ETV Bharat / city

ਸ਼੍ਰੋਮਣੀ ਅਕਾਲੀ ਦਲ ਵੱਲੋਂ 12 ਜਨਰਲ ਸਕੱਤਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕਰਦੇ ਹੋਏ ਪਾਰਟੀ ਦੇ 12 ਜਨਰਲ ਸਕੱਤਰਾਂ ਅਤੇ ਬਾਕੀ ਰਹਿੰਦੇ ਜ਼ਿਲ੍ਹਾ ਪ੍ਰਧਾਨਾਂ ਦਾ ਵੀ ਐਲਾਨ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ 12 ਜਨਰਲ ਸਕੱਤਰਾਂ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਵੱਲੋਂ 12 ਜਨਰਲ ਸਕੱਤਰਾਂ ਦਾ ਐਲਾਨ
author img

By

Published : Dec 11, 2020, 6:39 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕਰਦੇ ਹੋਏ ਪਾਰਟੀ ਦੇ 12 ਜਨਰਲ ਸਕੱਤਰਾਂ ਅਤੇ ਬਾਕੀ ਰਹਿੰਦੇ ਜ਼ਿਲ੍ਹਾ ਪ੍ਰਧਾਨਾਂ ਦਾ ਵੀ ਐਲਾਨ ਕਰ ਦਿੱਤਾ ਹੈ।

ਸ਼ੁੱਕਰਵਾਰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ ਜਿਨ੍ਹਾਂ ਸੀਨੀਅਰ ਆਗੂਆਂ ਨੂੰ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਵਿੱਚ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ, ਸੋਹਣ ਸਿੰਘ ਠੰਡਲ ਸਾਬਕਾ ਮੰਤਰੀ, ਜੀਤਮਹਿੰਦਰ ਸਿੰਘ ਸਿੱਧੂ, ਹਰਮੀਤ ਸਿੰਘ ਸੰਧੂ, ਪਵਨ ਕੁਮਾਰ ਟੀਨੂੰ, ਹਰੀਸ਼ ਰਾਏ ਢਾਂਡਾ, ਗਗਨਜੀਤ ਸਿੰਘ ਬਰਨਾਲਾ, ਮਨਪ੍ਰੀਤ ਸਿੰਘ ਇਯਾਲੀ, ਹਰਪ੍ਰੀਤ ਸਿੰਘ ਕੋਟਭਾਈ, ਸਰੂਪ ਚੰਦ ਸਿੰਗਲਾ, ਲਖਬੀਰ ਸਿੰਘ ਲੋਧੀਨੰਗਲ ਅਤੇ ਸੰਤਾ ਸਿੰਘ ਉਮੈਦਪੁਰ ਦੇ ਨਾਮ ਸ਼ਾਮਲ ਹਨ।

ਇਸੇ ਤਰ੍ਹਾਂ ਬਾਕੀ ਰਹਿੰਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਅਨੁਸਾਰ ਗੁਰਪਾਲ ਸਿੰਘ ਗਰੇਵਾਲ ਨੂੰ ਫ਼ਾਜ਼ਿਲਕਾ (ਦਿਹਾਤੀ), ਰਘਬੀਰ ਸਿੰਘ ਸਹਾਰਨਮਾਜਰਾ ਨੂੰ ਪੁਲਿਸ ਜ਼ਿਲ੍ਹਾ ਖੰਨਾ, ਗੁਰਿੰਦਰ ਸਿੰਘ ਗੋਗੀ ਨੂੰ ਰੋਪੜ, ਰਣਜੀਤ ਸਿੰਘ ਢਿੱਲੋਂ ਨੂੰ ਲੁਧਿਆਣਾ (ਸ਼ਹਿਰੀ), ਦਵਿੰਦਰ ਸਿੰਘ ਢਪਈ ਨੂੰ ਕਪੂਰਥਲਾ (ਦਿਹਾਤੀ) ਅਤੇ ਹਰਜੀਤ ਸਿੰਘ ਵਾਲੀਆ ਨੂੰ ਕਪੂਰਥਲਾ (ਸ਼ਹਿਰੀ), ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਹੁਸ਼ਿਆਰਪੁਰ (ਸ਼ਹਿਰੀ), ਬਲਬੀਰ ਸਿੰਘ ਬਿੱਟੂ ਨੂੰ ਗੁਰਦਾਸਪੁਰ (ਸ਼ਹਿਰੀ), ਅਮਿਤ ਕੁਮਾਰ ਸ਼ਿੰਪੀ ਨੂੰ ਸ਼੍ਰੀ ਮੁਕਤਸਰ ਸਾਹਿਬ (ਸ਼ਹਿਰੀ), ਸ਼ਤੀਸ਼ ਗਰੋਵਰ ਨੂੰ ਫ਼ਰੀਦਕੋਟ (ਸ਼ਹਿਰੀ), ਸ਼ੰਕਰ ਦੁੱਗਲ ਨੂੰ ਸ਼ਹੀਦ ਭਗਤ ਸਿੰਘ ਨਗਰ (ਸ਼ਹਿਰੀ), ਰੋਹਿਤ ਕੁਮਾਰ ਮੋਂਟੂ ਵੋਹਰਾ ਨੂੰ ਫ਼ਿਰੋਜ਼ਪੁਰ (ਸ਼ਹਿਰੀ), ਸੁਰਿੰਦਰ ਸਿੰਘ ਮਿੰਟੂ ਪਠਾਨਕੋਟ (ਸ਼ਹਿਰੀ), ਕ੍ਰਿਸ਼ਨ ਵਰਮਾ ਬੌਬੀ ਨੂੰ ਫ਼ਤਿਹਗੜ੍ਹ ਸਾਹਿਬ (ਸ਼ਹਿਰੀ) ਅਤੇ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੂੰ ਬਰਨਾਲਾ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.