ETV Bharat / city

ਸ਼ਹੀਦ ਏ ਆਜ਼ਮ ਦਾ ਜਨਮ ਦਿਹਾੜਾ, ਮੁੱਖ ਮੰਤਰੀ ਭਗਵੰਤ ਮਾਨ ਦੀ ਨੌਜਵਾਨਾਂ ਨੂੰ ਸੌਗਾਤ - Requested direct flights to USA and Canada

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਵੱਡੀ ਸੌਗਾਤ ਦੇਣ ਦਾ (Announcement of giving a big gift to the youth) ਐਲਾਨ ਕੀਤਾ ਹੈ। ਟਵੀਟ ਰਾਹੀਂ ਸੀਐੱਮ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਯੁਵਾ ਰਾਜ ਪੁਰਸਕਾਰ ਮੁੜ ਤੋਂ ਸੁਰਜੀਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 46 ਨੌਜਵਾਨਾਂ ਨੂੰ 51 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ

Shaheed A Azams birthday, Chief Minister Bhagwant Mann message to the youth
ਸ਼ਹੀਦ ਏ ਆਜ਼ਮ ਦਾ ਜਨਮ ਦਿਹਾੜਾ,ਮੁੱਖ ਮੰਤਰੀ ਭਗਵੰਤ ਮਾਨ ਦੀ ਨੌਜਵਾਨਾਂ ਸੌਗਾਤ
author img

By

Published : Sep 28, 2022, 1:15 PM IST

ਚੰਡੀਗੜ੍ਹ: ਚੰਡੀਗੜ੍ਹ ਅੰਤਰਾਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ਉੱਤੇ ਰੱਖਣ ਤੋਂ ਬਾਅਦ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ (Bhagwant Maan gave a big gift to the youth) ਵੱਡਾ ਤੋਹਫ਼ਾ ਦਿੱਤਾ। ਮੁੱਖ ਮੰਤਰੀ ਮਾਨ ਨੇ ਟਵੀਟ (bhagwant tweet ) ਕਰਕੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ (Shaheed Bhagat Singh Raj Yuva Award) ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। 46 ਨੌਜਵਾਨਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ (Prize money of 51 thousand rupees to 46 youths) ਰਾਸ਼ੀ ਦੇਵਾਂਗੇ। 30 ਨਵੰਬਰ ਤੱਕ ਇਨਾਮੀ ਰਾਸ਼ੀ ਲਈ ਅਪਲਾਈ ਕਰ ਸਕਦੇ ਹੋ।

  • ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ...@meet_hayer

    — Bhagwant Mann (@BhagwantMann) September 28, 2022 " class="align-text-top noRightClick twitterSection" data=" ">

ਇਸ ਤੋਂ ਇਲਾਵਾ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵੱਡੇ ਸਮਾਗਮ ਕੇਂਦਰੀ ਮੰਤਰੀ ਨਿਰਮਲਾ ਸੀਤਾ ਰਮਨ ਨੇ ਚੰਡੀਗੜ੍ਹ ਅੰਤਰਰਾਸ਼ਟੀ ਏਅਰਪੋਰਟ ਦਾ ਨਾਂਅ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂਅ ਉੱਤੇ ਰੱਖਣ ਦਾ ਰਸਮੀ ਉਦਘਾਟਨ ਵੀ ਕੀਤਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਰਾਹੀਂ ਦੇਸ਼ ਲਈ ਕੁਰਬਾਨੀ ਦੇਣ ਵਾਲੇ ਯੋਧੇ ਸ਼ਹੀਦ ਭਗਤ ਸਿੰਘ ਦੇ ਨਾਂਅ ਉੱਤੇ ਏਅਰਪੋਰਟ ਦਾ ਨਾਂਅ ਰੱਖਣ ਦਾ ਇਸ਼ਾਰਾ ਪਹਿਲਾਂ ਹੀ ਕਰ ਦਿੱਤਾ ਸੀ।

ਇੱਥੇ ਇਹ ਵੀ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉੱਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਇਸ ਹਵਾਈ ਅੱਡੇ ਤੋਂ ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਦੀ ਮੰਗ (Requested direct flights to USA and Canada) ਚੁੱਕੀ। ਖਾਸ ਗੱਲ ਇਹ ਹੈ ਕਿ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਸੀਐੱਮ ਭਗਵੰਤ ਮਾਨ ਅਤੇ ਰਾਜਪਾਲ ਬੀਐੱਲ ਪੁਰੋਹਿਤ ਮੰਚ ਸਾਂਝਾ ਕਰ ਰਹੇ ਹਨ। ਕੁਝ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਨੂੰ ਲੈ ਕੇ ਦੋਵਾਂ ਵਿਚਾਲੇ ਕਾਫੀ ਤਣਾਅ ਚੱਲ ਰਿਹਾ ਸੀ।

ਇਹ ਵੀ ਪੜ੍ਹੋ: ਅੱਜ ਤੋਂ ਸ਼ਹੀਦ ਭਗਤ ਸਿੰਘ ਦੇ ਨਾਂਅ ਉੱਤੇ ਹੋਇਆ ਇਸ ਏਅਰਪੋਰਟ ਦਾ ਨਾਂਅ,ਪੰਜਾਬੀਆਂ ਲਈ ਮਾਣ ਵਾਲੀ ਗੱਲ

ETV Bharat Logo

Copyright © 2025 Ushodaya Enterprises Pvt. Ltd., All Rights Reserved.