ETV Bharat / city

ਸਦਨ ਦੀ ਕਾਰਵਾਈ ਮੁੜ ਸ਼ੁਰੂ, ਵਿਰੋਧੀਆਂ ਨੇ ਮੰਤਰੀ ਸਰਾਰੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ - special session of the Punjab Vidhan Sabha

Punjab Assembly Session Live update ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਦੂਜਾ ਦਿਨ ਹੈ। ਦੱਸ ਦਈਏ ਕਿ ਇਜਲਾਸ ਦਾ ਪਹਿਲਾਂ ਦਿਨ ਕਾਫੀ ਹੰਗਾਮੇ ਭਰਭੂਰ ਰਿਹਾ ਸੀ ਤੇ ਅੱਜ ਦੂਜੇ ਦਿਨ ਵੀ ਵਿਰੋਧੀਆਂ ਵੱਲੋਂ ਹੰਗਾਮਾ ਕਰਨ ਦੇ ਕਿਆਸ ਲਗਾਏ ਜਾ ਰਹੇ ਹਨ।

Punjab Assembly Session Live
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਦੂਜਾ ਦਿਨ
author img

By

Published : Sep 29, 2022, 6:22 AM IST

Updated : Sep 29, 2022, 3:12 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ (special session of the Punjab Vidhan Sabha) ਦਿਨ ਹੈ। ਵਿਸ਼ੇਸ਼ ਇਜਲਾਸ ਦੀ ਕਾਰਵਾਈ 2 ਵਜੇ ਸ਼ੁਰੂ (Punjab Assembly Session Live update) ਹੋਵੇਗੀ। ਦੱਸ ਦਈਏ ਕਿ ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਭੂਰ ਰਿਹਾ ਸੀ ਤੇ ਵਿਰੋਧੀਆਂ ਵੱਲੋਂ ਹੰਗਾਮਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਸਪੀਕਰ ਦੇ ਵਿਰੋਧੀਆਂ ਨੂੰ ਬਾਹਰ ਕੱਢ ਦਿੱਤਾ ਸੀ।

ਇਹ ਵੀ ਪੜੋ: Love Horoscope ਪੜ੍ਹੋ ਅੱਜ ਦਾ ਲਵ ਰਾਸ਼ੀਫਲ, ਜਾਣੋ ਅੱਜ ਕਿਸ ਨੂੰ ਮਿਲੇਗਾ ਪਿਆਰ ਦਾ ਇਜ਼ਹਾਰ

ਅੱਜ ਕੀ ਰਹੇਗਾ ਖ਼ਾਸ: 27 ਸਤੰਬਰ ਨੂੰ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਭਰੋਸੇ ਦੇ ਵੋਟ ਨੂੰ ਲੈ ਕੇ ਸਦਨ ਵਿੱਚ ਭਾਰੀ ਹੰਗਾਮਾ ਹੋ ਸਕਦਾ ਹੈ, ਉਥੇ ਹੀ ਕਈ ਹੋਰ ਮਤੇ ਵੀ ਪੇਸ਼ ਕੀਤੇ ਜਾ ਸਕਦੇ ਹਨ।

CM ਭਗਵੰਤ ਮਾਨ ਖਿਲਾਫ ਕਾਂਗਰਸ ਲਿਆਏਗੀ ਨਿੰਦਾ ਮਤਾ: ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਕਾਂਗਰਸ ਲਿਆਏਗੀ ਨਿੰਦਾ ਮਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਾਜਪਾਲ ਨੂੰ ਗਲਤ ਜਾਣਕਾਰੀ ਦੇਣ ਅਤੇ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਸਹਿਮਤੀ ਤੋਂ ਬਿਨਾਂ ਸਦਨ ਉਠਾਉਣ ਅਤੇ ਬੇਲੋੜੀ ਭਰੋਸੇ ਦੀ ਵੋਟ ਲਿਆਉਣ ਲਈ ਸਪੀਕਰ ਸਾਹਮਣੇ ਨਿੰਦਾ ਮਤਾ ਪੇਸ਼ ਕੀਤਾ ਜਾਵੇਗਾ।

ਇਸ ਤੋਂ ਇਲਾਵਾ RTI ਤੋਂ ਪ੍ਰਾਪਤ ਭਗਵੰਤ ਮਾਨ ਦੇ ਸਰਕਾਰੀ ਵਾਹਨਾਂ ਦੇ ਕਾਫਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ 'ਚ ਹੰਗਾਮਾ ਹੋ ਸਕਦਾ ਹੈ। ਆਰ.ਟੀ.ਆਈ. ਮੁਤਾਬਕ ਭਗਵੰਤ ਮਾਨ ਪੰਜਾਬ ਦੇ ਇਤਿਹਾਸ ਦੇ ਮੁੱਖ ਮੰਤਰੀ ਹਨ, ਜੋ ਵਾਹਨਾਂ ਦਾ ਸਭ ਤੋਂ ਵੱਡਾ ਕਾਫਲਾ ਲੈ ਕੇ ਜਾ ਰਹੇ ਹਨ।

ਪਹਿਲੇ ਦਿਨ ਦੀ ਕਾਰਵਾਈ: ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨਸਭਾ ਵਿੱਚ ਭਰੋਸਗੀ ਮਤਾ ਪੇਸ਼ ਕੀਤਾ (Punjab Assembly Session Live update) ਗਿਆ ਸੀ। ਜਿਸ ਤੋਂ ਬਾਅਦ ਵਿਰੋਧੀਆਂ ਨੇ ਕਾਫੀ ਹੰਗਾਮਾ ਕੀਤਾ, ਜਿਸ ਕਾਰਨ ਸਪੀਕਰ ਸੰਧਵਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਵਿਧਾਨਸਭਾ ਸਭਾ ਦੀ ਕਾਰਵਾਈ ਵਿੱਚ ਵਿਘਨ ਪਾਉਣ ਦੇ ਕਾਰਨ ਉਨ੍ਹਾਂ ਨੂੰ ਨੇਮ ਕਰ ਬਾਹਰ ਕੱਢ ਦਿੱਤਾ ਸੀ। ਸਦਨ ਚੋਂ ਬਾਹਰ ਕੱਢੇ ਜਾਣ ਤੋਂ ਬਾਅਦ ਕਾਂਗਰਸੀਆਂ ਵੱਲੋਂ ਵਿਧਾਨਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ।

ਇਜਲਾਸ ਦੀ ਵਧਾਈ ਸੀ ਮਿਆਦ: ਦੱਸ ਦਈਏ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਪਹਿਲਾਂ ਇੱਕ ਦਿਨ ਦਾ ਰੱਖਿਆ ਗਿਆ, ਜਿਸ ਤੋਂ ਮਗਰੋਂ ਮੀਟਿੰਗ ਕੀਤੀ ਗਈ ਤੇ ਇਸ ਦੀ ਮਿਆਦ ਵਧਾ ਦਿੱਤੀ ਗਈ ਹੈ ਹੁਣ ਇਹ ਵਿਸ਼ੇਸ਼ ਇਜਲਾਸ 3 ਅਕਤੂਬਰ ਤੱਕ ਚੱਲੇਗਾ।

ਇਹ ਵੀ ਪੜੋ: World Heart Day 2022: ਇਨ੍ਹਾਂ ਸਾਵਧਾਨੀਆਂ ਨਾਲ ਤੁਸੀਂ ਆਪਣੇ ਦਿਲ ਨੂੰ ਰੱਖ ਸਕਦੇ ਹੋ ਚੁਸਤ-ਦੁਰਸਤ

Last Updated : Sep 29, 2022, 3:12 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.