ETV Bharat / city

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਸੁਖਬੀਰ ਬਾਦਲ ਦੇ ਵੱਡੇ ਸਵਾਲ - ਪੰਜਾਬ ਦੀ ਨਵੀਂ ਕੈਬਨਿਟ

ਪੰਜਾਬ ਦੀ ਨਵੀਂ ਕੈਬਨਿਟ ਦੇ ਵਿਸਥਾਰ ਨੂੰ ਲੈਕੇ ਸੂਬੇ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਸਰਕਾਰ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵੀਂ ਕੈਬਨਿਟ ਵਿੱਚ ਚੁਣੇ ਗਏ ਕੁਝ ਚਿਹਰਿਆਂ ਨੂੰ ਲੈਕੇ ਸਵਾਲ ਚੁੱਕੇ ਗਏ ਹਨ।

ਭਾਰਤ ਭੂਸ਼ਣ ਆਸ਼ੂ ‘ਤੇ ਸੁਖਬੀਰ ਬਾਦਲ ਦੇ ਵੱਡੇ ਸਵਾਲ

author img

By

Published : Sep 26, 2021, 9:00 PM IST

ਚੰਡੀਗੜ੍ਹ: ਸੁਖਬੀਰ ਬਾਦਲ ((Sukhbir Badal)) ਨੇ ਟਵੀਟ ਕਰਦਿਆਂ ਕਿਹਾ ਹੈ ਕਿ ਨਵੀਂ ਕੈਬਨਿਟ ਦੇ ਵਿੱਚ ਭ੍ਰਿਸ਼ਟ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਪੁਰਾਣੀ ਕੈਬਨਿਟ ‘ਚ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਨੂੰ ਫਿਰ ਤੋਂ ਨਵੀਂ ਕੈਬਨਿਟ ਵਿੱਚ ਸ਼ਾਮਿਲ ਕਰਨ ਨੂੰ ਲੈਕੇ ਸਰਕਾਰ ਨੂੰ ਨਿਸ਼ਾਨੇ ਉੱਪਰ ਲਿਆ। ਉਨ੍ਹਾਂ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਜੋ ਕਿ ਫੂਡ ਸਪਲਾਈ ਮੰਤਰੀ ਰਹੇ ਹਨ ਉਨ੍ਹਾਂ ਨੂੰ ਭ੍ਰਿਸ਼ਟ ਮੰਤਰੀ ਵਜੋਂ ਜਾਣਿਆਂ ਜਾਂਦਾ ਹੈ। ਪਰ ਫਿਰ ਵੀ ਸਰਕਾਰ ਵੱਲੋਂ ਅਜਿਹੇ ਆਗੂਆਂ ਨੂੰ ਫਿਰ ਤੋਂ ਕੈਬਨਿਟ ਵਿੱਚ ਸ਼ਾਮਿਲ ਕੀਤਾ ਗਿਆ ਹੈ।

  • Bharat Bhushan Ashu is known to be the most corrupt food & civil supplies minister in Pb’s history & is known to have taken over all govt tenders in Ludhiana. SAD is committed to putting the city back on track again by developing it as high tech city & a centre for industry. 4/4 pic.twitter.com/8VUFiDe3iZ

    — Sukhbir Singh Badal (@officeofssbadal) September 26, 2021 " class="align-text-top noRightClick twitterSection" data=" ">

ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਉੱਪਰ ਵੀ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਇਹੋ ਜਿਹਾ ਬਣਾਇਆ ਗਿਆ ਹੈ ਜੋ ਖੁਦ ਕੋਈ ਫ਼ੈਸਲਾ ਨਹੀਂ ਲੈ ਸਕਦਾ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਆਪਣੀ ਕੈਬਿਨਟ ਦਾ ਫ਼ੈਸਲਾ ਵੀ ਉਹ ਨਹੀਂ ਲੈ ਸਕਦੇ।

  • All decisions of Punjab, be it choosing the cabinet or chief secy, police chief & advocate general, are being taken by others which demeans the dignity of the high office. Cong should respect the CM office, allow him to take decisions & not treat him like a rubber stamp. 3/4 pic.twitter.com/RMrMxIaCbd

ਸੁਖਬੀਰ ਬਾਦਲ ਨੇ ਕਿਹਾ ਕਿ ਹੈ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਆਉਣ ਤੇ ਸਾਰੇ ਮਸਲਿਆਂ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸਦੀ ਜਾਂਚ ਦੇ ਲਈ ਸਪੈਸ਼ਲ ਕਮਿਸ਼ਨ ਬਣਾਇਆ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਾਅਦਾ ਕਰਦੀ ਹੈ ਕਿ ਲੁਧਿਆਣਾ ਦੇ ਵਿੱਚ ਫਿਰ ਤੋਂ ਸਰਕਾਰ ਆਉਣ ਤੇ ਵਿਕਾਸ ਕੀਤਾ ਜਾਵੇਗਾ।

  • I welcome the appointment of Mr @CHARANJITCHANNI as CM but it is painful to watch him overshadowed by PCC president Navjot Sidhu & deputy CM Sukhjinder Randhawa. It is also appalling that Channi has no say in governance; files are only put before him for his signatures. 2/4 pic.twitter.com/HVtsJ2XX7Y

ਇੱਥੇ ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ((Shiromani Akali Dal)) ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ‘ਚ ਪ੍ਰਚਾਰ ਕਰਨ ਲਈ ਕਈ ਥਾਵਾਂ ਤੇ ਸਮਾਗਮ ਅਤੇ ਬੈਠਕਾਂ ਦਾ ਪ੍ਰਬੰਧ ਕੀਤਾ ਗਿਆ ਸੀ।

  • Ousting a few corrupt ministers won’t wash away sins of the Congress. The next SAD-led govt will probe misdeeds of all Cong ministers via a special commission, and will strike off all decisions of last 3 months taken to enrich Congressmen or their near & dear ones. 1/4 pic.twitter.com/SoZ0q2Nwqs

ਇਹ ਵੀ ਪੜ੍ਹੋ:ਪੰਜਾਬ ਦੀ ਨਵੀਂ ਵਜ਼ਾਰਤ: 15 ਮੰਤਰੀਆਂ ਨੇ ਚੁੱਕੀ ਅਹੁਦੇ ਤੇ ਗੋਪਨੀਅਤਾ ਦੀ ਸਹੁੰ

ETV Bharat Logo

Copyright © 2024 Ushodaya Enterprises Pvt. Ltd., All Rights Reserved.