ਸਿਟੀ ਬਿਊਟੀਫੁੱਲ 'ਚ ਕੋਰੋਨਾ ਨੂੰ ਧਿਆਨ ’ਚ ਰੱਖ ਕੇ ਮਨਾਈ ਸ਼ਿਵਰਾਤਰੀ
ਚੰਡੀਗੜ੍ਹ: ਮਹਾਂਸ਼ਿਵਰਾਤਰੀ ਦਾ ਤਿਉਹਾਰ ਪੂਰੇ ਦੇਸ਼ ਭਰ ਵਿੱਚ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਅੱਜ ਦੇ ਦਿਨ ਭਗਵਾਨ ਸ਼ਿਵ ਅਤੇ ਪਾਰਵਤੀ ਮਾਤਾ ਦਾ ਵਿਆਹ ਹੋਇਆ ਸੀ ਤੇ ਇਸ ਦਿਨ ਮੰਦਰਾਂ ਵਿੱਚ ਸ਼ਰਧਾਲੂ ਮੱਥਾ ਟੇਕਣ ਲਈ ਰਾਤ 12 ਵਜੇ ਤੋਂ ਹੀ ਲਾਈਨਾਂ ਵਿੱਚ ਖੜੇ ਹੋ ਜਾਂਦੇ ਹਨ। ਜੇਕਰ ਗੱਲ ਸਿਟੀ ਬਿਊਟੀਬੁੱਲ ਦੀ ਕੀਤੀ ਜਾਵੇ ਤਾਂ ਚੰਡੀਗੜ੍ਹ ’ਚ ਕੋਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ।