ਚੰਡੀਗੜ੍ਹ: ਸੰਗਰੂਰ ਜ਼ਿਮਨੀ ਚੋਣ ਵਿੱਚ ਵੱਡੀ ਜਿੱਤ ਪ੍ਰਾਪਤ ਕਰਨ ਵਾਲੇ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਜੀਤ ਸਿੰਘ ਮਾਨ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਦੱਸ ਦਈਏ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਹੀ ਉਹਨਾਂ ਦੀ ਸਿਹਤ ਖਰਾਬ ਹੋ ਗਈ ਸੀ।
ਇਹ ਵੀ ਪੜੋ: 30 ਜੂਨ ਨੂੰ ਵਿਧਾਨਸਭਾ ਚ ਲਿਆਂਦਾ ਜਾਵੇਗਾ ਅਗਨੀਪਥ ਸਕੀਮ ਖਿਲਾਫ ਮਤਾ
-
ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ,
— Simranjit Singh Mann (@SimranjitSADA) June 28, 2022 " class="align-text-top noRightClick twitterSection" data="
">ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ,
— Simranjit Singh Mann (@SimranjitSADA) June 28, 2022ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ,
— Simranjit Singh Mann (@SimranjitSADA) June 28, 2022
ਟਵੀਟ ਕਰ ਦਿੱਤੀ ਜਾਣਕਾਰੀ: ਇਸ ਸਬੰਧੀ ਸਿਮਰਨਜੀਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ।
ਇਹ ਵੀ ਪੜੋ: ਪੰਜਾਬ ਵਿਧਾਨਸਭਾ ’ਚ ਮੁਖਤਾਰ ਅੰਸਾਰੀ ਨੂੰ ਲੈ ਕੇ ਹੋਇਆ ਹੰਗਾਮਾ, ਜੇਲ੍ਹ ਮੰਤਰੀ ਨੇ ਕੀਤਾ ਵੱਡਾ ਦਾਅਵਾ !
ਇਸ ਸਬੰਧੀ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਇਮਾਨ ਸਿੰਘ ਮਾਨ ਨੇ ਦੱਸਿਆ ਕਿ ਗਲੇ ਦੀ ਖਰਾਬੀ ਕਾਰਨ ਡਾਕਟਰਾਂ ਦੀ ਟੀਮ ਵੱਲੋਂ ਸਿਮਰਨਜੀਤ ਸਿੰਘ ਮਾਨ ਦਾ ਕੋਰੋਨਾ ਟੈਸਟ ਕੀਤਾ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਸਿਮਰਨਜੀਤ ਸਿੰਘ ਮਾਨ ਆਪਣੀ ਬਗੁਆਣਾ ਸਥਿਤ ਰਿਹਾਇਸ਼ ਵਿਖੇ 7 ਦਿਨਾਂ ਲਈ ਇਕਾਂਤਵਾਸ ਹੋ ਗਏ ਨੇ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਰੋਡ ਸ਼ੋਅ ਦੌਰਾਨ ਵਿਗੜੀ ਸੀ ਸਿਹਤ: ਦੱਸ ਦਈਏ ਕਿ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਸੀ ਤਾਂ ਇਸੇ ਦੌਰਾਨ ਉਹਨਾਂ ਦੀ ਸਿਹਤ ਵਿਗੜ ਗਈ ਤੇ ਉਹ ਰੋਡ ਸ਼ੋਅ ਵਿੱਚ ਹੀ ਛੱਡ ਕੇ ਘਰ ਚਲੇ ਗਏ ਸਨ। ਇਸ ਦੌਰਾਨ ਉਹਨਾਂ ਨੇ ਆਪਣੇ ਬਾਕੀ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਸਨ।