ETV Bharat / city

Assembly Elections 2022: ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਭਗਵੰਤ ਮਾਨ ਕਿਹਾ ਇਹ...

ਭਗਵੰਤ ਮਾਨ ਨੂੰ ਸਾਵਲ ਕੀਤਾ ਗਿਆ ਤਾਂ ਉਹਨਾਂ ਨੇ ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਤੇ ਹਾਈਕਮਾਨ ਜੋ ਫੈਸਲਾ ਕਰੇਗੀ ਉਹਨਾਂ ਨੂੰ ਮਨਜੂਰ ਹੋਵੇਗਾ।

ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਭਗਵੰਤ ਮਾਨ ਕਿਹਾ ਇਹ

author img

By

Published : Sep 6, 2021, 9:21 PM IST

ਚੰਡੀਗੜ੍ਹ: 2022 ਦੀਆਂ ਵਿਧਾਨਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਉਵੇਂ-ਉਵੇਂ ਹਰ ਪਾਰਟੀ ਪੱਬਾਂ ਭਾਰ ਹੋ ਰਹੀ ਹੈ। ਜੇਕਰ ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਮੁੱਖ ਮੰਤਰੀ ਦੇ ਕਿਹੜੇ ਚਿਹਰੇ ਹੇਠ ਚੋਣਾਂ ਲੜੇਗਾ ਇਹ ਸਥਿਤੀ ਅਜੇ ਸਪੱਸ਼ਟ ਨਹੀਂ ਹੋ ਰਹੀ ਹੈ, ਉਥੇ ਹੀ ਖ਼ਬਰਾਂ ਇਹ ਵੀ ਚੱਲ ਰਹੀਆਂ ਹਨ ਕਿ ਪਾਰਟੀ ਦੇ ਸੀਨੀਅਰ ਆਗੂ ਹਾਈਕਮਾਨ ਨਾਲ ਇਸ ਸਬੰਧੀ ਨਾਰਾਜ਼ ਵੀ ਚੱਲ ਰਹੇ ਹਨ।

ਇਹ ਵੀ ਪੜੋ: ਵਿਧਾਇਕ ਮੀਤ ਹੇਅਰ ਦਾ CM ਚਿਹਰੇ ਨੂੰ ਲੈਕੇ ਵੱਡਾ ਬਿਆਨ

ਉਥੇ ਹੀ ਜੇਕਰ AAP ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਗੱਲ ਕੀਤੀ ਜਾਵੇ ਤਾਂ ਚਰਚਾ ਇਹ ਛਿੜੀ ਹੋਈ ਹੈ ਕਿ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਵੱਜੋਂ ਲੈ ਕੇ ਆ ਰਹੀ ਹੈ, ਪਰ ਕੁਝ ਪਾਰਟੀ ਆਗੂ ਇਸ ਨੂੰ ਝੂਠੀ ਅਫ਼ਵਾਹ ਕਰਾਰ ਦੇ ਰਹੇ ਹਨ, ਉਥੇ ਹੀ ਇਸ ਸਬੰਧੀ ਜਦੋਂ ਭਗਵੰਤ ਮਾਨ ਨੂੰ ਸਾਵਲ ਕੀਤਾ ਗਿਆ ਤਾਂ ਉਹਨਾਂ ਨੇ ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਤੇ ਹਾਈਕਮਾਨ ਜੋ ਫੈਸਲਾ ਕਰੇਗੀ ਉਹਨਾਂ ਨੂੰ ਮਨਜੂਰ ਹੋਵੇਗਾ।

  • #WATCH | "This is our party's internal matter. They (workers) are just raising people's demand. However, we'll stand by party's decision," says Punjab AAP president & Sangrur MP Bhagwant Mann on being asked that his supporters are demanding him to be Chief Ministerial candidate pic.twitter.com/h60Ta4ygHH

    — ANI (@ANI) September 6, 2021 " class="align-text-top noRightClick twitterSection" data=" ">

ਆਮ ਆਦਮੀ ਪਾਰਟੀ ਦੇ ਯੂਥ ਪ੍ਰਧਾਨ ਨੇ ਦਿੱਤਾ ਇਹ ਬਿਆਨ

ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਨਾ ਹੋਣ ਦਾ ਨੁਕਸਾਨ ਝੱਲਣਾ ਪਿਆ ਹੈ। ਅਰਵਿੰਦ ਕੇਜਰੀਵਾਲ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਾ ਹੈ ਕਿ ਪਾਰਟੀ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਨਾਲ ਹੀ ਮੈਦਾਨ ਵਿਚ ਉਤਰੇਗੀ। ਉਨ੍ਹਾਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਦੇ ਮਾਮਲੇ 'ਤੇ ਕਿਹਾ ਕਿ ਪਾਰਟੀ ਦੇ ਸਾਰੇ ਆਗੂ ਅਤੇ ਵਲੰਟੀਅਰ ਭਗਵੰਤ ਮਾਨ ਨੂੰ ਪਿਆਰ ਕਰਦੇ ਹਨ, ਪ੍ਰੰਤੂ ਮੁੱਖ ਮੰਤਰੀ ਦੇ ਚਿਹਰੇ ਸਬੰਧੀ ਫ਼ੈਸਲਾ ਪਾਰਟੀ ਹਾਈ ਕਮਾਂਡ ਕਰੇਗੀ।

ਇਹ ਵੀ ਪੜੋ: Assembly Elections 2022: ਹੁਣ ਇਸ ਰਣਨੀਤੀ ’ਤੇ ਚੱਲੇਗਾ ਸ਼੍ਰੋਮਣੀ ਅਕਾਲੀ ਦਲ...

ETV Bharat Logo

Copyright © 2024 Ushodaya Enterprises Pvt. Ltd., All Rights Reserved.