ETV Bharat / city

ਪੰਜਾਬ 'ਚ ਸੋਮਵਾਰ ਤੋਂ ਖੁੱਲ੍ਹਣਗੇ ਸਕੂਲ

author img

By

Published : Jul 31, 2021, 12:55 PM IST

ਪੰਜਾਬ ਸਰਕਾਰ ਵੱਲੋਂ ਸੋਮਵਾਰ ਤੋਂ ਸੂਬੇ ਵਿੱਚ ਸਾਰੇ ਸਕੂਲ ਖੋਲ੍ਹੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ 'ਚ ਸੋਮਵਾਰ ਤੋਂ ਸਕੂਲ ਖੁੱਲ੍ਹ ਜਾਣਗੇ। ਇਸ ਦੌਰਾਨ ਸਕੂਲਾਂ ਵਿੱਚ ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।

ਪੰਜਾਬ 'ਚ ਸੋਮਵਾਰ ਤੋਂ ਖੁੱਲ੍ਹਣਗੇ ਸਕੂਲ
ਪੰਜਾਬ 'ਚ ਸੋਮਵਾਰ ਤੋਂ ਖੁੱਲ੍ਹਣਗੇ ਸਕੂਲ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੋਮਵਾਰ ਤੋਂ ਸੂਬੇ ਵਿੱਚ ਸਾਰੇ ਸਕੂਲ ਖੋਲ੍ਹੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ 'ਚ ਸੋਮਵਾਰ ਤੋਂ ਸਕੂਲ ਖੁੱਲ੍ਹ ਜਾਣਗੇ। ਇਸ ਦੌਰਾਨ ਸਕੂਲਾਂ ਵਿੱਚ ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।

ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਮਹਿਜ਼ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਆਗਿਆ ਸੀ। ਹੁਣ ਸੋਮਵਾਰ ਤੋਂ ਪੰਜਾਬ ਭਰ ਵਿੱਚ ਪੂਰਨ ਤੌਰ 'ਤੇ ਸਾਰੇ ਸਕੂਲ ਖੋਲ੍ਹ ਦਿੱਤੇ ਜਾਣਗੇ। ਸਰਾਕਾਰੀ ਆਦੇਸ਼ਾਂ ਦੇ ਮੁਤਾਬਕ ਸਕੂਲਾਂ ਵਿੱਚ ਅਧਿਆਪਕਾਂ ਤੇ ਸਕੂਲ ਪ੍ਰਬੰਧਨ ਸਣੇ ਵਿਦਿਆਰਥੀਆਂ ਵੱਲੋਂ ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਵੱਲੋਂ 1 ਸਾਲ ਬਾਅਦ ਸਕੂਲ ਖੋਲ੍ਹੇ ਗਏ ਸਨ, ਪਰ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਸਕੂਲ ਮੁੜ ਬੰਦ ਕਰ ਦਿੱਤੇ ਗਏ ਸੀ।

ਇਹ ਵੀ ਪੜ੍ਹੋ : PSEB 12th Result 2021 : ਵਿਦਿਆਰਥੀ ਆਪਣਾ ਨਤੀਜਾ ਵੇਖਣ ਲਈ ਇਥੇ ਕਰਨ ਕਲਿੱਕ

ETV Bharat Logo

Copyright © 2024 Ushodaya Enterprises Pvt. Ltd., All Rights Reserved.