 'ਚ ਢਿੱਲ ਦਿੱਤੀ ਗਈ ਹੈ।

ਕ੍ਰਿਸਮਿਸ ਤੇ ਸ਼ਹੀਦੀ ਜੋੜ ਮੇਲੇ ਦੇ ਤਹਿਤ ਨਾਇਟ ਕਰਫਿਊ 'ਚ ਦਿੱਤੀ ਗਈ ਢਿੱਲ

ਚੰਡੀਗੜ੍ਹ: ਕ੍ਰਿਸਮਿਸ ਤੇ ਸ਼ਹੀਦੀ ਜੋੜ ਮੇਲੇ ਦੇ ਤਹਿਤ ਪੰਜਾਬ ਸਰਕਾਰ ਨੇ ਨਾਇਟ ਕਰਫਿਊ 'ਚ ਢਿੱਲ ਦਿੱਤੀ ਹੈ। ਕ੍ਰਿਸਮਿਸ ਦੇ ਤਿਉਹਾਰ ਦੇ ਮੱਦੇਨਜ਼ਰ 24 ਦਸੰਬਰ ਦੀ ਰਾਤ ਨੂੰ ਪੰਜਾਬ ਸਰਕਾਰ ਨੇ ਰਾਤ ਦੇ ਕਰਫਿਉ (10 ਤੋਂ 5 ਵਜੇ ਤੱਕ) 'ਚ ਢਿੱਲ ਦਿੱਤੀ ਹੈ। ਇਸੇ ਤਰ੍ਹਾਂ ਸ਼ਹੀਦੀ ਜੋੜ ਮੇਲ ਦੇ ਕਾਰਨ 25, 26, 27 ਨੂੰ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਰਾਤ ਦੇ ਕਰਫਿਊ (10 ਤੋਂ 5 ਵਜੇ ਤੱਕ) 'ਚ ਢਿੱਲ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਧਾਰਮਿਕ ਥਾਂਵਾਂ ਦੇ ਪਰਿਸਰ ਅੰਦਰ 100 ਸ਼ਰਧਾਲੂ ਅਤੇ ਬਾਹਰ 250 ਨੂੰ ਹੀ ਇਕੱਠ ਦੀ ਇਜਾਜ਼ਤ ਦਿੱਤੀ ਗਈ ਹੈ। ਮਾਸਕ ਸਣੇ 6 ਫੁਟ ਦੇ ਸੋਸ਼ਲ ਡਿਸਟੇਨਸ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।

Last Updated : Dec 24, 2020, 10:40 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.