ਚੰਡੀਗੜ੍ਹ:ਮੌਸਮ ਵਿਭਾਗ ਨੇ ਉੱਤਰ ਭਾਰਤ ਵਿੱਚ ਭਾਰੀ ਮੀਂਹ ਦਾ ਅਨੁਮਾਨ ਜਤਾਇਆ ਹੈ। ਇਸ ਤੋਂ ਲੋਕਾਂ ਨੂੰ ਗਰਮੀ ਤੇ ਲੂ ਤੋਂ ਰਾਹਤ ਮਿਲ ਸਕਦੀ ਹੈ।ਇਸ ਤੋਂ ਪਹਿਲਾਂ ਮੌਸਮ ਵਿਭਾਗ ਵੱਲੋਂ ਦੱਸ ਜੁਲਾਈ ਨੂੰ ਉੱਤਰ ਭਾਰਤ ਦੇ ਇਲਾਕਿਆਂ ਵਿੱਚ ਮੌਨਸੂਨ ਦੇ ਪਹੁੰਚਣ ਦੀ ਉਮੀਦ ਜਤਾਈ ਸੀ ਪਰ ਇਹ ਗਲਤ ਸਾਬਿਤ ਹੋਈ ।ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਿਮਾਚਲ ਪ੍ਰਦੇਸ਼ ਪੰਜਾਬ ਹਰਿਆਣਾ ਚੰਡੀਗਡ਼੍ਹ ਵਿੱਚ ਭਾਰੀ ਮੀਂਹ ਪੈ ਸਕਦਾ ਹੈ ।
ਚੰਡੀਗੜ੍ਹ 'ਚ ਚੱਲ ਰਹੀਆਂ ਤੇਜ਼ ਹਵਾਵਾਂ, ਪੈ ਸਕਦੈ ਭਾਰੀ ਮੀਂਹ - ਮੌਨਸੂਨ
ਮੌਸਮ ਵਿਭਾਗ ਵੱਲੋਂ ਦੱਸ ਜੁਲਾਈ ਨੂੰ ਉੱਤਰ ਭਾਰਤ ਦੇ ਇਲਾਕਿਆਂ ਵਿੱਚ ਮੌਨਸੂਨ ਦੇ ਪਹੁੰਚਣ ਦੀ ਉਮੀਦ ਜਤਾਈ ਸੀ ਪਰ ਇਹ ਗਲਤ ਸਾਬਿਤ ਹੋਈ ।
ਚੰਡੀਗੜ੍ਹ 'ਚ ਚੱਲ ਰਹੀਆਂ ਤੇਜ਼ ਹਵਾਵਾਂ, ਪੈ ਸਕਦੈ ਭਾਰੀ ਮੀਂਹ