ETV Bharat / city

ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਕੈਪਟਨ ਨੇ ਰੱਜ ਕੇ ਬੋਲਿਆ ਝੂਠ: ਸੁਖਬੀਰ ਬਾਦਲ - sukhbir badal

ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਸਾਜ਼ਿਸ਼ ਨਾਲ ਅਕਾਲੀ ਭਾਜਪਾ ਸਰਕਾਰ ਨੂੰ ਲੈ ਕੇ ਡਰੱਗ, ਬੇਅਦਬੀ ਅਤੇ ਮਾਈਨਿੰਗ ਦੇ ਮਾਮਲੇ 'ਚ ਝੂਠਾ ਪ੍ਰਚਾਰ ਕੀਤਾ।

ਫ਼ੋਟੋ
ਫ਼ੋਟੋ
author img

By

Published : Mar 17, 2020, 2:42 PM IST

Updated : Mar 17, 2020, 6:08 PM IST

ਚੰਡੀਗੜ੍ਹ: ਪੰਜਾਬ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਕਾਂਗਰਸ ਸਰਕਾਰ ਨੇ ਬੀਤੇ ਦਿਨੀਂ ਇੱਕ ਸਮਾਗਮ ਦਾ ਆਯੋਜਨ ਕੀਤਾ। ਜਿਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ।

ਇਸ ਨੂੰ ਲੈ ਕੇ ਕੈਪਟਨ 'ਤੇ ਹਮਲਾ ਬੋਲਿਦਿਆਂ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਸਾਜ਼ਿਸ਼ ਨਾਲ ਅਕਾਲੀ ਭਾਜਪਾ ਸਰਕਾਰ ਨੂੰ ਲੈ ਕੇ ਡਰੱਗ, ਬੇਅਦਬੀ ਅਤੇ ਮਾਈਨਿੰਗ ਦੇ ਮਾਮਲੇ 'ਚ ਝੂਠਾ ਪ੍ਰਚਾਰ ਕੀਤਾ ਅਤੇ ਫਿਰ ਵੀ ਜਦੋਂ ਗੱਲ ਨਾ ਬਣੀ ਤਾਂ ਉਨ੍ਹਾਂ ਪੰਜਾਬ ਦੇ ਲੋਕਾਂ ਨਾਲ ਵੱਡੇ ਝੂਠ ਬੋਲੇ ਤਾਂ ਜੋ ਸਰਕਾਰ ਬਣਾਈ ਸਕੇ। ਉਨ੍ਹਾਂ ਕਿਹਾ ਕਿ ਕੱਲ੍ਹ ਵੀ ਕੈਪਟਨ ਨੇ 3 ਸਾਲ ਪੂਰੇ ਹੋਣ ਤੇ ਰੱਜ ਕੇ ਝੂਠ ਬੋਲਿਆ।

Last Updated : Mar 17, 2020, 6:08 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.