ETV Bharat / city

ਪ੍ਰਧਾਨ ਮੰਤਰੀ ਮੋਦੀ ਨਾਲ ਕੈਪਟਨ ਨੇ ਕੀਤੀ ਮੁਲਾਕਾਤ

ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

author img

By

Published : Aug 11, 2021, 3:10 PM IST

Updated : Aug 11, 2021, 8:40 PM IST

19:14 August 11

ਪੰਜਾਬ ਦੀ ਆਰਥਿਕਤਾ 'ਤੇ ਪੈ ਰਿਹਾ ਅਸਰ:ਕੈਪਟਨ

  • During his meeting with the PM, the Punjab CM said the continued agitation was not only impacting economic activities in Punjab but also had the potential to affect the social fabric, especially when political parties and groups take strong positions: Punjab Govt pic.twitter.com/ROnx5H6vFm

    — ANI (@ANI) August 11, 2021 " class="align-text-top noRightClick twitterSection" data=" ">

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਨਾਲ ਕਈ ਕਿਸਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਜਿਥੇ ਪੰਜਾਬ ਦੀ ਆਰਥਿਕਤਾ ਪ੍ਰਭਾਵਿਤ ਹੋ ਰਹੀ ਹੈ, ਉੇਥੇ ਹੀ ਸਮਾਜਿਕ ਪੱਖੋਂ ਵੀ ਪ੍ਰਭਾਵਿਤ ਹੋ ਰਿਹਾ ਹੈ।

18:56 August 11

ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

  • Punjab CM Captain Amarinder Singh met PM Narendra Modi in Delhi today

    "During his meeting, he urged the PM to immediately initiate steps for repealing the controversial farm laws & amendment to the relevant law for including farmers in free legal aid category," says state govt pic.twitter.com/XqqalcS5iW

ਦਿੱਲੀ ਦੌਰੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਕਿਸਾਨਾਂ ਦੇ ਹੱਕ ਦੀ ਗੱਲ ਕਰਦਿਆਂ ਪ੍ਰਧਾਨ ਮੰਤਰੀ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿੱਚ ਸ਼ਾਮਲ ਕਰਨ ਲਈ ਸੰਬੰਧਤ ਕਾਨੂੰਨ ਵਿੱਚ ਸੋਧ ਕਰਨ ਦੀ ਮੰਗ ਵੀ ਰੱਖੀ।

16:23 August 11

ਪੀਐੱਮ ਨਾਲ ਅੱਜ ਮੁਲਾਕਾਤ ਕਰ ਸਕਦੇ ਹਨ ਕੈਪਟਨ- ਡਿੰਪਾ

ਮੈਂਬਰ ਪਾਰਲੀਮੈਂਟ ਜਸਬੀਰ ਡਿੰਪਾ ਨੇ ਦੱਸਿਆ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਪੀਐੱਮ ਨਰਿੰਦਰ ਮੋਦੀ ਨਾਲ ਅੱਜ ਸਾਢੇ 6 ਵਜੇ ਮੁਲਾਕਾਤ ਕਰ ਸਕਦੇ ਹਨ।  

16:02 August 11

ਮੈਨੂੰ ਉਮੀਦ ਤਿੰਨੋਂ ਮਸਲਿਆਂ ਦਾ ਹੋਵੇਗਾ ਜਲਦ ਹੱਲ- ਕੈਪਟਨ

ਕੈਪਟਨ ਨੇ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਬਠਿੰਡਾ ’ਚ ਇੱਕ ਡਰੱਗ ਪਾਰਕ, ਡੀਏਪੀ ਅਤੇ ਕੋਵਿਡ ਵੈਕਸੀਨ ਦੀ ਕਮੀ ਬਾਰੇ ਗੱਲਬਾਤ ਕੀਤੀ।

15:48 August 11

ਤਿੰਨ ਮਸਲਿਆਂ ’ਤੇ ਹੋਈ ਚਰਚਾ- ਕੈਪਟਨ

ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅੱਜ ਮੰਤਰੀ ਨਾਲ ਮਿਲੇ। ਉਨ੍ਹਾਂ ਨੇ ਬਠਿੰਡਾ ਚ ਇੱਕ ਡਰੱਗ ਪਾਰਕ, ਡੀਏਪੀ ਅਤੇ ਕੋਵਿਡ ਵੈਕਸੀਨ ਦੀ ਕਮੀ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਇਨ੍ਹਾਂ ’ਤੇ ਬਹੁਤ ਹੀ ਪਾਜ਼ੀਟਿਵ ਪ੍ਰਤੀਕ੍ਰਿਆ ਦਿੱਤੀ। ਸੀਐੱਮ ਕੈਪਟਨ ਨੇ ਉਮੀਦ ਜਤਾਉਂਦੇ ਹੋਏ ਕਿਹਾ ਕਿ ਜਲਦ ਹੀ ਤਿੰਨੋ ਮੁੱਦਿਆ ਦਾ ਹੱਲ ਮਿਲ ਜਾਵੇਗਾ। 

15:28 August 11

ਕੈਪਟਨ ਦੀ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਹੋਈ ਮੁਲਾਕਾਤ

ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਖਤਮ ਹੋ ਚੁੱਕੀ ਹੈ। ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ’ਤੇ ਕੇਂਦਰੀ ਸਿਹਤ ਮੰਤਰੀ ਨੇ ਵੈਕਸੀਨ ਦੀ ਸਪਲਾਈ ਚ ਤੁਰੰਤ 25 ਫੀਸਦ ਵਾਧੇ ਦੇ ਆਦੇਸ਼ ਦਿੱਤੇ ਹਨ।

14:00 August 11

ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਕਰਨਗੇ ਕੈਪਟਨ

ਚੰਡੀਗੜ੍ਹ: ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ ’ਤੇ ਹਨ। ਅੱਜ ਉਨ੍ਹਾਂ ਦੇ ਦਿੱਲੀ ਦੌਰੇ ਦਾ ਦੂਜਾ ਦਿਨ ਹੈ। ਦੱਸ ਦਈਏ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ।

ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਕਰਨ ਦੇ ਲਈ ਕੈਪਟਨ ਅਮਰਿੰਦਰ ਸਿੰਘ ਰਵਾਨਾ ਹੋ ਚੁੱਕੇ ਹਨ। 

Last Updated : Aug 11, 2021, 8:40 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.