ETV Bharat / city

Senate Elections : SOI ਨੇ ਕੀਤਾ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

author img

By

Published : Aug 25, 2021, 4:11 PM IST

ਪੰਜਾਬ ਯੂਨੀਵਰਸਿਟੀ ਇਲੈਕਸ਼ਨ ਦੇ ਵਿੱਚ ਹੋਣ ਵਾਲੀ ਸੈਨੇਟ ਇਸ ਵਾਰ ਨਹੀਂ ਕਰਵਾਈ ਗਈ, ਜਿਸ ਕਾਰਨ ਵਿਦਿਆਰਥੀਆਂ ਦੇ ਵਿੱਚ ਕੇਂਦਰ ਸਰਕਾਰ ਖਿਲਾਫ ਰੋਸ ਹੈ ਅਤੇ ਪੰਜਾਬ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

SOI ਨੇ ਕੀਤਾ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਮਾਨਸਾ : ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਇਲੈਕਸ਼ਨ (Senate Elections) ਨਾ ਹੋਣ ਦੇ ਰੋਸ ਵਜੋਂ ਐਸਓਆਈ ਵੱਲੋਂ ਮਾਨਸਾ ਬੱਸ ਸਟੈਂਡ 'ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਸਾਡੇ ਹੱਥਾਂ ਚੋਂ ਐਜੂਕੇਸ਼ਨ ਵੀ ਖੋਹਣਾ ਚਾਹੁੰਦੀ ਹੈ, ਜੇਕਰ ਸੈਨੇਟ ਦੀ ਚੋਣ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਹੋਰ ਤੇਜ਼ ਹੋਵੇਗਾ।

ਐਸ.ਓ.ਆਈ (SOI) ਦੇ ਪ੍ਰਧਾਨ ਮਨਿੰਦਰਜੀਤ ਸਿੰਘ ਅਤੇ ਪਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਇਲੈਕਸ਼ਨ ਦੇ ਵਿੱਚ ਹੋਣ ਵਾਲੀ ਸੈਨੇਟ ਇਸ ਵਾਰ ਨਹੀਂ ਕਰਵਾਈ ਗਈ, ਜਿਸ ਕਾਰਨ ਵਿਦਿਆਰਥੀਆਂ ਦੇ ਵਿੱਚ ਕੇਂਦਰ ਸਰਕਾਰ ਖਿਲਾਫ ਰੋਸ ਹੈ ਅਤੇ ਪੰਜਾਬ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ:ਸੈਨੇਟ ਚੋਣਾਂ ਨੂੰ ਲੈ ਕੇ ਆਪ ਨੇ ਵਿਦਿਆਰਥੀਆਂ ਦਾ ਕੀਤਾ ਸਮਰਥਨ

ਜੇਕਰ ਕੇਂਦਰ ਸਰਕਾਰ ਵਲੋਂ ਸੈਨੇਟ ਦੀ ਚੋਣ ਨਾ ਕਰਵਾਈ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਦੀ ਤਰ੍ਹਾਂ ਵਿਦਿਆਰਥੀ ਵੀ ਕੇਂਦਰ ਸਰਕਾਰ ਖਿਲਾਫ ਸੜਕਾਂ 'ਤੇ ਪ੍ਰਦਰਸ਼ਨ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.