ਚੰਡੀਗੜ੍ਹ: ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਹਰਿ ਰਾਇ ਜੀ ਸਿੱਖਾ ਦੇ 7ਵੇਂ ਗੁਰੂ ਸਾਹਿਬਾਨ ਹਨ। ਉਨ੍ਹਾਂ ਦੇ ਜੋਤੀ ਜੋਤ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
-
The Punjab Government, led by Chief Minister @capt_amarinder Singh pays tribute on the Jyoti-Jot Diwas of seventh Sikh Guru, Sri Guru Har Rai Sahib Ji pic.twitter.com/4SJ6P9WmlV
— Government of Punjab (@PunjabGovtIndia) October 22, 2019 " class="align-text-top noRightClick twitterSection" data="
">The Punjab Government, led by Chief Minister @capt_amarinder Singh pays tribute on the Jyoti-Jot Diwas of seventh Sikh Guru, Sri Guru Har Rai Sahib Ji pic.twitter.com/4SJ6P9WmlV
— Government of Punjab (@PunjabGovtIndia) October 22, 2019The Punjab Government, led by Chief Minister @capt_amarinder Singh pays tribute on the Jyoti-Jot Diwas of seventh Sikh Guru, Sri Guru Har Rai Sahib Ji pic.twitter.com/4SJ6P9WmlV
— Government of Punjab (@PunjabGovtIndia) October 22, 2019
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਟਵੀਟ ਕਰ ਸ਼ਰਧਾਂਜਲੀ ਦਿੱਤੀ ਹੈ। ਸੁਖਬੀਰ ਬਾਦਲ ਨੇ ਟਵੀਟ 'ਚ ਲਿਖਿਆ, "ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਸਮੁੱਚੀ ਮਾਨਵਤਾ ਨੂੰ ਆਦਰਸ਼ ਜੀਵਨ-ਜਾਂਚ ਰਾਹੀਂ ਕੁਦਰਤ ਦੀ ਬਹੁਮੁੱਲੀ ਵਿਰਾਸਤ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ। ਸੱਤਵੇਂ ਸਤਿਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਚਰਨਾਂ 'ਚ ਸਨਿਮਰ ਪ੍ਰਣਾਮ।"
-
ਕੁਦਰਤਿ ਕਰਿ ਕੈ ਵਸਿਆ ਸੋਇ ।।
— Sukhbir Singh Badal (@officeofssbadal) October 22, 2019 " class="align-text-top noRightClick twitterSection" data="
ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਸਮੁੱਚੀ ਮਾਨਵਤਾ ਨੂੰ ਆਦਰਸ਼ ਜੀਵਨ-ਜਾਚ ਰਾਹੀਂ ਕੁਦਰਤ ਦੀ ਬਹੁਮੁੱਲੀ ਵਿਰਾਸਤ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ। ਸੱਤਵੇਂ ਸਤਿਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਚਰਨਾਂ 'ਚ ਸਨਿਮਰ ਪ੍ਰਣਾਮ। pic.twitter.com/okAspdZB1E
">ਕੁਦਰਤਿ ਕਰਿ ਕੈ ਵਸਿਆ ਸੋਇ ।।
— Sukhbir Singh Badal (@officeofssbadal) October 22, 2019
ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਸਮੁੱਚੀ ਮਾਨਵਤਾ ਨੂੰ ਆਦਰਸ਼ ਜੀਵਨ-ਜਾਚ ਰਾਹੀਂ ਕੁਦਰਤ ਦੀ ਬਹੁਮੁੱਲੀ ਵਿਰਾਸਤ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ। ਸੱਤਵੇਂ ਸਤਿਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਚਰਨਾਂ 'ਚ ਸਨਿਮਰ ਪ੍ਰਣਾਮ। pic.twitter.com/okAspdZB1Eਕੁਦਰਤਿ ਕਰਿ ਕੈ ਵਸਿਆ ਸੋਇ ।।
— Sukhbir Singh Badal (@officeofssbadal) October 22, 2019
ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਸਮੁੱਚੀ ਮਾਨਵਤਾ ਨੂੰ ਆਦਰਸ਼ ਜੀਵਨ-ਜਾਚ ਰਾਹੀਂ ਕੁਦਰਤ ਦੀ ਬਹੁਮੁੱਲੀ ਵਿਰਾਸਤ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ। ਸੱਤਵੇਂ ਸਤਿਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਚਰਨਾਂ 'ਚ ਸਨਿਮਰ ਪ੍ਰਣਾਮ। pic.twitter.com/okAspdZB1E
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਕਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮਜੀਠੀਆ ਨੇ ਟਵੀਟ ਕਰ ਕਿਹਾ, " ਸੰਤ ਸੁਭਾਅ ਦੇ ਮਾਲਕ, ਸਤਿ-ਸੰਤੋਖ ਦੀ ਮੂਰਤ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਹਨਾਂ ਦੇ ਚਰਨਾਂ 'ਚ ਸੀਸ ਝੁਕਾਉਂਦੇ ਹਾਂ।"
-
ਸੰਤ ਸੁਭਾਅ ਦੇ ਮਾਲਕ, ਸਤਿ-ਸੰਤੋਖ ਦੀ ਮੂਰਤ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਹਨਾਂ ਦੇ ਚਰਨਾਂ 'ਚ ਸੀਸ ਝੁਕਾਉਂਦੇ ਹਾਂ। #SriGuruHarRaiJi pic.twitter.com/cOW2Oxg3VH
— Bikram Majithia (@bsmajithia) October 22, 2019 " class="align-text-top noRightClick twitterSection" data="
">ਸੰਤ ਸੁਭਾਅ ਦੇ ਮਾਲਕ, ਸਤਿ-ਸੰਤੋਖ ਦੀ ਮੂਰਤ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਹਨਾਂ ਦੇ ਚਰਨਾਂ 'ਚ ਸੀਸ ਝੁਕਾਉਂਦੇ ਹਾਂ। #SriGuruHarRaiJi pic.twitter.com/cOW2Oxg3VH
— Bikram Majithia (@bsmajithia) October 22, 2019ਸੰਤ ਸੁਭਾਅ ਦੇ ਮਾਲਕ, ਸਤਿ-ਸੰਤੋਖ ਦੀ ਮੂਰਤ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਹਨਾਂ ਦੇ ਚਰਨਾਂ 'ਚ ਸੀਸ ਝੁਕਾਉਂਦੇ ਹਾਂ। #SriGuruHarRaiJi pic.twitter.com/cOW2Oxg3VH
— Bikram Majithia (@bsmajithia) October 22, 2019