ETV Bharat / city

ਵਿਸ਼ਵ ਸ਼ੂਗਰ ਦਿਵਸ ਮੌਕੇ ਸਰਕਾਰੀ ਹਸਪਤਾਲਾਂ ਵਿੱਚ ਲਗਾਏ ਵਿਸ਼ੇਸ਼ ਸਕਰੀਨਿੰਗ ਕੈਂਪ - ਵਿਸ਼ੇਸ਼ ਸਕਰੀਨਿੰਗ ਕੈਂਪ

ਵਿਸ਼ਵ ਸ਼ੂਗਰ ਦਿਵਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਸਕਰੀਨਿੰਗ ਕੈਂਪ ਲਗਾਏ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ, ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਕਰੀਨਿੰਗ ਕੈਂਪਾਂ ਵਿੱਚ ਸ਼ੂਗਰ, ਹਾਈਪਰਟੈਂਸ਼ਨ ਅਤੇ ਮੋਟਾਪੇ ਜਿਹੀਆਂ ਵੱਖ ਵੱਖ ਗੈਰ ਸੰਚਾਰੀ ਬਿਮਾਰੀਆਂ ਲਈ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ।

ਫ਼ੋਟੋ।
author img

By

Published : Nov 14, 2019, 10:13 PM IST

ਮੁਹਾਲੀ: ਵਿਸ਼ਵ ਸ਼ੂਗਰ ਦਿਵਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਸਕਰੀਨਿੰਗ ਕੈਂਪ ਲਗਾਏ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ, ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਕਰੀਨਿੰਗ ਕੈਂਪਾਂ ਵਿੱਚ ਸ਼ੂਗਰ, ਹਾਈਪਰਟੈਂਸ਼ਨ ਅਤੇ ਮੋਟਾਪੇ ਜਿਹੀਆਂ ਵੱਖ ਵੱਖ ਗੈਰ ਸੰਚਾਰੀ ਬਿਮਾਰੀਆਂ ਲਈ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕਰੀਨਿੰਗ ਕੈਂਪਾਂ ਦਾ ਵਿਸ਼ੇਸ਼ ਧਿਆਨ ਸ਼ਨਾਖਤ ਨਾ ਕੀਤੀਆਂ ਬਿਮਾਰੀਆਂ ਬਾਰੇ ਪਤਾ ਲਗਾਉਣਾ ਅਤੇ ਐਨ.ਸੀ.ਡੀਜ਼ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਹਰੇਕ ਸਾਲ 14 ਨਵੰਬਰ ਨੂੰ 'ਵਿਸ਼ਵ ਸ਼ੂਗਰ ਦਿਵਸ'­ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਦਾ ਮੰਤਵ ਅਜਿਹੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ ਜਿਨ੍ਹਾਂ ਨਾਲ ਰੋਜ਼ਾਨਾ ਲੱਖਾਂ ਲੋਕ ਜੂਝ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ (ਡਬਲਿਊ.ਐਚ.ਓ.) ਦੇ ਅੰਕੜਿਆਂ ਅਨੁਸਾਰ, 422 ਮਿਲੀਅਨ ਵਿਅਕਤੀ ਸ਼ੂਗਰ ਦੀ ਬਿਮਾਰੀ ਨਾਲ ਜੂਝ ਰਹੇ ਹਨ।

ਇਹ ਅਨੁਮਾਨ ਹੈ ਕਿ 2030 ਤੱਕ 3.5 ਫੀਸਦੀ ਦਰ ਨਾਲ ਸ਼ੂਗਰ ਦੀ ਬਿਮਾਰੀ ਮੌਤ ਦਾ 6ਵਾਂ ਮੋਹਰੀ ਕਾਰਨ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਵਿਸ਼ਵ ਵਿੱਚ ਸ਼ੂਗਰ ਦੇ ਸਭ ਤੋਂ ਜ਼ਿਆਦਾ ਮਾਮਲੇ ਭਾਰਤ ਵਿੱਚ ਪਾਏ ਗਏ ਹਨ ਅਤੇ ਭਾਰਤ ਵਿੱਚ 70 ਮਿਲੀਅਨ ਤੋਂ ਵੱਧ ਲੋਕ ਸ਼ੂਗਰ ਨਾਲ ਜੂਝ ਰਹੇ ਹਨ ਜੋ ਦੇਸ਼ ਦੀ ਕੁਲ ਆਬਾਦੀ ਦਾ ਲਗਭਗ 8.7 ਫੀਸਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਭਾਰ ਨੂੰ ਨਿਯਮਤ ਰੱਖਣਾ, ਨਿਯਮਿਤ ਤੌਰ ਤੇ ਕਸਰਤ ਕਰਨਾ, ਚੰਗੀ ਨੀਂਦ ਲੈਣਾ ਅਤੇ ਰੋਟੀ, ਪਾਸਤਾ, ਜੰਕ ਅਤੇ ਪ੍ਰੋਸੈਸਡ ਭੋਜਨ ਵਿੱਚ ਰਿਫਾਇੰਡ ਦੀ ਵਰਤੋਂ ਨਾ ਕਰਨਾ ਅਤੇ ਇਸਦੇ ਨਾਲ ਹੀ ਆਹਾਰ ਵਿੱਚ ਤਾਜ਼ੇ ਫਲਾਂ, ਸਬਜ਼ੀਆਂ, ਦਾਲਾਂ, ਨਟਸ ਨੂੰ ਸ਼ਾਮਲ ਕਰਨਾ, ਸ਼ੂਗਰ ਕੰਟਰੋਲ ਕਰਨ ਦੇ ਕੁਝ ਪ੍ਰਭਾਵਸ਼ਾਲੀ ਤਰੀਕੇ ਹਨ।

Intro:ਵਿਸ਼ਵ ਸ਼ੂਗਰ ਦਿਵਸ' ਮੌਕੇ ਸਰਕਾਰੀ ਹਸਪਤਾਲਾਂ ਵਿੱਚ ਲਗਾਏ ਵਿਸ਼ੇਸ਼ ਸਕਰੀਨਿੰਗ ਕੈਂਪBody:ਵਿਸ਼ਵ ਸ਼ੂਗਰ ਦਿਵਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਸਕਰੀਨਿੰਗ ਕੈਂਪ ਲਗਾਏ ਗਏ।

ਇਸ ਬਾਰੇ ਜਾਣਕਾਰੀ ਦਿੰਦਿਆਂ, ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਕਰੀਨਿੰਗ ਕੈਂਪਾਂ ਵਿੱਚ ਸ਼ੂਗਰ, ਹਾਈਪਰਟੈਂਸ਼ਨ ਅਤੇ ਮੋਟਾਪੇ ਜਿਹੀਆਂ ਵੱਖ ਵੱਖ ਗੈਰ ਸੰਚਾਰੀ ਬਿਮਾਰੀਆਂ ਲਈ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕਰੀਨਿੰਗ ਕੈਂਪਾਂ ਦਾ ਵਿਸ਼ੇਸ਼ ਧਿਆਨ ਸ਼ਨਾਖਤ ਨਾ ਕੀਤੀਆਂ ਬਿਮਾਰੀਆਂ ਬਾਰੇ ਪਤਾ ਲਗਾਉਣਾ ਅਤੇ ਐਨ.ਸੀ.ਡੀਜ਼ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਹਰੇਕ ਸਾਲ 14 ਨਵੰਬਰ ਨੂੰ 'ਵਿਸ਼ਵ ਸ਼ੂਗਰ ਦਿਵਸ'­ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਦਾ ਮੰਤਵ ਅਜਿਹੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ ਜਿਨ੍ਹਾਂ ਨਾਲ ਰੋਜ਼ਾਨਾ ਲੱਖਾਂ ਲੋਕ ਜੂਝ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ (ਡਬਲਿਊ.ਐਚ.ਓ.) ਦੇ ਅੰਕੜਿਆਂ ਅਨੁਸਾਰ, 422 ਮਿਲੀਅਨ ਵਿਅਕਤੀ ਸ਼ੂਗਰ ਦੀ ਬਿਮਾਰੀ ਨਾਲ ਜੂਝ ਰਹੇ ਹਨ। ਇਹ ਅਨੁਮਾਨ ਹੈ ਕਿ 2030 ਤੱਕ 3.5 ਫੀਸਦੀ ਦਰ ਨਾਲ ਸ਼ੂਗਰ ਦੀ ਬਿਮਾਰੀ ਮੌਤ ਦਾ 6ਵਾਂ ਮੋਹਰੀ ਕਾਰਨ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਵਿਸ਼ਵ ਵਿੱਚ ਸ਼ੂਗਰ ਦੇ ਸਭ ਤੋਂ ਜ਼ਿਆਦਾ ਮਾਮਲੇ ਭਾਰਤ ਵਿੱਚ ਪਾਏ ਗਏ ਹਨ ਅਤੇ ਭਾਰਤ ਵਿੱਚ 70 ਮਿਲੀਅਨ ਤੋਂ ਵੱਧ ਲੋਕ ਸ਼ੂਗਰ ਨਾਲ ਜੂਝ ਰਹੇ ਹਨ ਜੋ ਦੇਸ਼ ਦੀ ਕੁਲ ਆਬਾਦੀ ਦਾ ਲਗਭਗ 8.7 ਫੀਸਦੀ ਹੈ।

ਉਸਨੇ ਅੱਗੇ ਕਿਹਾ ਕਿ ਭਾਰ ਨੂੰ ਨਿਯਮਤ ਰੱਖਣਾ, ਨਿਯਮਿਤ ਤੌਰ ਤੇ ਕਸਰਤ ਕਰਨਾ, ਚੰਗੀ ਨੀਂਦ ਲੈਣਾ ਅਤੇ ਰੋਟੀ, ਪਾਸਤਾ, ਜੰਕ ਅਤੇ ਪ੍ਰੋਸੈਸਡ ਭੋਜਨ ਵਿੱਚ ਰਿਫਾਇੰਡ ਦੀ ਵਰਤੋਂ ਨਾ ਕਰਨਾ ਅਤੇ ਇਸਦੇ ਨਾਲ ਹੀ ਆਹਾਰ ਵਿੱਚ ਤਾਜ਼ੇ ਫਲਾਂ, ਸਬਜ਼ੀਆਂ, ਦਾਲਾਂ, ਨਟਸ ਨੂੰ ਸ਼ਾਮਲ ਕਰਨਾ, ਸ਼ੂਗਰ ਕੰਟਰੋਲ ਕਰਨ ਦੇ ਕੁਝ ਪ੍ਰਭਾਵਸ਼ਾਲੀ ਤਰੀਕੇ ਹਨ।Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.