ETV Bharat / city

ਸੁਖਬੀਰ ਤੇ ਹਰਸਿਮਰਤ ਬਾਦਲ ਨੇ ਪੰਜਾਬੀਆਂ ਨੂੰ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬੀਆਂ ਨੂੰ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀਆ ਵਿਧਾਈਆਂ ਦਿੱਤੀਆਂ ਹਨ।

ਸੁਖਬੀਰ ਤੇ ਹਰਸਿਮਰਤ ਬਾਦਲ ਨੇ ਪੰਜਾਬੀਆਂ ਦਿੱਤੀਆਂ ਵਿਸਾਖੀਆਂ ਵਧਾਈਆਂ

author img

By

Published : Apr 13, 2020, 11:10 AM IST

ਚੰਡੀਗੜ੍ਹ: ਵਿਸਾਖੀ ਪੰਜਾਬੀਆਂ ਦਾ ਖੁਸ਼ੀਆਂ ਅਤੇ ਖੇੜਿਆਂ ਦਾ ਤਿਉਹਾਰ ਹੈ। ਵਿਸਾਖੀ ਦੀ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਪਰਤ ਹੈ। ਇਸ ਵਰ੍ਹੇ ਵਿਸਾਖੀ ਮੌਕੇ ਕੋਰੋਨਾ ਵਾਇਰਸ ਦਾ ਸਕੰਟ ਹੈ, ਆਮ ਲੋਕਾਂ ਨੂੰ ਘਰਾਂ ਵਿੱਚ ਰਿਹ ਕੇ ਹੀ ਵਿਸਾਖੀ ਦੀ ਖ਼ੁਸ਼ੀਆਂ ਮਨਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਾਸੀਆਂ ਨੂੰ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਇਸ ਮੌਸਮੀ ਤਿਉਹਾਰ ਨੂੰ ਧਾਰਮਿਕ ਮਾਨਤਾ ਦੇ ਕੇ ਹੋਰ ਵਡਮੁੱਲਾ ਬਣਾ ਦਿੱਤਾ।

  • ਸਮੂਹ ਗੁਰੂ ਰੂਪ ਸਾਧ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ। ਸੰਨ 1699 ਈ. ਦੀ ਵਿਸਾਖੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਲਵਾਰ ਦੀ ਧਾਰ 'ਚੋਂ ਖਾਲਸਾ ਪੰਥ ਸਾਜ ਕੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਾਰਮਿਕ ਮਾਨਤਾ ਰਾਹੀਂ ਇਸ ਮੌਸਮੀ ਤਿਉਹਾਰ ਨੂੰ ਹੋਰ ਵੀ ਵਡਮੁੱਲਾ ਬਣਾ ਦਿੱਤਾ। #Vaisakhi pic.twitter.com/N84zvEPEf5

    — Sukhbir Singh Badal (@officeofssbadal) April 13, 2020 " class="align-text-top noRightClick twitterSection" data=" ">

ਕੇਂਦਰ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟਰ 'ਤੇ ਆਪਣੇ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਵਿਸਾਖੀ ਸਮੇਂ ਕੋਰੋਨਾ ਕਾਰਨ ਪੈਦੇ ਹੋਏ ਹਲਾਤ ਵਿੱਚੋਂ ਇਸ ਦੁਨੀਆ ਨੂੰ ਕੱਢਣ ਲਈ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਦੀ ਅਪੀਲ ਕੀਤੀ ਹੈ।

  • ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਦੀਆਂ ਸਭ ਨੂੰ ਵਧਾਈਆਂ। ਆਓ, ਪੰਥ ਦੇ ਸਿਰਜਣਹਾਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ 'ਚ ਪ੍ਰਣਾਮ ਕਰਦੇ ਹੋਏ, ਸਮੁੱਚੀ ਮਨੁੱਖਤਾ ਦੇ ਭਲੇ ਲਈ ਸਾਂਝੀ ਅਰਦਾਸ ਕਰੀਏ।#HappyBaisakhi #VaisakhiAtHome #KhalsaPanth #StayHomeStaySafe #IndiaFightsCorona pic.twitter.com/nTXyBbwAd0

    — Harsimrat Kaur Badal (@HarsimratBadal_) April 13, 2020 " class="align-text-top noRightClick twitterSection" data=" ">

ਦੋਵੇਂ ਅਕਾਲੀ ਆਗੂਆਂ ਨੇ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ। ਉਨ੍ਹਾਂ ਲਿਖਿਆ ਕਿ ਦੇਸ਼ ਇਨ੍ਹਾਂ ਸ਼ਹੀਦਾਂ ਦੇ ਸਰਵਉੱਚ ਬਲੀਦਾਨ ਨੂੰ ਕਦੇ ਵੀ ਭੁੱਲ ਨਹੀਂ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.