ETV Bharat / city

ਪ੍ਰਾਈਵੇਟ ਥਰਮਲ ਪਲਾਂਟ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਲੱਗ ਰਹੀਆਂ ਗੰਭੀਰ ਬਿਮਾਰੀਆਂ: ਜਾਖੜ

author img

By

Published : Feb 11, 2020, 12:06 AM IST

ਪ੍ਰਾਈਵੇਟ ਥਰਮਲ ਪਲਾਂਟਾਂ ਦੀ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ 'ਤੇ ਸਵਾਲ ਖੜ੍ਹਾ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਥਰਮਲ ਪਲਾਟਾਂ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਗੰਭੀਰ ਬਿਮਾਰੀਆਂ ਲੱਗ ਰਹੀਆਂ ਹਨ।

ਸੁਨੀਲ ਜਾਖੜ
ਸੁਨੀਲ ਜਾਖੜ

ਚੰਡੀਗੜ੍ਹ: ਪ੍ਰਾਈਵੇਟ ਥਰਮਲ ਪਲਾਂਟਾਂ ਦੀ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ 'ਤੇ ਸਵਾਲ ਖੜ੍ਹਾ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਥਰਮਲ ਪਲਾਟਾਂ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਗੰਭੀਰ ਬਿਮਾਰੀਆਂ ਲੱਗ ਰਹੀਆਂ ਹਨ ਅਤੇ ਪੰਜਾਬ ਸਰਕਾਰ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਇਨ੍ਹਾਂ ਕਾਰਪੋਰੇਟ ਘਰਾਣਿਆਂ ਨੂੰ ਕੋਈ ਨੋਟਿਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਕੋਈ ਢੁੱਕਵੀਂ ਕਾਰਵਾਈ ਕੀਤੀ ਗਈ।

ਪ੍ਰਾਈਵੇਟ ਥਰਮਲ ਪਲਾਂਟ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਲੱਗ ਰਹੀਆਂ ਗੰਭੀਰ ਬਿਮਾਰੀਆਂ: ਜਾਖੜ

ਇਹ ਵੀ ਪੜ੍ਹੋ:ਤਰਨ ਤਾਰਨ ਬਲਾਸਟ 'ਚ ਮਾਰੇ ਗਏ ਗੁਰਕੀਰਤ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ

ਥਰਮਲ ਨੇੜਲੇ ਇਲਾਕਿਆਂ ਵਿੱਚ ਲੋਕਾਂ ਨੂੰ ਲੱਗ ਰਹੀਆਂ ਗੰਭੀਰ ਬਿਮਾਰੀਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਅਤੇ ਸਸਤੀ ਬਿਜਲੀ ਦੇਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਉਹ ਜਲਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ਸਬੰਧੀ ਮਿਲਣ ਜਾ ਰਹੇ ਹਨ।

Intro:ਪ੍ਰਾਈਵੇਟ ਥਰਮਲ ਪਲਾਂਟਾਂ ਦੀ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ ਤੇ ਸਵਾਲ ਖੜ੍ਹਾ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਲਾਂਟਾਂ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਗੰਭੀਰ ਬਿਮਾਰੀਆਂ ਲੱਗ ਰਹੀਆਂ ਨੇ ਤੇ ਪੰਜਾਬ ਸਰਕਾਰ ਦਾ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਇਨ੍ਹਾਂ ਕਾਰਪੋਰੇਟ ਘਰਾਣਿਆਂ ਨੂੰ ਕੋਈ ਨੋਟਿਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਕੋਈ ਢੁੱਕਵੀਂ ਕਾਰਵਾਈ ਕੀਤੀ ਗਈ

Body:ਲੋਕਾਂ ਨੂੰ ਲੱਗ ਰਹੀਆਂ ਗੰਭੀਰ ਬਿਮਾਰੀਆਂ ਪ੍ਰਤੀ ਚਿੰਤਾ ਜ਼ਾਹਰ ਕਰਦਿਆਂਸੁਨੀਲ ਜਾਖੜ ਨੇਂ ਕਿਹਾ ਕਿ ਲੋਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਅਤੇ ਸਸਤੀ ਬਿਜਲੀ ਦੇਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ ਸੁਨੀਲ ਜਾਖੜ ਨੇ ਕਿਹਾ ਕਿ ਉਹ ਜਲਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ਸਬੰਧੀ ਮਿਲਣ ਜਾ ਰਹੇ ਨੇ

Conclusion:ਅੱਜ ਪੰਜਾਬ ਭਵਨ ਵਿਖੇ ਡੀਜੀਪੀ ਦਿਨਕਰ ਗੁਪਤਾ ਨਾਲ ਹੋਈ ਸੁਨੀਲ ਜਾਖੜ ਦੀ ਬੈਠਕ ਦਾ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਪ੍ਰਾਈਵੇਟ ਥਰਮਲ ਪਲਾਂਟ ਮਾਲਕਾਂ ਦੇ ਖਿਲਾਫ ਬਣਦੀ ਕਾਰਵਾਈ ਬਾਰੇ ਵਿਚਾਰ ਚਰਚਾ ਹੋ ਸਕਦੀ ਹੈ ਪਰ ਸੁਨੀਲ ਜਾਖੜ ਨੂੰ ਜਦੋਂ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ

byte: ਸੁਨੀਲ ਜਾਖੜ, ਪ੍ਰਧਾਨ, ਪੰਜਾਬ ਕਾਂਗਰਸ
ETV Bharat Logo

Copyright © 2024 Ushodaya Enterprises Pvt. Ltd., All Rights Reserved.