ETV Bharat / city

ਸਪੀਕਰ ਸੰਧਵਾਂ ਨਾਲ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੇ ਕੀਤੀ ਮੁਲਾਕਾਤ

author img

By

Published : Aug 4, 2022, 5:25 PM IST

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੇ ਮੁਲਾਕਾਤ ਕੀਤੀ। ਪੰਜਾਬੀ ਮੂਲ ਦੇ ਸਤੀਸ਼ ਮਹਾਨਾ ਨੇ ਕਿਹਾ ਕਿ ਪੰਜਾਬੀ ਕਿਤੇ ਵੀ ਵੱਸਦਾ ਹੋਵੇ, ਉਸਦੀ ਰੂਹ ਹਮੇਸ਼ਾਂ ਪੰਜਾਬ ਨਾਲ ਜੁੜੀ ਰਹਿੰਦੀ ਹੈ।

ਸਪੀਕਰ ਸੰਧਵਾਂ ਨਾਲ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੇ ਕੀਤੀ ਮੁਲਾਕਾਤ
ਸਪੀਕਰ ਸੰਧਵਾਂ ਨਾਲ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੇ ਕੀਤੀ ਮੁਲਾਕਾਤ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੇ ਮੁਲਾਕਾਤ ਕੀਤੀ। ਗੈਰ ਰਸਮੀ ਇਸ ਮੁਲਾਕਾਤ ਵਿਚ ਸਤੀਸ਼ ਮਹਾਨਾ ਨੇ ਉੱਤਰ ਪ੍ਰਦੇਸ਼ ਦੇ ਵਿਕਾਸ ਵਿਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਪੰਜਾਬੀਆਂ ਦੀ ਮਹਿਮਾਨਨਿਵਾਜ਼ੀ ਦੀ ਵੀ ਖੁੱਲ੍ਹ ਕੇ ਤਾਰੀਫ ਕੀਤੀ।

ਪੰਜਾਬੀ ਮੂਲ ਦੇ ਸਤੀਸ਼ ਮਹਾਨਾ ਨੇ ਕਿਹਾ ਕਿ ਪੰਜਾਬੀ ਕਿਤੇ ਵੀ ਵੱਸਦਾ ਹੋਵੇ, ਉਸਦੀ ਰੂਹ ਹਮੇਸ਼ਾਂ ਪੰਜਾਬ ਨਾਲ ਜੁੜੀ ਰਹਿੰਦੀ ਹੈ। ਉਨ੍ਹਾਂ ਪੰਜਾਬੀਆਂ ‘ਚ ਮਦਦ ਕਰਨ ਦੇ ਜਜ਼ਬੇ ਨੂੰ ਵੀ ਸਲਾਮ ਕੀਤਾ। ਲਗਾਤਾਰ 8ਵੀਂ ਵਾਰ ਵਿਧਾਇਕ ਬਣੇ ਸਤੀਸ਼ ਮਹਾਨਾ ਨੇ ਬਹੁਤ ਸਾਰੇ ਨਿੱਜੀ ਤਜਰਬੇ ਸੰਧਵਾਂ ਨਾਲ ਸਾਂਝੇ ਕੀਤੇ। ਮਹਾਨਾ ਵੱਲੋਂ ਦਿੱਤੇ ਕਈ ਸੁਝਾਅ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਚ ਵੀ ਲਾਗੂ ਕਰਨ ਦੀ ਹਾਮੀ ਭਰੀ।

ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਸਤੀਸ਼ ਮਹਾਨਾ ਅਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਪ੍ਰਮੁੱਖ ਸਕੱਤਰ ਪੀ.ਕੇ. ਦੂਬੇ ਨੂੰ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਮੀਟਿੰਗ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਹੁਣ ਇਹ ਵਿਧਾਇਕ ਵਿਵਾਦਾਂ ’ਚ, ਪੀਏ ’ਤੇ ਲੱਗੇ ਰਿਸ਼ਵਤ ਮੰਗਣ ਦੇ ਇਲਜ਼ਾਮ

ETV Bharat Logo

Copyright © 2024 Ushodaya Enterprises Pvt. Ltd., All Rights Reserved.